ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਤੇਜੀ ਨਾਲ ਸਾਰੇ ਸੰਸਾਰ ਵਿਚ ਪੈਰ ਪਸਾਰ ਚੁੱਕਾ ਹੈ। ਇਸ ਨੂੰ ਰੋਕਣ ਵਿਚ ਸਾਰੀ ਦੁਨੀਆਂ ਦੀਆਂ ਸਰਕਾਰਾਂ ਅਤੇ ਵਿਗਿਆਨੀ ਸਫਲ ਨਹੀਂ ਹੋ ਸਕੇ ਦਿਨ ਪ੍ਰਤੀ ਦਿਨ ਇਹ ਵਾਇਰਸ ਵਧਦਾ ਹੀ ਜਾ ਰਿਹਾ ਹੈ। ਹੁਣ WHO ਨੇ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ ਅਤੇ ਦੁਨੀਆਂ ਨੂੰ ਸਾਵਧਾਨ ਕੀਤਾ ਹੈ।
ਕੋਵਿਡ-19 ਖ਼ਤਮ ਹੋਣਾ ਤਾਂ ਦੂਰ ਇਸ ਕਾਰਨ ਹੋਰ ਜ਼ਿਆਦਾ ਲੋਕਾਂ ਦੇ ਮਰਨ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ ਦੀ ਨਵੀਂ ਚਿਤਾਵਨੀ ਨਾਲ ਦੁਨੀਆ ‘ਚ ਕੋਵਿਡ-19 ਦੇ ਖ਼ਤਮ ਹੋਣ ਦੀ ਸੰਭਾਵਨਾ ਬਿਲਕੁਲ ਖ਼ਤਮ ਹੋ ਗਈ ਹੈ। WHO ਨੇ ਕਿਹਾ ਹੈ ਕਿ ਅਕਤੂਬਰ ਤੇ ਨਵੰਬਰ ਮਹੀਨੇ ਇਸ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਜ਼ਿਆਦਾ ਹੋ ਜਾਵੇਗੀ। ਸੰਗਠਨ ਦੇ ਯੂਰਪ ਡਾਇਰੈਕਟਰ ਹੰਸ ਕਲੂਗ (Europe Director Hans Kluge) ਨੇ ਇਹ ਚਿਤਾਵਨੀ ਦਿੱਤੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …