ਆਈ ਤਾਜਾ ਵੱਡੀ ਖਬਰ
ਜਿਸ ਤਰ੍ਹਾਂ ਦੁਨੀਆਂ ਵਿੱਚ ਕੋਰੋਨਾ ਮਹਾਂਮਾਰੀ ਨੇ ਤਬਾਹੀ ਮਚਾਈ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਕਈ ਲੋਕਾਂ ਨੇ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਤੇ ਲੋਕ ਅੱਜ ਵੀ ਇਸ ਮਹਾਂਮਾਰੀ ਦੇ ਆਰਥਿਕ ਸੰਕਟ ਨਾਲ ਜੂਝ ਰਹੇ ਹਨ । ਲੋਕ ਅਜੇ ਇਸ ਮਹਾਂਮਾਰੀ ਦੇ ਸੰਕਟ ਤੋਂ ਬਾਹਰ ਨਹੀਂ ਆ ਰਹੀ ਕਿ ਦੂਜੇ ਪਾਸੇ ਕੁਦਰਤ ਦੀ ਕਰੋਪੀ ਵੀ ਲਗਾਤਾਰ ਆਪਣਾ ਭਿਆਨਕ ਰੂਪ ਵਿਖਾਉਂਦੇ ਹੋਏ ਕਈ ਤਰ੍ਹਾਂ ਜਾਨੀ ਅਤੇ ਮਾਲੀ ਨੁਕਸਾਨ ਕਰਦੀ ਹੋਈ ਨਜ਼ਰ ਆ ਰਹੀ ਹੈ । ਹੁਣ ਤੱਕ ਵੱਖ ਵੱਖ ਥਾਂਵਾਂ ਤੇ ਦੁਨੀਆਂ ਭਰ ਦੇ ਵਿੱਚ ਕੁਦਰਤ ਦੀ ਕਰੋਪੀ ਨੂੰ ਕਈ ਤਰ੍ਹਾਂ ਦਾ ਨੁਕਸਾਨ ਕੀਤਾ ਹੈ । ਇਸੇ ਵਿਚਕਾਰ ਹੁਣ ਇੰਗਲੈਂਡ ਵਿੱਚ ਵੀ ਖ਼ਤਰੇ ਦੀ ਘੰਟੀ ਵੱਜ ਚੁੱਕੀ ਹੈ । ਜਿਸ ਦੇ ਚੱਲਦੇ ਹੁਣ ਇੰਗਲੈਂਡ ਵਿੱਚ ਅਲਰਟ ਜਾਰੀ ਹੋ ਚੁੱਕਿਆ ਹੈ ।
ਦਰਅਸਲ ਹੁਣ ਮੌਸਮ ਵਿਭਾਗ ਨੇ 145 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਕਾਰਨ ਇੰਗਲੈਂਡ ਅਤੇ ਸਾਊਥ ਵੇਲਜ਼ ਦੇ ਪੱਛਮੀ ਤੱਟ ਨਾਲ ਸ਼ੁੱਕਰਵਾਰ ਟਕਰਾਉਣ ਤੋਂ ਬਾਅਦ ਬ੍ਰਿਟੇਨ ਦੇ ਸਾਧਾਰਨ ਹਿੱਸਿਅਾਂ ਦੇ ਵਿੱਚ ਹੁਣ ਰੈੱਡ ਅਲਰਟ ਜਾਰੀ ਹੋ ਚੁੱਕਿਆ ਹੈ । ਮੌਸਮ ਵਿਭਾਗ ਵੱਲੋਂ ਮੌਸਮ ਸਬੰਧੀ ਭਵਿੱਖਬਾਣੀ ਕੀਤੀ ਗਈ ਹੈ । ਇਸ ਭਵਿੱਖਬਾਣੀ ਵਿਚ ਮੁੱਖ ਮੌਸਮ ਵਿਗਿਆਨੀ ਨੇ ਕਿਹਾ ਹੈ ਕਿ ਯੂਨਿਸ ਤੂਫ਼ਾਨ ਪਿਛਲੇ ਕੁਝ ਸਾਲਾਂ ਦੇ ਤੂਫਾਨਾਂ ਵਿਚੋਂ ਭਿਆਨਕ ਤੂਫਾਨ ਹੈ ਜੋ ਬ੍ਰਿਟੇਨ ਦੇ ਦੱਖਣੀ ਅਤੇ ਕੇਂਦਰੀ ਹਿੱਸਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ । ਜਿਸ ਦੇ ਕਾਰਨ ਹੁਣ ਬ੍ਰਿਟੇਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਕੇ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਨੂੰ ਸੰਕੇਤ ਦਿੱਤਾ ਗਿਆ ਹੈ ਕਿ ਇਨ੍ਹਾਂ ਇਲਾਕਿਆਂ ਦੇ ਵਿੱਚ ਤੇਜ਼ ਹਵਾਵਾਂ ਚੱਲਣ ਦੇ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਕਾਫੀ ਮਾਤਰਾ ਵਿਚ ਹੋ ਸਕਦਾ ਹੈ। ਜਿਸ ਦੇ ਚੱਲਦੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਨਾਲ ਹੀ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਇਸ ਤੂਫਾਨ ਦੇ ਘਰ ਪਹੁੰਚ ਸਕਦਾ ਹੈ ।
ਉੱਥੇ ਹੀ ਬਰਤਾਨੀਆ ਦੀ ਇਕ ਵਾਤਾਵਰਨ ਏਜੰਸੀ ਵੱਲੋਂ ਇਸ ਬਾਬਤ ਇਕ ਬਿਆਨ ਜਾਰੀ ਕੀਤਾ ਗਿਆ ਹੈ ਤੇ ਉਨ੍ਹਾਂ ਆਪਣੇ ਬਿਆਨ ਵਿਚ ਕਿਹਾ ਹੈ ਕਿ ਤੱਟਵਰਤੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਨਜਿੱਠਣ ਦੇ ਲਈ ਹੜ੍ਹਾਂ ਨਾਲ ਨਜਿੱਠਣ ਦੇ ਲਈ ਚਿਤਾਵਨੀ ਜਾਰੀ ਕਰ ਦਿੱਤੀ ਹੈ । ਨਾਲ ਹੀ ਉਨ੍ਹਾਂ ਨੂੰ ਤਿਆਰ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਯੂ ਕੇ ਦੇ ਮੌਸਮ ਵਿਭਾਗ ਦੇ ਵੱਲੋਂ ਬਹੁਤ ਹੀ ਘੱਟ ਮਾਤਰਾ ਵਿੱਚ ਰੈੱਡ ਅਲਰਟ ਜਾਰੀ ਕੀਤੇ ਚਾਹੁੰਦੇ ਹਨ । ਪਰ ਇਸ ਵਾਰ ਵਧਦੇ ਖਤਰੇ ਨੂੰ ਵੇਖਦੇ ਹੋਏ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ ਤੇ ਲੋਕਾਂ ਨੂੰ ਤੂਫਾਨ ਤੋਂ ਤਿਆਰ ਹੋਣ ਲਈ ਵੀ ਅਪੀਲ ਕੀਤੀ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …