ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ ,ਉਥੇ ਹੀ ਅਜੇ ਵੀ ਬਹੁਤ ਸਾਰੇ ਦੇਸ਼ ਕਰੋਨਾ ਦੇ ਪ੍ਰਭਾਵ ਵਿਚ ਜੀਅ ਰਹੇ ਹਨ। ਇਸ ਕਰੋਨਾ ਦਾ ਸਭ ਤੋਂ ਵਧੇਰੇ ਪ੍ਰਭਾਵ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਹੋਇਆ ਹੈ। ਜਿੱਥੇ ਬਹੁਤ ਜ਼ਿਆਦਾ ਲੋਕ ਕਰੋਨਾ ਨਾਲ ਪ੍ਰ-ਭਾ-ਵਿ-ਤ ਹੋਏ ਹਨ। ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਮਰੀਜਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ ਅਤੇ ਉਸ ਤੋਂ ਬਾਅਦ ਭਾਰਤ ਦੂਜੇ ਨੰਬਰ ਤੇ ਆਉਂਦਾ ਹੈ। ਜਿੱਥੇ ਕਰੋਨਾ ਦੀ ਦੂਜੀ ਲਹਿਰ ਕਾਰਨ ਬਹੁਤ ਸਾਰੀਆਂ ਹਸਤੀਆਂ ਵੀ ਇਸ ਦੀ ਚਪੇਟ ਵਿਚ ਆ ਗਈਆਂ ਸਨ । ਕਿਉਂਕਿ ਭਾਰਤ ਵਿੱਚ ਮਹਾਰਾਸ਼ਟਰ ਸੂਬਾ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਸੀ।
ਜਿਥੇ ਮੁੰਬਈ ਦੇ ਵਿੱਚ ਵਸਣ ਵਾਲੀਆ ਫ਼ਿਲਮੀ ਹਸਤੀਆਂ ਇਸ ਕਰੋਨਾ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਸਨ। ਇਸ ਤੋਂ ਇਲਾਵਾ ਦੇਸ਼ ਅੰਦਰ ਹੋਣ ਵਾਲੇ ਵੱਖ ਵੱਖ ਸੜਕ ਹਾਦਸਿਆਂ ਤੇ ਬਿਮਾਰੀਆਂ ਅਤੇ ਕਈ ਤਰ੍ਹਾਂ ਦੇ ਅਚਾਨਕ ਵਾਪਰਨ ਵਾਲੇ ਹਾਦਸੇ ਵਿੱਚ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਦੇ ਪ੍ਰਭਾਵਤ ਹੋਣ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਫ਼ਿਲਮੀ ਖੇਤਰ ਦੀਆਂ ਵੱਖ ਵੱਖ ਸਖ਼ਸੀਅਤਾਂ ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ।
ਜਿਨ੍ਹਾਂ ਦੀ ਕਮੀ ਫ਼ਿਲਮੀ ਖੇਤਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਫਿਲਮੀ ਜਗਤ ਵਿਚ ਬਹੁਤ ਵੱਡਾ ਝਟਕਾ ਲੱਗਾ ਹੈ ਜਿਥੇ 100 ਤੋਂ ਵਧੇਰੇ ਫ਼ਿਲਮਾਂ ਵਿਚ ਕੰਮ ਕਰਨ ਵਾਲੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਫ਼ਿਲਮੀ ਖੇਤਰ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਫਿਲਮੀ ਜਗਤ ਦੀ ਮਸ਼ਹੂਰ ਅਦਾਕਾਰਾ ਜੈਅੰਤੀ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਕ੍ਰਿਸ਼ਨਾ ਕੁਮਾਰ ਵੱਲੋਂ ਕੀਤੀ ਗਈ ਹੈ।
ਕੀ ਉਨ੍ਹਾਂ ਦੀ ਮਾਤਾ ਜੈਅੰਤੀ ਦਾ ਦੇਹਾਂਤ ਹੋ ਗਿਆ ਹੈ। ਮਸ਼ਹੂਰ ਅਦਾਕਾਰਾ ਜਯੰਤੀ ਵੱਲੋਂ 100 ਤੋਂ ਵਧੇਰੇ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਸੀ। ਇਨ੍ਹਾਂ ਫ਼ਿਲਮਾਂ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋ ਬੇਹੱਦ ਪਸੰਦ ਕੀਤਾ ਗਿਆ। ਅੱਜ ਸਵੇਰੇ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਨੂੰ ਫਿਲਮ ਜਗਤ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …