Breaking News

ਪੰਜਾਬ ਪੁਲਸ ਨੇ 5 ਲੋਕਾਂ ਨੂੰ ਕੀਤਾ ਇਸ ਕਾਰਨ ਗਿਰਫ਼ਤਾਰ ਲਗਾ ਰਹੇ ਸੀ ਏਦਾਂ ਜੁਗਾੜ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਲੁਟੇਰਿਆਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਨੇ, ਲੁਟੇਰਿਆਂ ਵੱਲੋਂ ਬਿਨਾਂ ਕਿਸੇ ਖੌਫ ਦੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਦਾ ਹੈ ਕਿ ਇਹ ਲੁਟੇਰੇ ਇੰਨੀਆਂ ਵੱਡੀਆਂ ਠੱਗੀਆਂ ਨੂੰ ਅੰਜ਼ਾਮ ਦਿੰਦੇ ਹਨ , ਜੋ ਹਰ ਕਿਸੇ ਨੂੰ ਸੋਚਣ ਤੇ ਮਜਬੂਰ ਕਰ ਦਿੰਦੇ ਹਨ ਕਿ ਅਜਿਹਾ ਕਿਵੇਂ ਹੋ ਸਕਦਾ ਹੈ ਤੇ ਅਜਿਹਾ ਹੀ ਅੱਜ ਇਕ ਮਾਮਲਾ ਤੁਹਾਡੇ ਨਾਲ ਸਾਂਝਾ ਕਰਨ ਜਾ ਰਹੇ ਹਾਂ ਜੋ ਕਿ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਕਿ ਇਕ ਗੈਸ ਏਜੰਸੀ ਵਿੱਚ ਦੋਸ਼ੀਆਂ ਦੇ ਵੱਲੋਂ ਦੋ ਲੱਖ ਚਹੱਤਰ ਹਜ਼ਾਰ ਰੁਪਏ ਦੀ ਲੁੱਟ ਕਰਨ ਵਾਲੇ ਪੰਜ ਦੋਸ਼ੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਗੈਸ ਏਜੰਸੀ ਦੇ ਇਕ ਪੁਰਾਣੇ ਮੁਲਾਜ਼ਮ ਨੇ ਹੀ ਇਸ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਹੈ । ਹੁਣ ਤੁਹਾਨੂੰ ਪੂਰੇ ਮਾਮਲੇ ਸਬੰਧੀ ਵਿਸਥਾਰ ਨਾਲ ਦੱਸਦੇ ਹਾਂ ਕਿ ਕਿਸ ਤਰ੍ਹਾਂ ਇਨ੍ਹਾਂ ਦੋਸ਼ੀਆਂ ਦੇ ਵੱਲੋਂ ਇੰਨੀ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਬੀਤੇ ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਹਲਕਾ ਕਾਹਨੂੰਵਾਨ ਵਿਖੇ ਸਥਿਤ ਇਕ ਗੈਸ ਏਜੰਸੀ ‘ਚ 2 ਲੱਖ 74 ਹਜ਼ਾਰ ਦੀ ਲੁੱਟ ਕੀਤੀ ਗਈ ਸੀ ।

ਇਸ ਮਾਮਲੇ ਵਿੱਚ ਪੁਲੀਸ ਨੇ ਪੰਜ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ , ਜਿਨ੍ਹਾਂ ਨੂੰ ਕਾਰਵਾਈ ਕਰ ਕੇ ਉਨ੍ਹਾਂ ਦੇ ਕੋਲੋਂ ਲੁੱਟ ਦੀ ਰਕਮ ਦਾ 64 ਹਜ਼ਾਰ ਰੁਪਿਆ ਵੀ ਪ੍ਰਾਪਤ ਕੀਤਾ ਸੀ । ਹੁਣ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਇਕ ਵੱਡਾ ਖੁਲਾਸਾ ਕੀਤਾ ਗਿਆ ਹੈ ਕਿ ਜਿਨ੍ਹਾਂ ਵੱਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਨ੍ਹਾਂ ਵਿਚ ਇਕ ਏਜੰਸੀ ਦਾ ਪੁਰਾਣਾ ਮੁਲਾਜ਼ਮ ਪਰਮਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਜੋ ਕਿ ਹੁਣ ਗੈਸ ਏਜੰਸੀ ਛੱਡ ਚੁੱਕਿਆ ਹੈ ।

ਬੇਸ਼ੱਕ ਹੁਣ ਦੋਸ਼ੀ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁਲੀਸ ਵੱਲੋਂ ਹੁਣ ਇਸ ਪੂਰੇ ਮਾਮਲੇ ਨੂੰ ਵੀ ਸੁਲਝਾ ਦਿੱਤਾ ਗਿਆ ਹੈ । ਪਰ ਦੂਜੇ ਪਾਸੇ ਲੋਕਾਂ ਵਿਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਫਿਲਹਾਲ ਪੁਲੀਸ ਵੱਲੋਂ ਹੁਣ ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਦੋਸ਼ੀਆਂ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …