ਆਈ ਤਾਜਾ ਵੱਡੀ ਖਬਰ
ਹਰ ਇਨਸਾਨ ਦੀ ਜ਼ਿੰਦਗੀ ਵਿੱਚ ਕਦੇ ਕਦੇ ਅਜਿਹਾ ਸਮਾ ਆ ਜਾਂਦਾ ਹੈ ਜਿਸ ਦੀ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਕਾਰਨ ਚਲੇ ਜਾਂਦੀ ਹੈ ਉੱਥੇ ਹੀ ਕਈ ਵਾਰ ਪਰਿਵਾਰ ਵਿੱਚ ਅਜਿਹੇ ਹਾਦਸੇ ਵਾਪਰ ਜਾਂਦੇ ਹਨ , ਜੋ ਉਨ੍ਹਾਂ ਪਰਿਵਾਰਾਂ ਨੂੰ ਕਦੇ ਵੀ ਨਹੀਂ ਭੁੱਲ ਸਕਦੇ। ਬਹੁਤ ਸਾਰੇ ਅਜਿਹੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿੱਥੇ ਘਰ ਵਿੱਚ ਮੁਸੀਬਤ ਬੋਲ ਕੇ ਨਹੀਂ ਆਉਂਦੀ ਉੱਥੇ ਹੀ ਆਈ ਉਸ ਮੁਸੀਬਤ ਨਾਲ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ, ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਜਾਂਦੀ ਹੈ।
ਹੁਣ ਲਾਸ਼ ਦੇ ਸਸਕਾਰ ਦੀਆਂ ਤਿਆਰੀਆਂ ਦੌਰਾਨ ਹੀ ਵਾਪਰ ਗਿਆ ਹੋਰ ਭਾਣਾ ਜਿਸ ਨਾਲ ਸਾਰੇ ਪਿੰਡ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਦੀ ਖ਼ਬਰ ਪਟਨਾ ਦੇ ਦਰਭੰਗਾ ਜਿਲ੍ਹੇ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 18 ਸਾਲਾਂ ਦੇ ਨੌਜਵਾਨ ਰੰਜਨ ਦੇ ਪਿਤਾ ਮਹਾਤੋ ਦੀ ਬਿਮਾਰੀ ਪਿੱਛੋਂ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਨੌਜਵਾਨ ਆਪਣੇ ਪਿਤਾ ਲਈ ਬਹੁਤ ਰੋ ਰਿਹਾ ਸੀ। ਉੱਥੇ ਹੀ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਪਿਤਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।
ਜਿਸ ਸਮੇਂ ਉਸ ਨੌਜਵਾਨ ਦੇ ਪਿਤਾ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਗਿਆ ਤਾਂ, ਨੌਜਵਾਨ ਬਹੁਤ ਜ਼ਿਆਦਾ ਰੋਣ ਲੱਗ ਪਿਆ ਅਤੇ ਰੋਂਦੇ ਰੋਂਦੇ ਉਸ ਵੱਲੋਂ ਖੜੇ ਹੋਣ ਲਈ ਖੰਭੇ ਦਾ ਸਹਾਰਾ ਲਿਆ ਗਿਆ। ਉਸ ਸਮੇਂ ਹੀ ਬਿਜਲੀ ਦੇ ਖੰਭੇ ਤੋਂ ਅਚਾਨਕ ਰੰਜਨ ਨੂੰ ਕਰੰਟ ਲੱਗਿਆ, ਜਿਸ ਕਾਰਨ ਉਸ ਨੌਜਵਾਨ ਨੂੰ ਤੁਰੰਤ ਹੀ ਲੋਕਾਂ ਵੱਲੋਂ ਨਜ਼ਦੀਕ ਦੇ ਹਸਪਤਾਲ ਇਲਾਜ ਵਾਸਤੇ ਲਿਜਾਇਆ ਗਿਆ। ਜਿੱਥੇ ਉਸ 18 ਸਾਲਾ ਰੰਜਨ ਨੂੰ ਹਸਪਤਾਲ ਦੇ ਸਟਾਫ਼ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਇੱਕ ਦਿਨ ਵਿੱਚ ਹੀ ਪਿਓ-ਪੁੱਤਰ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਪਿਤਾ ਦੀ ਮੌਤ ਦਾ ਸੋਗ ਅਜੇ ਠੰਡਾ ਵੀ ਨਹੀਂ ਪਿਆ ਸੀ, ਉਥੇ ਹੀ ਨੌਜਵਾਨ ਪੁੱਤਰ ਦੀ ਹੋਈ ਮੌਤ ਨਾਲ ਪਿੰਡ ਵਿੱਚ ਮਾਹੌਲ ਹੋਰ ਗਮਗੀਨ ਹੋ ਗਿਆ। ਦਿਲ ਨੂੰ ਦਹਿਲਾ ਦੇਣ ਵਾਲੀ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …