Breaking News

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਕਾਂਗਰਸ ਪਾਰਟੀ ਦਾ ਚੱਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤਕ ਖਤਮ ਨਹੀਂ ਹੋਇਆ ਹੈ ਉੱਥੇ ਹੀ ਕਾਂਗਰਸ ਦੇ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਬੀਤੇ ਮਹੀਨੇ ਆਪਣਾ ਅਸਤੀਫਾ ਦੇ ਦਿਤਾ ਗਿਆ ਸੀ। ਜਿੱਥੇ ਕਾਂਗਰਸ ਪਾਰਟੀ ਦੇ ਹੀ ਕੁਝ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਕੰਮ ਤੋਂ ਸੰਤੁਸ਼ਟ ਨਾ ਦਿਖਾਉਂਦੇ ਹੋਏ ਉਨ੍ਹਾਂ ਦੇ ਵਿਰੁੱਧ ਬਗ਼ਾਵਤ ਕਰ ਦਿੱਤੀ ਗਈ ਸੀ। ਜਿਸ ਵਾਸਤੇ ਉਨ੍ਹਾਂ ਵੱਲੋਂ ਹਾਈਕਮਾਨ ਤੱਕ ਮਿਲਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਖਿੱਚੋਤਾਣ ਦੇ ਚਲਦੇ ਹੋਏ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਅਸਤੀਫਾ ਦੇਣ ਤੋਂ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਚਾਰ ਵਾਰ ਦਿੱਲੀ ਜਾ ਚੁੱਕੇ ਹਨ।

ਉੱਥੇ ਹੀ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਗੱਲਬਾਤ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਵੀ ਮੰਗ ਕੀਤੀ ਹੈ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆ ਗਈ ਓਹੀ ਖਬਰ ,ਜੋ ਸਾਰੇ ਸੋਚ ਰਹੇ ਸੀ। ਕੈਪਟਨ ਅਮਰਿੰਦਰ ਸਿੰਘ ਨੂੰ ਜਿੱਥੇ ਬਾਗੀ ਵਿਧਾਇਕਾ ਦੇ ਚਲਦੇ ਹੋਏ ਕਈ ਵਾਰ ਦਿੱਲੀ ਬੁਲਾਇਆ ਗਿਆ ਸੀ। ਉਥੇ ਹੀ ਇਸ ਨੂੰ ਆਪਣਾ ਅਪਮਾਨ ਸਮਝਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਜਿਨ੍ਹਾਂ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ।

ਉਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਅਸਤੀਫਾ ਹਾਈਕਮਾਨ ਨੁੰ ਭੇਜੇ ਜਾਣ ਵਾਲੀ ਗੱਲ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਆਪਣਾ ਇਹ ਅਸਤੀਫਾ ਰਾਜਪਾਲ ਨੂੰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਸੀ। ਦਿੱਤੇ ਹੋਏ ਆਪਣੇ ਅਸਤੀਫੇ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਹਾਈ ਕਮਾਨ ਨੂੰ ਭੇਜਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ ਕਿ ਜੇ ਇਹ ਅਸਤੀਫਾ 7 ਪੰਨ੍ਹਿਆ ਦਾ ਸੀ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਨਾਲੋਂ ਆਪਣਾ ਨਾਤਾ ਤੋੜ ਲਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਇੱਕ ਵੱਖਰੀ ਪਾਰਟੀ ਬਣਾਏ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਜਿੱਥੇ ਪਹਿਲਾਂ ਉਨ੍ਹਾਂ ਦੇ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਉਸ ਤੋਂ ਉਨ੍ਹਾਂ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …