ਅੱਜ ਹੋਈਆਂ 73 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ
ਪੰਜਾਬ ਚ ਕੋਰੋਨਾ ਦਾ ਕਹਿਰ ਹਰ ਰੋਜ ਵਧਦਾ ਹੀ ਜਾ ਰਿਹਾ ਹੈ ਅੱਜ ਫਿਰ ਪੰਜਾਬ ਚ ਕੋਰੋਨਾ ਨੇ ਮੌਤ ਦਾ ਤਾਂਡਵ ਕੀਤਾ।ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 1527 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 58515 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 73 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1690 ਹੋ ਗਈ ਹੈ।
ਵੀਰਵਾਰ ਨੂੰ1527 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 227 ਮਰੀਜ਼ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ 152 ਲੁਧਿਆਣਾ ਤੋਂ, 138 ਪਟਿਆਲਾ ਤੋਂ, 168 ਅੰਮ੍ਰਿਤਸਰ ਤੋਂ ਅਤੇ 134 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1529 ਮਰੀਜ਼ ਸਿਹਤਯਾਬ ਹੋਏ ਹਨ। ਅੱਜ ਸਭ ਤੋਂ ਵੱਧ 18 ਮੌਤਾਂ ਲੁਧਿਆਣਾ ‘ਚ ਹੋਈਆਂ ਅਤੇ ਕਪੂਰਥਾਲਾ ‘ਚ ਵੀ ਅੱਜ 10 ਲੋਕਾਂ ਦੀ ਮੌਤ ਹੋਈ ਹੈ।
ਸੂਬੇ ‘ਚ ਕੁੱਲ 1121016 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 58515 ਮਰੀਜ਼ ਕੋਰੋਨਾ ਵਾਇਰਸ ਨਾਲ ਸੰ ਕ ਰ ਮਿ ਤ ਟੈਸਟ ਕੀਤੇ ਗਏ ਹਨ।ਜਦਕਿ 41271 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15554 ਲੋਕ ਐਕਟਿਵ ਮਰੀਜ਼ ਹਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …