Breaking News

ਮਸ਼ਹੂਰ ਅਦਾਕਾਰਾ ਸਾਰਾ ਖ਼ਾਨ ਆਈ ਇਸ ਬਿਮਾਰੀ ਦੇ ਲਪੇਟ ‘ਚ, ਫੈਨਜ਼ ਕਰ ਰਹੇ ਨੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਤਾਜਾ ਖਬਰ ਮਸ਼ਹੂਰ ਅਦਾਕਾਰਾ ਸਾਰਾ ਖ਼ਾਨ ਦੇ ਬਾਰੇ ਵਿਚ ਆ ਰਹੀ ਹੈ। ਬੋਲੀਵੁਡ ਅਤੇ ਟੀਵੀ ਜਗਤ ਦੀ ਮਸ਼ਹੂਰ ਅਦਾਕਾਰਾ ਸਾਰਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਸਿਹਤ ਸਬੰਧੀ ਪੋਸਟ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ ।

ਇਸ ਪੋਸਟ ‘ਚ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ । ਜਿਸ ਕਰਕੇ ਉਨ੍ਹਾਂ ਨੇ ਡਾਕਟਰਾਂ ਦੀ ਸਲਾਹ ‘ਤੇ ਆਪਣੇ ਆਪ ਨੂੰ ਘਰ ‘ਚ ਹੀ ਇਕਾਂਤਵਾਸ ਕਰ ਲਿਆ ਹੈ । ਇਸ ਪੋਸਟ ਉੱਤੇ ਉਨ੍ਹਾਂ ਦੇ ਚਾਹੁਣ ਵਾਲੇ ਜਲਦੀ ਠੀਕ ਹੋਣ ਦੀ ਦੁਆਵਾਂ ਵਾਲੇ ਕਮੈਂਟਸ ਕਰਕ ਰਹੇ ਨੇ ।

ਸਾਰਾ ਖ਼ਾਨ ਸਾਲ 2010 ‘ਚ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬਾਸ ‘ਚ ਆਉਣ ਕਰਕੇ ਚਰਚਾ ‘ਚ ਰਹੇ ਸਨ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ । ਸਾਰਾ ਖ਼ਾਨ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਕੰਮ ਕਰ ਚੁੱਕੀ ਹੈ ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ , ਪਤੀ ਦੀ ਬਜਾਏ ਸੱਸ ਨੂੰ ਨਾਲ ਰੱਖਣਾ ਚਾਹੁੰਦੀ ਹੈ ਨੂੰਹ

ਆਈ ਤਾਜਾ ਵੱਡੀ ਖਬਰ   ਅਕਸਰ ਹੀ ਸੱਸ ਤੇ ਨੂੰਹ ਦੇ ਲੜਨ ਦੇ ਮਾਮਲੇ ਸਾਹਮਣੇ ਆਉਂਦੇ …