ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਜਿਨ੍ਹਾਂ ਦੇ ਚੱਲਦੇ ਹੋਏ ਕੇਸਾਂ ਵਿਚ ਕਮੀ ਦਰਜ ਕੀਤੀ ਗਈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਅਜੇ ਵੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੀ ਤੀਜੀ ਲਹਿਰ ਨੂੰ ਆਉਣ ਤੋਂ ਰੋਕਿਆ ਜਾ ਸਕੇ। ਉਥੇ ਹੀ ਪੰਜਾਬ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਜਗ੍ਹਾ ਉਪਰ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਰੋਨਾ ਨੂੰ ਅਜੇ ਖ਼ਤਮ ਹੋਇਆ ਨਾ ਸਮਝਿਆ ਜਾਵੇ। ਹੁਣ ਪੰਜਾਬ ਵਿੱਚ ਇੱਥੇ ਡਾਕਟਰਾਂ ਨੂੰ ਇਸ ਕਾਰਨ ਸੜਕ ਤੇ ਭਜਾ ਭਜਾ ਕੇ ਕੁੱਟਿਆ ਗਿਆ ਹੈ ਜਿਸ ਕਾਰਨ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੇ ਨਕੋਦਰ ਚੌਂਕ ਤੋਂ ਸਾਹਮਣੇ ਆਈ ਹੈ ਜਿੱਥੇ ਲੋਕਾਂ ਵੱਲੋਂ ਨਕੋਦਰ ਚੌਂਕ ਵਿੱਚ ਕਰੋਨਾ ਟੈਸਟ ਕਰਨ ਵਾਲੀ ਟੀਮ ਨੂੰ ਰੋਹ ਵਿੱਚ ਆਏ ਲੋਕਾਂ ਨੇ ਸੜਕ ਉਪਰ ਭਜਾ ਭਜਾ ਕੇ ਕੁੱਟਿਆ ਹੈ।
ਇਹ ਸਾਰਾ ਮਾਮਲਾ ਉਸ ਸਮੇਂ ਵਧਿਆ ਜਦੋਂ ਮੌਕੇ ਤੇ ਮੋਜੂਦ ਇਕ ਗਵਾਹ ਵੱਲੋਂ ਦੱਸਿਆ ਗਿਆ ਹੈ ਕੇ ਪੁਲਿਸ ਵਾਲਿਆਂ ਵੱਲੋਂ ਇੱਕ ਰਿਕਸ਼ਾ ਚਾਲਕ ਨੂੰ ਮਾਸਕ ਨਾ ਲਗਾਏ ਜਾਣ ਕਾਰਣ ਰੋਕਿਆ ਗਿਆ ਸੀ, ਤੇ ਉਸ ਨੂੰ ਕਰੋਨਾ ਟੈਸਟ ਕਰਵਾਉਣ ਲਈ ਆਖਿਆ ਗਿਆ। ਉੱਥੇ ਹੀ ਡਾਕਟਰਾਂ ਦੀ ਟੀਮ ਕੋਲ ਲਿਜਾਇਆ ਗਿਆ ਤਾਂ ਉਸ ਨੇ ਆਖਿਆ ਕਿ ਉਸ ਦੇ ਕਰੋਨਾ ਦਾ ਟੀਕਾ ਲੱਗਾ ਹੋਇਆ ਹੈ ਜਿਸ ਦੀ ਪਰਚੀ ਵੀ ਉਸ ਦੇ ਕੋਲ ਮੌਜੂਦ ਸੀ। ਤੇ ਵਿਅਕਤੀ ਵੱਲੋਂ ਖੁਦ ਹੀ ਆਪਣਾ ਸਿਰ ਜ਼ਮੀਨ ਤੇ ਮਾਰਨਾ ਸ਼ੁਰੂ ਕਰ ਦਿੱਤਾ ਜਿਸ ਕਾਰਨ ਉਹ ਲਹੂ-ਲੁਹਾਣ ਹੋ ਗਿਆ।
ਉੱਥੇ ਮੌਜੂਦ ਡਾਕਟਰਾਂ ਦੀ ਟੀਮ ਵੱਲੋਂ ਉਸ ਦੀ ਮੱਲ੍ਹਮ-ਪੱਟੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿ ਸਾਰਾ ਵਿ-ਵਾ-ਦ ਪੈਦਾ ਹੋ ਗਿਆ। ਇਸ ਘਟਨਾ ਨੂੰ ਦੇਖਦੇ ਹੋਏ ਉਥੇ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਡਾਕਟਰਾਂ ਦੀ ਟੀਮ ਦੀ ਕੁੱ-ਟ-ਮਾ-ਰ ਕੀਤੀ ਗਈ। ਤੇ ਉਸ ਵਿਅਕਤੀ ਨੂੰ ਸਿਵਲ ਹਸਪਤਾਲ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ। ਜਿਸ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …