ਆਈ ਤਾਜਾ ਵੱਡੀ ਖਬਰ
ਇਸ ਵੇਲੇ ਸਾਰੇ ਪਾਸੇ ਕਿਸਾਨ ਬਿਲ ਦਾ ਮੁੱਦਾ ਗਰਮਾਇਆ ਹੋਇਆ ਹੈ। ਕਿਸਾਨਾਂ ਵਲੋਂ ਇਸ ਬਿੱਲ ਦਾ ਵਿਰੋਧ ਹੋ ਰਿਹਾ ਹੈ। ਕਿਤੇ ਧਰਨੇ ਲਗਾਏ ਜਾ ਰਹੇ ਹਨ ਅਤੇ ਕਿਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੱਲ੍ਹ ਸਾਰਾ ਪੰਜਾਬ ਇਸ ਬਿੱਲ ਦੇ ਵਿਰੋਧ ਵਿਚ ਬੰਦ ਕੀਤਾ ਗਿਆ ਸੀ ਜਿਸ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲਿਆ ਹੈ। ਇਸ ਪ੍ਰਦਰਸ਼ਨ ਅਤੇ ਪੰਜਾਬ ਬੰਦ ਨੂੰ ਦੇਖਕੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਕੀਤਾ ਹੈ ਜਿਸਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ ਖੇਤੀ ਨੂੰ। ਤ – ਬਾ ਹ। ਕਰਨ ਵਾਲੇ ਬਿੱਲ ਵਾਪਸ ਲਏਗੀ। ਕੈਪਟਨ ਨੇ ਕਿਹਾ ਕਿ ਨਹੀਂ ਤਾਂ ਸਾਰਾ ਪੰਜਾਬ ਦਿੱਲੀ ਦੀਆਂ ਸੜਕਾਂ ‘ਤੇ ਉਤਰ ਜਾਵੇਗਾ। ਕਿਉਂਕਿ ਇਹ ਜੀਵਨ ਦੇ ਬਚਾਅ ਦੀ ਲ ੜਾ ਈ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …