ਆਈ ਤਾਜਾ ਵੱਡੀ ਖਬਰ
ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਰਕੇ ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ ਸਕੂਲ ਬੰਦ ਪਏ ਹੋਏ ਹਨ ਬੱਚਿਆਂ ਨੂੰ ਆਨਲਾਈਨ ਪੜਾਈ ਕਰਾਈ ਜਾ ਰਹੀ ਹੈ। ਹੁਣ ਦਿਲ੍ਹੀ ਤੋਂ ਸਕੂਲਾਂ ਦੇ ਖੋਲਣ ਦੇ ਬਾਰੇ ਵਿਚ ਵੱਡੀ ਖਬਰ ਆ ਰਹੀ ਹੈ। ਜਿਥੇ ਸਰਕਾਰ ਨੇ ਸਕੂਲਾਂ ਦੇ ਖੋਲਣ ਬਾਰੇ ਵੱਡਾ ਐਲਾਨ ਕਰ ਦਿੱਤਾ ਹੈ।
ਕੇਜਰੀਵਾਲ ਸਰਕਾਰ ਨੇ ਅੱਜ ਦਿੱਲੀ ਵਿੱਚ 5 ਅਕਤੂਬਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਸ ਸੰਬੰਧੀ ਇੱਕ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਆਨਲਾਈਨ ਕਲਾਸਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਕੂਲਾਂ ਨੂੰ 5 ਅਕਤੂਬਰ ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਵੀਰਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4432 ਨਵੇਂ ਕੇਸ ਸਾਹਮਣੇ ਆਏ ਅਤੇ 38 ਲੋਕਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਦਿੱਲੀ ਵਿੱਚ ਸਕਾਰਾਤਮਕ ਮਾਮਲਿਆਂ ਦੀ ਗਿਣਤੀ 2 ਲੱਖ 34 ਹਜ਼ਾਰ 701 ਹੋ ਗਈ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …