Breaking News

ਇੰਡੀਆ ਵਾਲਿਆਂ ਲਈ 31 ਮਾਰਚ ਤੱਕ ਲਈ ਹੋ ਗਿਆ ਹੁਣ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ। ਉਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਜਿੱਥੇ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀਆਂ ਮੁਸੀਬਤਾਂ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਕਈ ਸ਼ਰਤਾਂ ਵਿੱਚ ਵਾਧਾ ਵੀ ਕੀਤਾ ਜਾ ਰਿਹਾ ਹੈ। ਜਿੱਥੇ ਲੋਕ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਆਪਣੇ ਇਨਕਮ ਟੈਕਸ ਰਿਟਰਨ ਭਰਨ ਵਾਲੇ ਸਨ। ਜੋ ਸਰਕਾਰ ਵੱਲੋਂ ਆਖਰੀ ਤਰੀਕ ਦਿੱਤੀ ਗਈ ਸੀ। ਉਥੇ ਹੀ ਲੋਕਾਂ ਦੀਆਂ ਮੁਸੀਬਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੁਣ ਲੇਟ ਫੀਸ ਦੇ ਨਾਲ ਇਸ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਿੱਥੇ ਲੋਕਾਂ ਵੱਲੋਂ ਇਨਕਮ ਟੈਕਸ ਰਿਟਰਨ ਭਰੀਆਂ ਜਾਂਦੀਆਂ ਹਨ ਉਥੇ ਹੀ ਟੈਕਸ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜਾਂ ਲਈ ਖ਼ਰਚ ਕੀਤਾ ਜਾਂਦਾ ਹੈ।

ਹੁਣੇ ਇੰਡੀਆ ਵਾਲਿਆਂ ਲਈ 31 ਮਾਰਚ ਤੱਕ ਲਈ ਇਹ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਹੁਣ ਇਨਕਮ ਟੈਕਸ ਰਿਟਰਨ ਭਰਨ ਵਾਲਿਆਂ ਲਈ ਆਈ ਟੀ ਆਰ ਭਰਨ ਦੀ ਛੋਟ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ 31 ਦਸੰਬਰ ਤੱਕ ਰਿਟਰਨ ਨਹੀਂ ਭਰੀਆ ਗਈਆਂ। ਜਿਨ੍ਹਾਂ ਵੱਲੋਂ ਅਜੇ ਤੱਕ ਇਹ ਰਿਟਰਨ ਦਾਖਲ ਨਹੀਂ ਕੀਤੀਆਂ ਗਈਆਂ ਹਨ ਉਹ ਨੁਕਸਾਨ ਤੋਂ ਬਚਣ ਲਈ 31 ਮਾਰਚ ਤੱਕ ਇਹ ਰਿਟਰਨ ਦਾਖਲ ਕਰ ਸਕਦੇ ਹਨ।

ਜਿਥੇ ਟੈਕਸਦਤਾਵਾਂ ਵੱਲੋਂ ਆਪਣੀ ਕੁੱਲ ਆਮਦਨ 25 ਲੱਖ ਰੁਪਏ ਜਾਂ ਇਸ ਤੋਂ ਘੱਟ ਹੋਣ ਤੇ ਹਜ਼ਾਰ ਰੁਪਏ ਦਾ ਜੁਰਮਾਨਾ ਦੇਣਾ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਢਾਈ ਲੱਖ ਤੋਂ ਘੱਟ ਆਮਦਨ ਵਾਲਿਆਂ ਨੂੰ ਬਿਨਾਂ ਜੁਰਮਾਨੇ ਰਿਟਰਨ ਭਰਨ ਦੀ ਛੋਟ ਦਿੱਤੀ ਗਈ ਹੈ। ਬਹੁਤ ਸਾਰੇ ਲੋਕਾਂ ਵੱਲੋਂ 31 ਦਸੰਬਰ ਦੀ ਤਰੀਕ ਨਿਕਲ ਜਾਣ ਦੇ ਕਾਰਨ ਅਜੇ ਤੱਕ ਨਹੀਂ ਭਰੀਆਂ ਗਈਆਂ ਸਨ।

ਉਹ ਹੁਣ ਵਧਾਈ ਗਈ ਇਸ ਤਰੀਕ ਦੇ ਕਾਰਣ ਆਪਣੀਆਂ ਇਨਕਮ ਟੈਕਸ ਰਿਟਰਨ ਭਰ ਸਕਦੇ ਹਨ। ਉਥੇ ਹੀ ਇਨਕਮ ਟੈਕਸ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੇ ਮੁਤਾਬਕ ਅਗਰ ਤੁਸੀਂ ਤਰੀਕ ਤੋ ਪਹਿਲਾ ਆਪਣਿਆ ਆਈਟੀਆਰ ਦਾਖਲ ਨਹੀਂ ਕਰਦੇ ਤਾਂ ਤੁਹਾਨੂੰ ਕਈ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …