Breaking News

ਹੁਣੇ ਹੁਣੇ ਆਪਣੇ ਮੋਬਾਈਲ ਤੋਂ ਬਣਾਵੋ ਇਹ ਵੀਡੀਓ ਅਤੇ ਜਿੱਤੋ 25 ਹਜਾਰ ਰੁਪਏ – ਹੋ ਗਿਆ ਸਰਕਾਰੀ ਐਲਾਨ

ਆਈ ਤਾਜਾ ਵੱਡੀ ਖਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਦੇ ਵਿਕਾਸ ਵੱਲ ਧਿਆਨ ਦਿੱਤਾ ਜਾ ਸਕੇ। ਕਿਉਂਕਿ ਦੇਸ਼ ਅੰਦਰ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਖੁਸਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਪੇਸ਼ ਆ ਰਹੀਆਂ ਹਨ। ਜਿਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਸਰਕਾਰ ਵੱਲੋਂ ਅਜਿਹੇ ਲੋਕਾਂ ਦੀ ਮਦਦ ਕੀਤੇ ਜਾਣ ਲਈ ਉਨ੍ਹਾਂ ਨੂੰ ਮੁਫ਼ਤ ਵਿਚ ਰਾਸ਼ਨ ਵੀ ਮੁਹਇਆ ਕਰਵਾਇਆ ਜਾਂਦਾ ਰਿਹਾ।

ਹੁਣ ਮੋਬਾਈਲ ਫੋਨ ਤੇ ਇਹ ਵੀਡੀਓ ਬਣਾ ਕੇ ਤੁਸੀਂ ਪੱਚੀ ਹਜ਼ਾਰ ਰੁਪਏ ਜਿੱਤ ਸਕਦੇ ਹੋ,ਜਿਸ ਬਾਰੇ ਸਰਕਾਰੀ ਐਲਾਨ ਹੋ ਗਿਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਜਿੱਥੇ ਸਰਕਾਰ ਵੱਲੋਂ ਲੋੜਵੰਦ ਲੋਕਾਂ ਨੂੰ ਮਕਾਨ ਬਣਾਉਣ ਲਈ ਪੈਸੇ ਦਿੱਤੇ ਜਾ ਰਹੇ ਹਨ। ਤਾਂ ਜੋ ਦੇਸ਼ ਅੰਦਰ ਕੋਈ ਵੀ ਵਿਅਕਤੀ ਬੇਘਰ ਨਾ ਰਹਿ ਸਕੇ। ਇਸ ਲਈ ਭਾਰਤ ਸਰਕਾਰ ਨੇ ਦੇਸ਼ ਦੇ ਹਰੇਕ ਵਿਅਕਤੀ ਨੂੰ ਘਰ ਮੁਹਇਆ ਕਰਵਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਚਲਾਈ ਹੈ। ਹੁਣ ਸਰਕਾਰ ਵੱਲੋਂ ਦਿੱਤੀ ਜਾ ਰਹੀ ਯੋਜਨਾ ਦੇ ਅਨੁਸਾਰ ਲਾਭਪਾਤਰੀ ਇਸ ਦਾ ਫਾਇਦਾ ਲੈਣ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਜਿਸ ਵਾਸਤੇ ਸਰਕਾਰ ਵੱਲੋਂ ਇਕ ਵੈਬਸਾਈਟ ਜਾਰੀ ਕੀਤੀ ਗਈ ਹੈ। https://pmay-urban.gov.in/ ਇਸ ਵੈਬਸਾਈਟ ਤੇ ਮੋਬਾਈਲ ਐਪ ਰਾਹੀਂ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਯੋਜਨਾ ਨਾਲ ਜੁੜਨ ਵਾਲੇ ਸਾਰੇ ਲਾਭਪਾਤਰੀਆਂ ਲਈ ਸਰਕਾਰ ਵੱਲੋ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ। ਤਾਂ ਜੋ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਉਨ੍ਹਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਸਕਣ। ਇਸ ਯੋਜਨਾ ਵਿਚ ਹਿੱਸਾ ਲੈਣ ਦੀ ਆਖਰੀ ਤਰੀਕ 1 ਸਤੰਬਰ ਤੱਕ ਰੱਖੀ ਗਈ ਹੈ। ਇਸਦੇ ਨਾਲ ਹੀ ਇਸ ਦੇ ਨਤੀਜੇ 30 ਸਤੰਬਰ ਨੂੰ ਐਲਾਨ ਕੀਤੇ ਜਾਣਗੇ।

ਇਸ ਯੋਜਨਾ ਦੇ ਤਹਿਤ 25 ਜੇਤੂਆਂ ਨੂੰ ਤਿੰਨ ਸ਼੍ਰੇਣੀਆਂ ਵਿਚ ਨਗਦ ਇਨਾਮ ਦੇ ਨਾਲ ਸਰਟੀਫਿਕੇਟ ਦਿੱਤੇ ਜਾਣਗੇ। ਪਹਿਲੀ ਸ਼੍ਰੇਣੀ ਵਿਚ 25 ਹਜ਼ਾਰ ਰੁਪਏ, ਦੂਜੀ ਵਿੱਚ 20 ਹਜ਼ਾਰ ਅਤੇ ਤੀਜੀ ਵਿੱਚ 12,500 ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲੇ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ। ਇਸ ਯੋਜਨਾ ਲਈ ਤੁਹਾਨੂੰ ਇਕ ਸ਼ਾਰਟ ਫ਼ਿਲਮ ਬਣਾ ਕੇ ਭੇਜਣੀ ਪਵੇਗੀ ਅਤੇ ਫਿਰ ਹੀ ਤੁਸੀਂ 25,000 ਜਿੱਤ ਸਕਦੇ ਹੋ। ਜਿਸ ਨੂੰ ਖ਼ੁਸ਼ਿਓਂ ਕਾ ਆਸ਼ਿਆਨਾ ਫਿਲਮ ਦਾ ਨਾਮ ਦਿੱਤਾ ਗਿਆ ਹੈ। ਇਸ ਯੋਜਨਾ ਲਈ ਵਿਦਿਆਰਥੀਆਂ,-ਨੌਜਵਾਨਾਂ, ਸੰਸਥਾਵਾਂ ,ਵਿਅਕਤੀਆਂ ਦੇ ਸਮੂਹ, ਸਿਵਲ ਸੁਸਾਇਟੀ ਵੱਲੋਂ ਸ਼ਾਰਟ ਫ਼ਿਲਮ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …