ਆਈ ਤਾਜਾ ਵੱਡੀ ਖਬਰ
ਇਕ ਤੋਂ ਬਾਅਦ ਇਕ ਲਗਾਤਾਰ ਸੋਗਮਈ ਖਬਰਾਂ ਦਾ ਆਉਣਾ ਜਾਰੀ ਹੈ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਦੇਸ਼ ਅੰਦਰ ਜਿੱਥੇ ਕਰੋਨਾ ਕਾਰਨ ਭਾਰੀ ਤਬਾਹੀ ਮਚਾਈ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਨੇ ਲੈ ਲਈ ਹੈ। ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਡਰ ਦੇ ਮਾਹੌਲ ਹੇਠ ਲਿਆਂਦਾ ਹੈ। ਕਿਉਂਕਿ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ ਇਨ੍ਹਾਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੁਲਿਸ ਪ੍ਰਸ਼ਾਸਨ ਵੱਲੋਂ ਜਿਥੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ, ਉਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ।
ਹੁਣ ਪੰਜਾਬ ਵਿੱਚ ਇੱਥੇ ਵਾਪਰੇ ਹਾਦਸੇ ਕਾਰਨ ਟਿਪਰ ਨੂੰ ਅੱਗ ਲਗਾ ਦਿੱਤੀ ਗਈ ਹੈ ਅਤੇ ਪੁਲਿਸ ਤੇ ਪੱਥਰ ਮਾਰੇ ਗਏ ਹਨ ਜਿਸ ਕਾਰਨ ਸਥਿਤੀ ਕਾਫੀ ਤਣਾਅ ਪੂਰਨ ਬਣ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੇ ਰਾਹੋਂ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਅਮਰਜੀਤ ਕਲੋਨੀ ਨੇੜੇ ਹੋਏ ਸੜਕ ਹਾਦਸੇ ਨੂੰ ਲੈ ਕੇ ਲੋਕਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਕਾਰਨ ਸਥਿਤੀ ਕਾਫੀ ਤਣਾਅਪੂਰਨ ਬਣ ਗਈ। ਜਿੱਥੇ ਅਮਰਜੀਤ ਕਲੋਨੀ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਸੀ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਿਸ ਸਮੇਂ ਅੱਜ ਸਵੇਰੇ ਮੋਟਰਸਾਈਕਲ ਤੇ ਸਵਾਰ ਹੋ ਕੇ ਨੌਜਵਾਨ ਕਿਤੇ ਜਾ ਰਿਹਾ ਸੀ ਅਤੇ ਰੇਤੇ ਨਾਲ ਭਰੇ ਹੋਏ ਟਿੱਪਰ ਹੇਠ ਆਉਣ ਕਾਰਨ ਅਮਨਦੀਪ ਸਿੰਘ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਭੜਕੇ ਹੋਏ ਲੋਕਾਂ ਵੱਲੋਂ ਟਿੱਪਰ ਨੂੰ ਅੱਗ ਲਗਾ ਦਿੱਤੀ ਗਈ। ਇਸ ਤਣਾਅਪੂਰਨ ਸਥਿਤੀ ਨੂੰ ਹੁੰਦੇ ਵੇਖ ਕੇ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੀਤੀ ਗਈ। ਜਿਸ ਸਦਕਾ ਇਸ ਸਥਿਤੀ ਨੂੰ ਕਾਬੂ ਹੇਠ ਕੀਤਾ ਜਾ ਸਕੇ ਪਰ ਲੋਕਾਂ ਦੇ ਰੋਹ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।
ਤਾਂ ਜੋ ਲੋਕਾਂ ਦੀ ਭੀੜ ਨੂੰ ਕਾਬੂ ਕੀਤਾ ਜਾ ਸਕੇ। ਪਰ ਸਥਿਤੀ ਤਣਾਅਪੂਰਣ ਹੁੰਦੀ ਦੇਖ ਕੇ ਉਥੇ ਹੋਰ ਪੁਲਿਸ ਵੱਲੋਂ ਹੋਰ ਫੋਰਸ ਤੈਨਾਤ ਕਰਨੀ ਪਈ। ਇਸ ਹਾਦਸੇ ਵਿਚ ਮੌਕੇ ਉੱਪਰ ਪਹੁੰਚੇ ਥਾਣੇ ਦੇ ਐਸ ਐਚ ਓ ਦੇ ਵੀ ਗੰਭੀਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਕਿਉਂਕਿ ਲੋਕਾਂ ਵੱਲੋਂ ਭੜਕੀ ਹੋਈ ਭੀੜ ਵੱਲੋਂ ਪੁਲਿਸ ਉਪਰ ਵੀ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਅਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …