ਆਈ ਤਾਜਾ ਵੱਡੀ ਖਬਰ
ਕਰੋਨਾ ਕਾਰਨ ਜਿੱਥੇ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਉਸ ਸਮੇਂ ਲੋਕਾਂ ਦਾ ਰੁਜ਼ਗਾਰ ਵੀ ਚਲਾ ਗਿਆ ਸੀ ਅਤੇ ਬਹੁਤ ਸਾਰੇ ਪ੍ਰਵਾਰਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ। ਉਸ ਵਿੱਚ ਜਿੱਥੇ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਨੂੰ ਵੀ ਇਸ ਮੁਸ਼ਕਲ ਦੀ ਘੜੀ ਵਿੱਚ ਵਰਤ ਲਿਆ ਗਿਆ। ਉਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਦੀਆਂ ਤਰੀਕਾਂ ਵਿਚ ਵੀ ਵਾਧਾ ਕਰ ਦਿੱਤਾ ਗਿਆ ਸੀ। ਕਿਉਂਕਿ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦਾ ਫਾਇਦਾ ਮਿਲ ਸਕੇ। ਜਿੱਥੇ ਲੋਕਾਂ ਵੱਲੋਂ ਬੈਂਕਾਂ ਵਿੱਚ ਆਪਣਾ ਪੈਸਾ ਸੁਰੱਖਿਅਤ ਕੀਤਾ ਜਾਂਦਾ ਹੈ।
ਉੱਥੇ ਹੀ ਇਸ ਨਾਲ ਜੁੜੇ ਹੋਏ ਬਹੁਤ ਸਾਰੇ ਨਿਯਮਾਂ ਵਿਚ ਵੀ ਬਦਲਾਅ ਹੁੰਦਾ ਰਹਿੰਦਾ ਹੈ। ਜਿਸ ਨੂੰ ਸਮੇਂ ਦੇ ਅਨੁਸਾਰ ਬਦਲਿਆ ਜਾ ਰਿਹਾ ਹੈ। ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਹੁਣ ਭਾਰਤ ਵਿੱਚ ਜਲਦੀ ਇਹ ਕੰਮ ਕਰਨਾ ਹੋਵੇਗਾ ਕੱਤੀ ਮਾਰਚ ਤੱਕ,ਜਿਸ ਬਾਰੇ ਆਖਰੀ ਤਰੀਕ ਜਾਰੀ ਕੀਤੀ ਗਈ ਹੈ ਨਹੀਂ ਤਾਂ ਪਛਤਾਉਣਾ ਪੈ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਵੀ ਪੈਨ ਨੂੰ ਆਧਾਰ ਨਾਲ ਲਿੰਕ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਤਾਂ ਜੋ ਲੋਕਾਂ ਨੂੰ ਦਿੱਤੀ ਲੈਣ ਦੇਣ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਜਿਸ ਵਾਸਤੇ ਸਮੇਂ ਸੀਮਾ ਵੀ ਜਾਰੀ ਕੀਤੀ ਗਈ ਸੀ। ਅਗਰ ਤੁਹਾਡੇ ਵੱਲੋਂ ਸਮੇਂ ਰਹਿੰਦੇ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕਰਵਾਇਆ ਜਾਂਦਾ ਤਾਂ ਅਜਿਹਾ ਕਰਨ ਦੇ ਨਾਲ ਤੁਹਾਨੂੰ ਪੈਨ ਕਾਰਡ ਵਿਖਾਉਣ ਦੀ ਜ਼ਰੂਰਤ ਨਹੀ ਹੋਵੇਗੀ। ਕਿਉਂਕਿ ਬੈਂਕ ਵੱਲੋਂ ਇਸ ਨੂੰ ਵੀ ਅਯੋਗ ਕਰਾਰ ਦੇ ਦਿੱਤਾ ਜਾਵੇਗਾ।
ਜਿਸ ਨਾਲ ਤੁਹਾਨੂੰ 50 ਹਜ਼ਾਰ ਤੱਕ ਦੀ ਰਕਮ ਲੈਣ ਦੇਣ ਵਿਚ ਮੁਸ਼ਕਲ ਪੇਸ਼ ਆਵੇਗੀ। ਜਿਸ ਵਾਸਤੇ ਸਰਕਾਰ ਵੱਲੋਂ ਹੁਣ ਪੈਨ ਨੂੰ ਆਧਾਰ ਨਾਲ ਲਿੰਕ ਕਰਵਾਉਣ ਵਾਸਤੇ ਭਾਰਤ ਵਿੱਚ ਆਖਰੀ ਤਰੀਕ 31 ਮਾਰਚ ਕੀਤੀ ਗਈ ਹੈ। ਅਗਰ ਕੋਈ ਇਸ ਤਰੀਕ ਤੱਕ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕਰਵਾਉਂਦਾ ਤਾਂ ਉਸ ਨੂੰ 10 ਹਜ਼ਾਰ ਦਾ ਜੁਰਮਾਨਾ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …