Breaking News

ਪੰਜਾਬ ਦੀ ਜਨਤਾ ਲਈ ਕੈਪਟਨ ਸਰਕਾਰ ਨੇ ਹੁਣ ਕਰਤੀ ਇਹ ਸ਼ੁਰੂਆਤ – ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਜਿੱਥੇ ਸਾਰੇ ਅਦਾਰਿਆਂ ਨੂੰ ਖੋਲਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਈ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਲੋਕਾਂ ਨੂੰ ਨੌਕਰੀਆਂ ਦਿੱਤੇ ਜਾਣ ਦੇ ਵਾਅਦੇ ਨੂੰ ਹੌਲੀ ਹੌਲੀ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ।

ਉਥੇ ਹੀ ਕ੍ਰੋਨਾ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਕਈ ਤਰ੍ਹਾਂ ਦੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਖੁਸ਼ ਕਰਨ ਲਈ ਆਏ ਦਿਨ ਹੀ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੀ ਜਨਤਾ ਲਈ ਕੈਪਟਨ ਸਰਕਾਰ ਨੇ ਕਰਤੀ ਇਹ ਸ਼ੁਰੂਆਤ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।

ਉੱਥੇ ਹੀ ਵੋਟਰਾਂ ਨੂੰ ਭਰਮਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੈਲਪਲਾਈਨ 1100 ਦੀ ਸ਼ੁਰੂਆਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸ਼ੁਰੂਆਤ ਦੇ ਨਾਲ ਬਹੁਤ ਸਾਰੇ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 1100 ਹੈਲਪਲਾਈਨ ਦੀ ਸ਼ੁਰੂਆਤ ਗੈਰ ਐ-ਮ-ਰ-ਜੈਂ-ਸੀ ਸ਼ਿਕਾਇਤ ਦੇ ਨਿਪਟਾਰੇ ਅਤੇ ਸਰਕਾਰੀ ਸੇਵਾਵਾਂ ਲਈ ਕੀਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਫੈਸਲਾ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਉਥੇ ਹੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਦੇ ਹੋਏ ਇਕ ਹੋਰ ਫੈਸਲਾ ਲਿਆ ਗਿਆ ਹੈ ਜਿੱਥੇ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਲਈ ਆਨਲਾਈਨ ਰਾਜ ਦਾਖਲਾ ਪੋਰਟਲ ਵੀ ਲਾਂਚ ਕਰ ਦਿੱਤਾ ਗਿਆ ਹੈ । ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …