ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਮੌਸਮ ਵਿੱਚ ਵਧੇਰੇ ਤਬਦੀਲੀ ਦਰਜ ਕੀਤੀ ਜਾ ਰਹੀ ਹੈ ਅਤੇ ਗਰਮੀ ਦਾ ਅਸਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਅਤੇ ਤਾਪਮਾਨ ਵਿਚ ਲਗਾਤਾਰ ਵਾਧਾ ਦਰਜ ਕੀਤਾ ਹੈ। ਇਕ ਦਮ ਵਧਣ ਵਾਲੀ ਇਸ ਗਰਮੀ ਦੇ ਚਲਦੇ ਹੋਏ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉਥੇ ਹੀ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ ਜਿਸ ਨੂੰ ਦੇਖਦੇ ਹੋਏ ਪੰਜਾਬ ਵਾਸੀਆਂ ਵਿਚ ਕਿਤੇ ਨਾ ਕਿਤੇ ਚਿੰਤਾ ਵੀ ਦਿਖਾਈ ਦੇ ਰਹੀ ਹੈ। ਜਿਥੇ ਕਣਕ ਦੀ ਫਸਲ ਦੇ ਪੱਕਣ ਦੇ ਦੌਰਾਨ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਜਾਂਦੇ ਹਨ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਗਰਮੀਆਂ ਵਿੱਚ ਬਿਜਲੀ ਦੀ ਭਾਰੀ ਕਿੱਲਤ ਹੋਣ ਕਾਰਨ ਕਈ ਕਾਰੋਬਾਰ ਵੀ ਠੱਪ ਹੋ ਜਾਂਦੇ ਹਨ।
ਜੋ ਕਾਰੋਬਾਰ ਹੈ ਇਸ ਬਿਜਲੀ ਦੇ ਕਾਰਨ ਹੀ ਚੱਲਦੇ ਹਨ। ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਬਿਜਲੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਕੋਰੀ ਨਾ ਕਰ ਦਿੱਤੀ ਗਈ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਕੇਂਦਰ ਸਰਕਾਰ ਤੋਂ ਬਿਜਲੀ ਦੀ ਸਪਲਾਈ ਦੀ ਮੰਗ ਕੀਤੀ ਗਈ ਸੀ। ਜਿਸ ਵਾਸਤੇ ਕਾਫੀ ਸਮਾਂ ਪਹਿਲਾਂ ਪੰਜਾਬ ਵੱਲੋਂ ਅਪੀਲ ਕੀਤੀ ਗਈ ਸੀ। ਉਥੇ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਬਿਜਲੀ ਦੇਣ ਤੋਂ ਇਨਕਾਰ ਕਰਦੇ ਹੋਏ ਇੱਕ ਨਵਾਂ ਝਟਕਾ ਦੇ ਦਿੱਤਾ ਹੈ।
ਪੰਜਾਬ ਨੂੰ ਇਹ ਬਿਜਲੀ ਦਿੱਤੇ ਜਾਣ ਦੀ ਬਜਾਇ ਕੇਂਦਰ ਸਰਕਾਰ ਵੱਲੋਂ ਇਹ ਬਿਜਲੀ ਹਰਿਆਣਾ ਨੂੰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਦ ਕਿ ਜਿਨ੍ਹਾਂ ਕੁਝ ਸੂਬਿਆਂ ਵੱਲੋਂ ਬਿਜਲੀ ਦੀ ਵਰਤੋਂ ਨਹੀਂ ਕੀਤੀ ਜਾਂਦੀ , ਗਰਮੀਆਂ ਵਿੱਚ ਉਨ੍ਹਾਂ ਵੱਲੋਂ ਆਪਣੇ ਹਿੱਸੇ ਦੀ ਉਹ ਬਿਜਲੀ ਘਰ ਸੂਬਿਆਂ ਨੂੰ ਦੇ ਦਿੱਤੀ ਜਾਂਦੀ ਹੈ ਜੋ ਕਿ ਬਿਜਲੀ ਅਣਐਲੋਕੇਟਿਡ ਪੂਲ ਵਿੱਚ ਇਕੱਠੀ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਕੁਝ ਸਮਾਂ ਪਹਿਲਾਂ 750 ਮੈਗਾਵਾਟ ਬਿਜਲੀ ਹਾਸਲ ਕਰਨ ਵਾਸਤੇ ਦਰਖਾਸਤ ਭੇਜੀ ਗਈ ਸੀ।
ਕਿਸ ਵਾਸਤੇ 24 ਮਾਰਚ ਨੂੰ ਪਾਵਰ ਕਮੇਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਸੀ ਕਿਉਂਕਿ ਇਸ ਸਮੇਂ ਪੰਜਾਬ ਵਿੱਚ ਜਿਥੇ ਘੋੜੇ ਦੀ ਵੀ ਭਾਰੀ ਕਿੱਲਤ ਚੱਲ ਰਹੀ ਹੈ। ਉਥੇ ਹੀ ਅਧਿਕਾਰੀਆਂ ਵੱਲੋਂ ਝਾਰਖੰਡ ਨਾਲ ਭੋਲੇ ਨੂੰ ਲੈ ਕੇ ਗਲਬਾਤ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 600 ਮੈਗਾਵਾਟ ਤੋਂ ਜ਼ਿਆਦਾ ਬਿਜਲੀ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਦੇਣ ਤੋਂ ਇਨਕਾਰ ਕੇਂਦਰ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …