ਆਈ ਤਾਜਾ ਵੱਡੀ ਖਬਰ
ਇਸ ਵਾਰ ਜਿੱਥੇ ਚੋਣਾਂ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵਿੱਚ ਉਤਸ਼ਾਹ ਦੇਖਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਨਵੇਂ ਵੋਟਰਾਂ ਨੂੰ ਵੋਟ ਪਾਉਣ ਦਾ ਵੀ ਚਾਅ ਹੈ। ਇਸ ਵਾਰ ਜਿੱਥੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਰਾਜਨੀਤੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਥੇ ਹੀ ਬਹੁਤ ਸਾਰੇ ਨੌਜਵਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਅੱਗੇ ਆ ਕੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਸਹਿਯੋਗ ਕਰ ਰਹੇ ਹਨ। ਜਿੱਥੇ ਕਰੋਨਾ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਜਿੱਥੇ ਹੋਣ ਵਾਲੇ ਸਿਆਸੀ ਇਕੱਠਾਂ ਉੱਪਰ ਚੋਣ ਕਮਿਸ਼ਨ ਵੱਲੋਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਅਤੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੋਤਰੀ ਵੀ ਚੋਣ ਮੈਦਾਨ ਵਿਚ ਆ ਗਈ ਹੈ ਜਿਸ ਬਾਰੇ ਤਾਜ਼ਾ ਖ਼ਬਰ ਸਾਹਮਣੇ ਆਈ ਹੈ।
ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਲੰਬੀ ਹਲਕੇ ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ। ਇਸੇ ਤਰਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਜਲਾਲਾਬਾਦ ਹਲਕੇ ਤੋਂ ਚੋਣ ਲੜ ਰਹੇ ਹਨ। ਜਿੱਥੇ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪੂਰੀ ਤਰਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਪ੍ਰਕਾਸ਼ ਸਿੰਘ ਬਾਦਲ ਦੀ ਪੋਤਰੀ ਵੀ ਚੋਣ ਪ੍ਰਚਾਰ ਲਈ ਚੋਣ ਮੈਦਾਨ ਵਿੱਚ ਉੱਤਰ ਆਈ ਹੈ।
ਜਿੱਥੇ ਅੱਜ ਪਰਕਾਸ਼ ਸਿੰਘ ਬਾਦਲ ਦੀ ਪੋਤਰੀ ਅਤੇ ਸੁਖਬੀਰ ਅਤੇ ਹਰਸਿਮਰਤ ਕੌਰ ਦੀ ਬੇਟੀ ਹਰਕੀਰਤ ਕੌਰ ਬਾਦਲ ਚੋਣ ਪ੍ਰਚਾਰ ਵਾਸਤੇ ਆਪਣੇ ਪਿਤਾ ਸੁਖਬੀਰ ਸਿੰਘ ਬਾਦਲ ਦੇ ਚੋਣ ਹਲਕੇ ਜਲਾਲਾਬਾਦ ਵਿਖੇ ਪਹੁੰਚੀ ਹੋਈ ਸੀ। ਜਿੱਥੇ ਉਸ ਵੱਲੋਂ ਘਰ ਘਰ ਜਾ ਕੇ ਆਪਣੇ ਪਿਤਾ ਦੇ ਹੱਕ ਵਿਚ ਵੋਟ ਪਾਉਣ ਵਾਸਤੇ ਚੋਣ ਪ੍ਰਚਾਰ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …