ਆਈ ਤਾਜ਼ਾ ਵੱਡੀ ਖਬਰ
ਜਿੱਥੇ ਹੁਣ ਗਰਮੀ ਦਾ ਮੌਸਮ ਜਾ ਚੁੱਕਿਆ ਹੈ ਤੇ ਸਰਦੀ ਦੇ ਮੌਸਮ ਦੀ ਰੁੱਤ ਸ਼ੁਰੂ ਹੋ ਚੁੱਕੀ ਹੈ , ਲੋਕਾਂ ਨੇ ਆਪਣੀ ਰੋਜ਼ਾਨਾ ਜ਼ਿੰਦਗੀ ਦੇ ਵਿੱਚ ਹੁਣ ਸਵੈਟਰ ਪਾਉਣੇ ਸ਼ੁਰੂ ਕਰ ਦਿੱਤੇ ਹਨ , ਪਰ ਅਜੇ ਵੀ ਕਿਤੇ ਨਾ ਕਿਤੇ ਗਰਮੀ ਦਾ ਅਹਿਸਾਸ ਹੁੰਦਾ ਹੈ । ਗੱਲ ਕੀਤੀ ਜਾਵੇ ਜੇਕਰ ਪੰਜਾਬ ਦੀ ਤਾਂ ਪੰਜਾਬ ਦੀ ਵਿੱਚ ਹੁਣ ਠੰਢ ਲਗਾਤਾਰ ਹੀ ਵਧ ਰਹੀ ਹੈ , ਕਈ ਸ਼ਹਿਰਾਂ ਦੇ ਵਿੱਚ ਠੰਢ ਨੂੰ ਜਿਆਦਾ ਮਹਿਸੂਸ ਨਹੀਂ ਕੀਤਾ ਜਾ ਰਿਹਾ ਹੈ । ਜਿੱਥੇ ਇਕ ਪਾਸੇ ਲਗਾਤਾਰ ਠੰਢ ਵਧ ਰਹੀ ਹੈ ਦੂਜੇ ਪਾਸੇ ਪ੍ਰਦੂਸ਼ਣ ਦਾ ਪੱਧਰ ਵੀ ਖ਼ਰਾਬ ਹੋ ਰਿਹਾ ਹੈ ਕਿਉਂਕਿ ਇਸ ਵਾਰ ਠੰਢ ਨੇ ਪਹਿਲਾਂ ਹੀ ਦਸਤਕ ਦੇ ਦਿੱਤੀ ਸੀ ਤੇ ਦੂਜੇ ਪਾਸੇ ਤਿਉਹਾਰਾਂ ਦੇ ਸੀਜ਼ਨ ਦੇ ਚਲਦੇ ਪ੍ਰਦੂਸ਼ਣ ਚ ਵੀ ਕਾਫੀ ਵਾਧਾ ਹੋਇਆ ਹੈ ।
ਕਈ ਥਾਵਾਂ ਤੇ ਮੌਸਮ ਕਾਫ਼ੀ ਸੁਹਾਵਣਾ ਨਜ਼ਰ ਆ ਰਿਹਾ ਹੈ , ਮੀਂਹ ਦੀਆਂ ਹਲਕੀਆਂ ਹਲਕੀਆਂ ਬੂੰਦਾਂ ਵੀ ਪੈ ਰਹੀਆਂ ਹਨ । ਇਸੇ ਵਿਚਕਾਰ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵੱਡੀ ਚਿਤਾਵਨੀ ਦੇ ਦਿੱਤੀ ਗਈ ਹੈ ।ਦਰਅਸਲ ਪੰਜਾਬ ਦੀ ਵਿੱਚ ਕਈ ਥਾਵਾਂ ਤੇ ਵੀ ਪੈਣ ਦਾ ਅਲਰਟ ਜਾਰੀ ਹੈ । ਪਰ ਪੰਜਾਬ ਚ ਇੱਕੀ ਨਵੰਬਰ ਤਕ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਦੇ ਵੱਲੋ ਜਾਰੀ ਨਹੀਂ ਕੀਤੀ ਗਈ । ਹੁਣ ਅਸੀਂ ਪੰਜਾਬ ਦੇ ਅਜਿਹੇ ਦੋ ਪ੍ਰਸਿੱਧ ਜ਼ਿਲ੍ਹਿਆਂ ਦਾ ਜ਼ਿਕਰ ਤੁਹਾਡੇ ਨਾਲ ਕਰਾਂਗੇ , ਜਿਨ੍ਹਾਂ ਜ਼ਿਲ੍ਹਿਆਂ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਮੌਸਮ ਸਬੰਧੀ ਜਾਣਕਾਰੀ ਦਿੱਤੀ ਗਈ ਹੈ ।
ਦਰਅਸਲ ਗੁਰੂ ਨਗਰੀ ਅੰਮ੍ਰਿਤਸਰ ਦੇ ਵਿੱਚ ਅੱਜ ਮੌਸਮ ਵਿਭਾਗ ਦੇ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ ਅੰਮਿ੍ਤਸਰ ਦੀ ਏਅਰ ਕੁਆਲਿਟੀ ਇੰਡੈਕਸ ਦੇ ਵਿੱਚ ਦਰਜ ਕੀਤੀ ਕਿ ਹਵਾ ਦੀ ਕੁਆਲਟੀ ਕਾਫੀ ਖ਼ਰਾਬ ਹੈ , ਜਿਸ ਕਾਰਨ ਅੰਮ੍ਰਿਤਸਰ ਦੇ ਵਾਸੀਆਂ ਨੂੰ ਆਉਣ ਵਾਲੇ ਦਿਨਾਂ ਦੇ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਅਜਿਹੀ ਹਵਾ ਕਾਫੀ ਖਤਰਨਾਕ ਮੰਨੀ ਜਾਂਦੀ ਹੈ । ਉੱਥੇ ਹੀ ਜਲੰਧਰ ਦੇ ਵਿਚ ਵੀ ਤਾਪਮਾਨ ਡਿਗਰੀ ਛੱਬੀ ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਮੌਸਮ ਵਿਭਾਗ ਦੇ ਵੱਲੋਂ ਜਤਾਈ ਗਈ ਹੈ । ਮੌਸਮ ਵਿਭਾਗ ਅਨੁਸਾਰ ਅੱਜ ਜਲੰਧਰ ਦੇ ਵਿਚ ਮੌਸਮ ਸਾਫ ਰਹੇਗਾ । ਇਸ ਦੇ ਨਾਲ ਹੀ ਉਨ੍ਹਾਂ ਏਅਰ ਕੁਆਲਿਟੀ ਇੰਡੈਕਸ ਦੋ ਸੌ ਪੈਂਤੀ ਦਰਜ ਕੀਤਾ ਹੈ ।
ਜੇਕਰ ਗੱਲ ਕੀਤੀ ਜਾਵੇ ਇੰਡਸਟ੍ਰੀਅਲ ਜ਼ਿਲ੍ਹੇ ਲੁਧਿਆਣਾ ਦੀ ਤਾਂ ਲੁਧਿਆਣੇ ਦੇ ਵਿੱਚ ਅੱਜ ਮੌਸਮ ਸਾਫ ਰਹੇਗਾ । ਮੌਸਮ ਵਿਭਾਗ ਦੇ ਵੱਲੋਂ ਇੱਥੇ ਦੇ ਏਅਰ ਕੁਆਲਟੀ ਇੰਡੈਕਸ ਦੋ ਸੌ ਤਹੇਤਰ ਤੇ ਦਰਜ ਕੀਤਾ ਗਿਆ ਹੈ । ਸੌ ਮੌਸਮ ਵਿਭਾਗ ਦੇ ਵੱਲੋਂ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਚਿਤਾਵਨੀਆਂ ਜਾਰੀ ਕੀਤੀਆਂ ਜਾਂਦੀਆਂ ਹਨ , ਇਸੇ ਵਿਚਕਾਰ ਅੱਜ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਜ਼ਿਲ੍ਹਿਆਂ ਦੇ ਮੌਸਮ ਬਾਰੇ ਦੱਸਿਆ ਗਿਆ ਤਾਂ ਉਸ ਦੇ ਵਿਚ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਖਰਾਬ ਕੁਆਲਿਟੀ ਬਾਰੇ ਦੱਸਿਆ ਜੋ ਇੱਕ ਚਿੰਤਾ ਦਾ ਵਿਸ਼ਾ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …