Breaking News

ਮੋਦੀ ਲਈ ਆ ਗਈ ਇਹ ਵੱਡੀ ਮਾੜੀ ਖਬਰ ਲਗਿਆ ਇਹ ਵੱਡਾ ਝੱਟਕਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਕਿਸਾਨ ਵਿਰੋਧੀ ਬਿੱਲਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪਾਰਟੀ ਨਾਲ ਜੁੜੀਆ ਹੋਈਆ ਕੋਈ ਨਾ ਕੋਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਖੇਤੀ ਕਾਨੂੰਨਾਂ ਦੇ ਚੱਲਦੇ ਹੋਏ ਵੀ ਬਹੁਤ ਸਾਰੇ ਲੋਕਾਂ ਵੱਲੋਂ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਹੁਤ ਸਾਰੇ ਭਾਜਪਾ ਦੇ ਆਗੂਆਂ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਗਿਆ ਹੈ ਅਤੇ ਪੰਜਾਬ ਵਿੱਚ ਭਾਜਪਾ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਨ ਭਾਜਪਾ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਮੋਦੀ ਸਰਕਾਰ ਲਈ ਇਕ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਉਸ ਨੂੰ ਇਹ ਝਟਕਾ ਲਗਾ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਭਾਜਪਾ ਸਰਕਾਰ ਨੂੰ ਜਿਥੇ ਪਿਛਲੇ ਸਮੇਂ ਹੋਈਆਂ ਬਹੁਤ ਸਾਰੇ ਸੂਬਿਆਂ ਵਿੱਚ ਚੋਣਾਂ ਵਿੱਚ ਹਾਰ ਦਾ ਸਾਹਮਣਾ ਦੇਖਣਾ ਪਿਆ। ਉੱਥੇ ਹੀ ਹੁਣ ਪੱਛਮੀ ਬੰਗਾਲ ਤੋਂ ਭਾਜਪਾ ਦੇ ਸੰਸਦ ਮੈਂਬਰ ਬਾਬੁਲ ਸੁਪ੍ਰਿਓ ਵੱਲੋਂ ਇਕ ਵੱਡਾ ਝਟਕਾ ਦਿੱਤਾ ਗਿਆ ਹੈ। ਕਿਉਂਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਹੁਣ ਉਨ੍ਹਾਂ ਦੇ ਪਾਰਟੀ ਸੰਸਦ ਮੈਂਬਰ ਵੱਲੋਂ ਰਾਜਨੀਤੀ ਛੱਡਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਦੀ ਖਬਰ ਸੁਣਦੇ ਹੀ ਭਾਜਪਾ ਨੂੰ ਬਹੁਤ ਵੱਡਾ ਝਟਕਾ ਲਗਾ ਹੈ। ਬਾਬੁਲ ਸੁਪਰੀਓ ਵੱਲੋਂ ਪੱਛਮੀ ਬੰਗਾਲ ਦੀ ਵਿਧਾਨ ਸਭਾ ਚੋਣਾਂ ਲਈ ਚੋਣ ਵੀ ਲੜੀ ਗਈ ਸੀ। ਜਿਸ ਵਿੱਚ ਉਨ੍ਹਾਂ ਨੂੰ ਸਫਲਤਾ ਪ੍ਰਾਪਤ ਨਹੀਂ ਹੋਈ। ਉਥੇ ਹੀ ਇਹ ਵੀ ਦਸਿਆ ਗਿਆ ਹੈ ਕਿ ਬਾਬੁਲ ਸੁਪਰੀਓ ਉਨ੍ਹਾਂ ਮੰਤਰੀਆਂ ਵਿੱਚੋਂ ਸਨ,ਜਿਨ੍ਹਾਂ ਨੇ ਹਾਲ ਹੀ ਵਿੱਚ ਮੋਦੀ ਕੈਬਨਿਟ ਵਿਸਥਾਰ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਬਾਬੁਲ ਸੁਪ੍ਰੀਓ ਨੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਤੋਂ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ਉਪਰ ਆਪਣਾ ਦਰਦ ਸਾਂਝਾ ਕੀਤਾ ਹੈ।

ਜਿੱਥੇ ਉਨ੍ਹਾਂ ਨੇ ਰਾਜਨੀਤੀ ਛੱਡਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਅਸਤੀਫੇ ਤੋਂ ਬਾਅਦ ਮੈਂ ਆਪਣੇ ਲਈ ਜ਼ਰੂਰ ਦੁਖੀ ਹੈ। ਫੇਸਬੁੱਕ ਪੋਸਟ ਵਿੱਚ ਉਹਨਾਂ ਲਿਖਿਆ ਕਿ ਅਲਵਿਦਾ ਮੈਂ ਕਿਸੇ ਰਾਜਨੀਤਕ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ। ਮੈਂ ਕੀਤੇ ਨਹੀਂ ਜਾ ਰਿਹਾ, ਤੁਹਾਨੂੰ ਸਮਾਜਿਕ ਕੰਮ ਲਈ ਰਾਜਨੀਤੀ ਵਿਚ ਆਉਣ ਦੀ ਜ਼ਰੂਰਤ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਹ ਵੀ ਲਿਖਿਆ ਗਿਆ ਹੈ ਕਿ ਕਿਸੇ ਪਾਰਟੀ ਵੱਲੋਂ ਉਨ੍ਹਾਂ ਨੂੰ ਨਹੀਂ ਬੁਲਾਇਆ ਗਿਆ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …