Breaking News

ਕਰਲੋ ਜੇਬ ਢਿੱਲੀ ਕਰਨ ਦੀ ਤਿਆਰੀ, ਪੈਟਰੋਲ ਡੀਜ਼ਲ ਤੋਂ ਬਾਅਦ ਇਹ ਚੀਜ਼ ਹੋਈ ਏਨੀ ਮਹਿੰਗੀ – ਤਾਜ਼ਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਪਹਿਲਾਂ ਹੀ ਲੋਕਾਂ ਨੂੰ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਘਰਾਂ ਦਾ ਗੁਜਾਰਾ ਕਰਨਾ ਮੁਸ਼ਕਲ ਹੋ ਗਿਆ ।ਜਿਸਦੇ ਚਲਦੇ ਹੋਏ ਕਈ ਪਰਿਵਾਰਾਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਦੇਸ਼ ਵਿਚ ਲਗਾਤਾਰ ਵਧ ਰਹੀ ਮਹਿੰਗਾਈ ਦੇ ਕਾਰਨ ਵੀ ਬਹੁਤ ਸਾਰੇ ਲੋਕ ਮਾਨਸਿਕ ਤਣਾਓ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।

ਕਿਉਂਕਿ ਦੇਸ਼ ਅੰਦਰ ਲਗਾਤਾਰ ਵਧ ਰਹੇ ਪੈ ਟਰੋਲ ਡੀਜ਼ਲ ਅਤੇ ਰਸੋਈ ਗੈਸ ਦੇ ਭਾਅ ਲੋਕਾਂ ਨੂੰ ਆਏ ਦਿਨ ਇਕ ਵੱਡਾ ਝਟਕਾ ਦੇ ਰਹੇ ਹਨ। ਹੁਣ ਪੈਟਰੋਲ ਡੀਜ਼ਲ ਤੋਂ ਬਾਅਦ ਇਹ ਚੀਜ਼ ਏਨੀ ਮਹਿੰਗੀ ਹੋ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਟੋਲ ਟੈਕਸ ਦਰਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਵਪਾਰਕ ਰਸੋਈ ਗੈਸ ਦੀ ਕੀਮਤ ਵਿੱਚ ਵਾਧਾ ਹੋਇਆ ਹੈ,ਉਥੇ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਵਾਧਾ ਹੋਇਆ ਹੈ। ਹੁਣ ਸਾਹਮਣੇ ਜਾਣਕਾਰੀ ਦੇ ਮੁਤਾਬਕ ਸੀ ਐੱਨਜੀਓ ਦੇ ਰੇਟ ਵਿਚ ਵੀ ਵਾਧਾ ਕਰ ਦਿੱਤਾ ਗਿਆ ਹੈ।

ਜਿੱਥੇ ਹੁਣ 71 ਰੁਪਏ 80 ਪੈਸੇ ਵਿਚ ਪ੍ਰਤੀ ਕਿਲੋਗ੍ਰਾਮ ਮਿਲਣ ਵਾਲੀ ਸੀ ਐਨ ਜੀ 80 ਰੁਪਏ ਵਿੱਚ ਪ੍ਰਾਪਤ ਹੋਵੇਗੀ। ਇਸ ਦੀ ਕੀਮਤ ਵਿਚ ਹੋਏ ਵਾਧੇ ਦੀ ਜਾਣਕਾਰੀ ਮਿਲਦਿਆਂ ਹੀ ਗੱਡੀਆਂ ਅਤੇ ਆਟੋ ਵਾਲਿਆਂ ਦੀਆਂ ਲੰਬੀਆਂ ਲਾਈਨਾਂ ਚੰਡੀਗੜ੍ਹ ਤੇ ਸੀਐਨਜੀ ਪੰਪਾ ਤੇ ਦੇਖੀਆ ਜਾ ਰਹੀਆਂ ਹਨ।

ਬਿਊਟੀਫੁੱਲ ਸਿਟੀ ਚੰਡੀਗੜ੍ਹ ਦੇ ਵਿੱਚ ਜਿੱਥੇ ਬੁੱਧਵਾਰ ਨੂੰ ਪੈਟਰੋਲ ਦੇ ਰੇਟ ਘੱਟ ਦਰਜ ਕੀਤੇ ਗਏ ਸਨ ਉਥੇ ਹੀ ਵੀਰਵਾਰ ਨੂੰ ਇਸ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਗਿਆ। ਉਥੇ ਹੀ ਇਹ ਵੀ ਆਖਿਆ ਜਾ ਰਿਹਾ ਹੈ ਕਿ ਇਤਿਹਾਸ ਵਿੱਚ ਇਹ ਦੂਜੀ ਵਾਰ ਹੋਇਆ ਹੈ ਜਦੋਂ ਸ਼ਹਿਰ ਵਾਸੀ 100 ਰੁਪਏ ਪ੍ਰਤੀ ਲੀਟਰ ਪੈਟਰੋਲ ਖਰੀਦਣਗੇ। ਜਿੱਥੇ ਪਿਛਲੇ ਦੋ ਮਹੀਨਿਆਂ ਤੋਂ ਸੀਐਨਜੀ ਦੇ ਰੇਟਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਉਥੇ ਕਿ ਇਸ ਦੇ ਰੇਟ ਵਿਚ ਹੋਏ ਵਾਧੇ ਕਾਰਨ ਲੋਕ ਵੀ ਪਰੇਸ਼ਾਨ ਹਨ। ਕਿਉਂਕਿ ਲੋਕਾਂ ਦਾ ਬਜਟ ਪੂਰੀ ਤਰ੍ਹਾਂ ਹਿੱਲ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …