ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਹੈਰਾਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਸੇਵਾਵਾਂ ਮੁਹਈਆ ਕਰਵਾਈਆਂ ਜਾ ਸਕਣ। ਜਿੱਥੇ ਸੇਵਾਵਾਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਦੇਖਦੇ ਹੋਏ ਜਾਰੀ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਕੁਝ ਅਜਿਹੇ ਪ੍ਰਸਤਾਵ ਵੀ ਹਨ ਜਿਨ੍ਹਾਂ ਨੂੰ ਲੋਕਾਂ ਵੱਲੋਂ ਮਨਜ਼ੂਰ ਨਹੀਂ ਕੀਤਾ ਜਾਂਦਾ। ਜਿੱਥੇ ਹੁਣ ਕੇਂਦਰ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਲਈ ਕਈ ਤਰ੍ਹਾਂ ਦੇ ਇਹ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਅਜੇ ਤੱਕ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਹੁਣ ਮੋਦੀ ਸਰਕਾਰ ਵੱਲੋਂ ਕੈਬਨਿਟ ਦੀ ਬੈਠਕ ਵਿੱਚ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿੱਥੇ ਹੁਣ ਮੋਦੀ ਸਰਕਾਰ ਵੱਲੋਂ ਦਿਵਾਲੀ ਤੋਂ ਪਹਿਲਾਂ ਵੀਰਵਾਰ ਨੂੰ ਕੈਬਨਿਟ ਦੀ ਮੀਟਿੰਗ ਕੀਤੀ ਗਈ ਹੈ। ਜਿਸ ਵਿਚ ਕੇਂਦਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਨੂੰ ਦੇਖਦੇ ਹੋਏ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨਾਲ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਫ਼ੈਸਲੇ ਦੇ ਅਨੁਸਾਰ ਲਾਗੂ ਕੀਤੀ ਗਈ ਵਾਧਾ ਦਰ ਨੂੰ 1 ਜੁਲਾਈ ਤੋਂ ਲਾਗੂ ਕੀਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਹੁਣ ਤਿੰਨ ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ ਜਿਸ ਬਾਰੇ ਸਰਕਾਰ ਵੱਲੋਂ ਐਲਾਣ ਕਰ ਦਿੱਤਾ ਗਿਆ ਹੈ। ਉਥੇ ਹੀ ਨਰਿੰਦਰ ਮੋਦੀ ਵੱਲੋਂ ਮੰਤਰੀਆਂ ਅਤੇ ਆਪਣੇ ਸਹਿਕਰਮੀਆਂ ਸਾਦਾ ਜੀਵਨ ਜਿਉਣ ਅਤੇ ਵਧੀਆ ਚੀਜ਼ਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਹੈ। ਵੀਰਵਾਰ ਨੂੰ ਮੋਦੀ ਦੀ ਹੋਈ ਕੈਬਨਿਟ ਬੈਠਕ ਵਿੱਚ ਲਏ ਗਏ ਇਸ ਫੈਸਲੇ ਨਾਲ ਜਿੱਥੇ ਕਰਮਚਾਰੀਆਂ ਵਿਚ ਮਹਿੰਗਾਈ ਭੱਤੇ ਵਿਚ ਹੋਈ ਵਾਧਾ ਦਰ ਨਾਲ ਖੁਸ਼ੀ ਵੇਖੀ ਜਾ ਰਹੀ ਹੈ।
ਉੱਥੇ ਹੀ ਸਰਕਾਰ ਵੱਲੋਂ ਉਨ੍ਹਾਂ ਦੇ ਦਿਵਾਲੀ ਦੇ ਤਿਉਹਾਰ ਦੀ ਖ਼ੁਸ਼ੀ ਨੂੰ ਵੀ ਦੁੱਗਣਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਲਾਂ 28 ਸਤੰਬਰ ਨੂੰ ਹੋਈ ਮੀਟਿੰਗ ਵਿੱਚ ਵੀ ਕਈ ਅਹਿਮ ਫੈਸਲੇ ਲਏ ਗਏ ਸਨ। ਜਿਸ ਵਿੱਚ ਦੇਸ਼ ਦੇ ਵਿਕਾਸ ਅਤੇ ਪ੍ਰਗਤੀ ਨੂੰ ਦੇਖਦੇ ਹੋਏ ਕਈ ਸੁਧਾਰ ਲਿਆਉਣ ਦੇ ਵਿਚਾਰ ਵਟਾਂਦਰੇ ਕੀਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …