ਕੋਰੋਨਾ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ ਹਰ ਰੋਜ ਵੱਡੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੀ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ ਇਸ ਵਾਇਰਸ ਨੂੰ ਰੋਕਣ ਦੀ ਪਰ ਇਹ ਵੱਡਾ ਹੀ ਜਾ ਰਿਹਾ ਹੈ। ਅੱਜ ਫਿਰ ਵੱਡੀ ਗਿਣਤੀ ਵਿਚ ਕੋਰੋਨਾ ਦੇ ਪੌਜੇਟਿਵ ਪੰਜਾਬ ਚੋ ਸਾਹਮਣੇ ਆਏ ਹਨ।
ਅੱਜ ਪੰਜਾਬ ‘ਚ 2496 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 82113 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 58999 ਮਰੀਜ਼ ਠੀਕ ਹੋ ਚੁੱਕੇ, ਬਾਕੀ 20690 ਮਰੀਜ ਇਲਾਜ਼ ਅਧੀਨ ਹਨ। ਅੱਜ 1463 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਪੀੜਤ 544 ਮਰੀਜ਼ ਆਕਸੀਜਨ ਅਤੇ 85 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਅੱਜ ਸਭ ਤੋਂ ਵੱਧ ਨਵੇਂ ਮਾਮਲੇ ਮੁਹਾਲੀ ਤੋਂ 408, ਪਟਿਆਲਾ 387, ਲੁਧਿਆਣਾ 307, ਜਲੰਧਰ 261, ਤੇ ਅੰਮ੍ਰਿਤਸਰ ਤੋਂ 281 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ।
ਅੱਜ ਰਿਪੋਰਟ ਹੋਈਆਂ 70 ਮੌਤਾਂ ‘ਚ 14 ਫਿਰੋਜ਼ਪੁਰ, 6 ਅੰਮ੍ਰਿਤਸਰ, 2 ਮੋਹਾਲੀ, 11 ਲੁਧਿਆਣਾ, 1 ਬਠਿੰਡਾ, 5 ਜਲੰਧਰ, 6 ਪਟਿਆਲਾ, 5 ਕਪੂਰਥਲਾ, 3 ਫਤਿਹਗੜ੍ਹ ਸਾਹਿਬ, 1 ਫਰੀਦਕੋਟ, 1 ਮੋਗਾ, 1 ਨਵਾਂ ਸ਼ਹਿਰ, 1 ਮੁਕਤਸਰ, 5 ਗੁਰਦਾਸਪੁਰ, 6 ਹੁਸ਼ਿਆਰਪੁਰ, 2 ਸੰਗਰੂਰ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 48 ਲੱਖ, 50 ਹਜ਼ਾਰ, 887 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 37 ਲੱਖ , 80 ਹਜ਼ਾਰ, 107 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਇਸ ਨਾਲ 79784 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …