Breaking News

ਮਸ਼ਹੂਰ ਬੋਲੀਵੁਡ ਐਕਟਰ ਅਤੇ ਸਾਂਸਦ ਸੰਨੀ ਦਿਓਲ ਵਲੋਂ ਏਨੀ ਲੰਮੀ ਚੁਪੀ ਤੋਂ ਬਾਅਦ ਹੁਣ ਆਈ ਇਹ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਇਸ ਸਮੇਂ ਹੋਣ ਵਾਲੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੀ ਸਰਕਾਰ ਵੱਲੋਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਜਾਰੀ ਕਰ ਦਿੱਤੇ ਗਏ ਸਨ। ਉਥੇ ਹੀ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਈ ਵਿਧਾਇਕਾਂ ਅਤੇ ਵਰਕਰਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਆ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਸੀ।

ਉੱਥੇ ਹੀ ਪਾਰਟੀਆਂ ਵਿਚ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰ ਅਤੇ ਸਾਂਸਦ ਸੰਨੀ ਦਿਓਲ ਵੱਲੋਂ ਏਨੀ ਲੰਮੀ ਚੁੱਪ ਤੋਂ ਬਾਅਦ ਇਹ ਖਬਰ ਸਾਹਮਣੇ ਆਈ ਹੈ। ਓਲੰਪਿਕ ਖੇਡਾਂ ਵਿੱਚ ਜਿਥੇ ਖਿਡਾਰੀਆਂ ਨੂੰ ਜਿੱਤ ਪ੍ਰਾਪਤ ਹੋਈ ਹੈ ਉਥੇ ਹੀ ਸਾਰੇ ਮੰਤਰੀਆਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ। ਖਿਡਾਰੀਆਂ ਦੀ ਜਿੱਤ ਉਪਰ ਸੰਨੀ ਦਿਓਲ ਵੱਲੋਂ ਵੀ ਵਧੀਆ ਪ੍ਰਦਰਸ਼ਨ ਕੀਤੇ ਜਾਣ ਤੇ ਉਨ੍ਹਾਂ ਨੂੰ ਵਧਾਈ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਦੇਸ਼ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਉੱਥੇ ਹੀ ਇਨ੍ਹਾਂ ਖੇਡਾਂ ਦੇ ਜ਼ਰੀਏ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਓਲੰਪਿਕ ਦੇ ਵਿੱਚ 7 ਮੈਡਲ ਜਿੱਤ ਕੇ ਖਿਡਾਰੀਆਂ ਵੱਲੋਂ ਦੇਸ਼ ਦੀ ਹੌਸਲਾ ਅਫਜਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਵੱਲੋਂ 7 ਮੈਡਲ ਜਿੱਤਣਾ ਬਹੁਤ ਹੀ ਤਸੱਲੀ ਵਾਲੀ ਗੱਲ ਹੈ।

ਜੇਤੂ ਖਿਡਾਰੀਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਨਾਲ ਹੀ ਸੰਨੀ ਦਿਓਲ ਨੇ ਕਿਹਾ ਹੈ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਉਥੇ ਹੀ ਤਰੱਕੀ ਦਾ ਰਾਹ ਵਿਖਾਉਂਦੀਆਂ ਹਨ। ਓਲੰਪਿਕ ਦੀਆਂ ਖੇਡਾਂ ਖਤਮ ਹੋ ਚੁੱਕੀਆਂ ਹਨ ਅਤੇ ਅੱਜ ਸਾਰੇ ਖਿਡਾਰੀ ਦੇਸ਼ ਵਾਪਸ ਆ ਰਹੇ ਹਨ। ਜੈਵਲਿਨ ਥਰੋ ਦੇ ਵਿੱਚ ਨੀਰਜ ਚੋਪੜਾ ਵੱਲੋਂ ਸੋਨੇ ਦਾ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …