ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਛੱਡ ਕੇ ਅਲਵਿਦਾ ਆਖ ਗਈਆਂ ਹਨ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਕਰੋਨਾ ਦੇ ਦੌਰ ਦੌਰਾਨ ਵੀ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਅਤੇ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੇ ਕਰਕੇ ਜ਼ਿੰਦਗੀ ਦੀ ਬਾਜੀ ਹਾਰ ਗਈਆਂ ਸਨ। ਉਥੇ ਹੀ ਹੋਣ ਵਾਲੇ ਬਹੁਤ ਸਾਰੇ ਸੜਕ ਹਾਦਸਿਆ ,ਬਿ-ਮਾ-ਰੀ-ਆਂ ਅਤੇ ਕਈ ਹੋਰ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੇ ਹਨ।
ਜਿਨ੍ਹਾਂ ਦਾ ਸੂਬੇ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ , ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੱਲੋਂ ਵੀ ਅਫਸੋਸ ਜ਼ਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅਕਾਲੀ ਦਲ ਪਾਰਟੀ ਵਿੱਚ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਦੇ ਪਿਤਾ ਬਲਵਿੰਦਰ ਸਿੰਘ ਨਕਈ ਚੇਅਰਮੈਨ ਇਫਕੋ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਣ ਤੇ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਅਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੌਮਰ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਵੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੇ ਜਾਣ ਨਾਲ ਰਾਜਨੀਤਿਕ ਜਗਤ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਜਿੱਥੇ ਉਨ੍ਹਾਂ ਵੱਲੋਂ ਲੰਮਾ ਸਮਾਂ ਇਮਾਨਦਾਰੀ ਨਾਲ ਕੰਮ ਕੀਤਾ ਗਿਆ ਅਤੇ ਇੱਫਕੋ ਦੀ ਚੇਅਰਮੈਨੀ ਕੀਤੀ ਗਈ।
ਉਥੇ ਹੀ ਉਨ੍ਹਾਂ ਵੱਲੋਂ ਆਪਣੇ ਰੁਤਬੇ ਨੂੰ ਕਾਇਮ ਵੀ ਰੱਖਿਆ ਗਿਆ। ਉੱਥੇ ਹੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ , ਅਤੇ ਹੋਰ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਦਿਹਾਂਤ ਉੱਪਰ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਹਮਦਰਦੀ ਜ਼ਾਹਿਰ ਕਰਦਿਆਂ ਉਨ੍ਹਾਂ ਆਖਿਆ ਹੈ ਕਿ ਜਿਥੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉੱਥੇ ਹੀ ਬੁਲੰਦੀਆਂ ਨੂੰ ਛੂਹਣ ਵਾਲੀ ਇੱਕ ਸਖਸ਼ੀਅਤ ਇਸ ਸੰਸਾਰ ਤੋਂ ਤੁਰ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …