ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਲੁੱਟ ਖੋਹ ਅਤੇ ਚੋਰੀ, ਠੱਗੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਹਰ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਨੇ ਡਰ ਦੇ ਕਾਰਨ ਬਾਹਰ ਆਉਣਾ ਜਾਣਾ ਵੀ ਘੱਟ ਕਰ ਦਿਤਾ ਗਿਆ ਹੈ। ਕਿਉਂਕਿ ਕੁਝ ਲੋਕਾਂ ਵੱਲੋਂ ਬੇਰੋਜ਼ਗਾਰੀ ਦੇ ਚਲਦੇ ਹੋਏ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਨ੍ਹਾਂ ਕਾਰਨ ਬਾਕੀ ਲੋਕਾਂ ਵਿੱਚ ਵੀ ਡਰ ਪੈਦਾ ਹੋ ਜਾਂਦਾ ਹੈ। ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਜਿੱਥੇ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।
ਉਥੇ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਲੋਕਾਂ ਦੀ ਸੁਰੱਖਿਆ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਪਿੰਡਾਂ ਵਾਲਿਆਂ ਲਈ ਜਾਰੀ ਹੋਇਆ ਇਹ ਏਥੇ ਇਹ ਸਰਕਾਰੀ ਹੁਕਮ, ਹੁਣ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡਾਂ ਵਿੱਚ ਲੋਕਾਂ ਦੀ ਜਾਨ ਅਤੇ ਮਾਲ ਦੀ ਰੱਖਿਆ ਕਰਨ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾਂਦੇ ਹਨ। ਉਥੇ ਹੀ ਜ਼ਿਲਾ ਅਧਿਕਾਰੀਆਂ ਵੱਲੋਂ ਵੀ ਆਪਣੇ ਜਿਲ੍ਹੇ ਅੰਦਰ ਵੱਸਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਂਦਾ ਹੈ।
ਇਸ ਤਹਿਤ ਹੀ ਹੁਣ ਪੁਲਿਸ ਕਮਿਸ਼ਨਰੇਟ ਵਲੋ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਕੁਝ ਖਾਸ ਹੁਕਮ ਲਾਗੂ ਕੀਤੇ ਗਏ ਹਨ। ਉਨ੍ਹਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਰਾਤ ਨੂੰ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਬਾਰੇ ਉਨ੍ਹਾਂ ਵੱਲੋਂ ਸਾਰੇ ਸਬੰਧਤ ਇਲਾਕਿਆਂ ਦੇ ਐਸਐਚਓ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਜੋ ਆਪਣੇ ਇਲਾਕੇ ਦੇ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਰਾਤ ਤੋਂ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਦੀ ਜਾਂਚ ਕਰਨਗੇ।
ਪਿੰਡਾਂ ਵਿੱਚ ਜੋ ਵੀ ਲੋਕ ਠੀਕਰੀ ਪਹਿਰਾ ਲਗਾਉਣਗੇ, ਉਸ ਦੀ ਜਾਣਕਾਰੀ ਆਪਣੇ ਇਲਾਕੇ ਦੇ ਐਸ ਐਚ ਓ ਨੂੰ ਮੁਹਇਆ ਕਰਵਾਉਣ ਲਈ ਪਿੰਡ ਦੀਆਂ ਪੰਚਾਇਤਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹੇ ਅੰਦਰ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉ-ਲੰ-ਘ-ਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …