ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਦਾ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਥੇ ਹੀ ਅੱਜ ਸਿਲੰਡਰ ਦੀਆਂ ਬਦਲੀਆਂ ਹੋਈਆਂ ਕੀਮਤਾਂ ਤੇਲ ਅਤੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਦੇ ਭਾਅ ਵਧੇ ਹੋਏ ਦੇਖ ਕੇ ਲੋਕਾਂ ਹਾਹਾਕਾਰ ਮਚੀ ਹੋਈ ਹੈ। ਇਸ ਮਹਿੰਗਾਈ ਦੇ ਚਲਦੇ ਹੋਏ ਵੀ ਲੋਕਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਸਦਕਾ ਅਗਲੇ ਸਾਲ ਹੋਣ ਵਾਲੀਆਂ ਕੁਝ ਸੂਬਿਆਂ ਅੰਦਰ ਚੋਣਾਂ ਲਈ ਰਣਨੀਤੀਆਂ ਤਿਆਰ ਕੀਤੀਆਂ ਜਾ ਸਕਣ।
ਹੁਣ ਮੋਦੀ ਨੇ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਦੇਸ਼ ਲਈ ਇਹ ਵੱਡਾ ਫੈਸਲਾ ਲਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਮੰਤਰੀ ਮੰਡਲ ਵਿਚ ਫੇਰਬਦਲ ਦੀ ਸੰਭਾਵਨਾ ਜਤਾਈ ਜਾ ਰਹੀ ਸੀ ਉਥੇ ਹੀ ਹੋਈ ਹੈ ਕਿ ਵੀਰਵਾਰ ਨੂੰ ਮੰਤਰੀ ਮੰਡਲ ਦੀ ਪਹਿਲੀ ਬੈਠਕ ਕੀ ਤੀ ਗਈ ਹੈ। ਮੰਤਰੀ ਮੰਡਲ ਦੀ ਪਹਿਲੀ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਹੈ ਜਿਸ ਵਿੱਚ ਵੱਖ-ਵੱਖ ਮੁੱਦਿਆਂ ਉੱਪਰ ਗੱਲਬਾਤ ਕੀਤੀ ਗਈ ਹੈ। ਪ੍ਰਧਾਨ ਮੰਤਰੀ ਵੱਲੋਂ ਕਰੋਨਾ ਨਾਲ ਨਜਿੱਠਣ ਲਈ ਇੱਕ ਪੈਕੇਜ ਦਾ ਐਲਾਨ ਵੀ ਕੀਤਾ ਹੈ।
ਉਥੇ ਹੀ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਸੇਵਾਵਾਂ ਲਈ ਵੀ ਅਹਿਮ ਫੈਸਲਾ ਲਿਆ ਗਿਆ ਹੈ। 20 ਹਜ਼ਾਰ ਨਵੇਂ ਆਈਸੀਯੂ ਬੈਡ ਤਿਆਰ ਕੀਤੇ ਜਾ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਕਰੋਨਾ ਖਿਲਾਫ ਚਲ ਰਹੀ ਲੜਾਈ ਲਈ ਐਮਰਜੈਸੀ ਪੈਕਜ਼ ਉੱਤੇ ਲਏ ਜਾਣ ਵਾਲੇ ਫੈਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਬਾਰੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੋਨਾ ਲਈ 23.123 ਰੋਡ ਐਮਰਜੰਸੀ ਸਹਿਤ ਪੈਕਜ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੰਤਰੀ ਮੰਡਲ ਦੀ ਬੈਠਕ ਖਤਮ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ,ਮਨਸੁਖ ਮਾਂਡਵੀਆਂ, ਨਰਿੰਦਰ ਸਿੰਘ ਤੋਮਰ ਵੱਲੋਂ ਇਹ ਜਾਣਕਾਰੀ ਜਾਰੀ ਕੀਤੀ ਗਈ ਹੈ।5 ਇਸ ਕੀਤੀ ਗਈ ਮੀਟਿੰਗ ਵਿਚ ਕਰੋਨਾ ਦੀ ਤੀਜੀ ਲਹਿਰ ਨੂੰ ਠੱਲ੍ਹ ਪਾਉਣ ਲਈ ਕਈ ਅਹਿਮ ਫੈਸਲੇ ਲਏ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …