Breaking News

ਹੁਣੇ ਹੁਣੇ ਇੰਡੀਆ ਦੇ ਇਸ ਵਡੇ ਲੀਡਰ ਦੀ ਹੋਈ ਅਚਾਨਕ ਮੌਤ ਮੋਦੀ ਨੇ ਖੁਦ ਦਿੱਤੀ ਜਾਣਕਾਰੀ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਾਲ ਕਈ ਮਸ਼ਹੂਰ ਹਸਤੀਆਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਦੇ ਲਈ ਅਲਵਿਦਾ ਆਖ ਗਈਆਂ ਹਨ। ਅਜਿਹੀ ਹੀ ਇੱਕ ਮਾੜੀ ਖਬਰ ਹੁਣੇ ਹੁਣੇ ਆ ਰਹੀ ਹੈ ਜਿਸ ਦੀ ਜਾਣਕਾਰੀ ਖੁਦ ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਹੈ। ਇਸ ਖਬਰ ਦੇ ਆਉਣ ਨਾਲ ਭਾਜਪਾ ਦੇ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ।

ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਦਿੱਗਜ ਨੇਤਾ ਰਹੇ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ। ਉਹ 82 ਸਾਲ ਦੇ ਸਨ। ਉਨ੍ਹਾਂ ਦੀ ਮੌਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਸਾਂਝਾ ਕੀਤਾ ਹੈ। ਪੀ. ਐੱਮ. ਨੇ ਟਵੀਟ ਕਰਕੇ ਕਿਹਾ ਕਿ ਜਸਵੰਤ ਸਿੰਘ ਨੂੰ ਉਨ੍ਹਾਂ ਦੀ ਸਮਝਦਾਰੀ ਤੇ ਦੇਸ਼ ਦੀ ਸੇਵਾ ਲਈ ਯਾਦ ਕੀਤਾ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ , ਪਤੀ ਦੀ ਬਜਾਏ ਸੱਸ ਨੂੰ ਨਾਲ ਰੱਖਣਾ ਚਾਹੁੰਦੀ ਹੈ ਨੂੰਹ

ਆਈ ਤਾਜਾ ਵੱਡੀ ਖਬਰ   ਅਕਸਰ ਹੀ ਸੱਸ ਤੇ ਨੂੰਹ ਦੇ ਲੜਨ ਦੇ ਮਾਮਲੇ ਸਾਹਮਣੇ ਆਉਂਦੇ …