ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਨਾਲ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆਂ ਹਨ। ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਕਈ ਹਸਤੀਆਂ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ, ਬਿਮਾਰੀਆਂ ਅਤੇ ਹੋਰ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਉੱਥੇ ਹੀ ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਹਨਾਂ ਦੇ ਵੱਖ ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਫ਼ਿਲਮੀ ਖੇਤਰ ਅਤੇ ਸੰਗੀਤ ਜਗਤ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਭਾਰੀ ਮਿਹਨਤ ਅਤੇ ਹਿੰਮਤ ਸਦਕਾ ਇਸ ਖੇਤਰ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ।
ਅਜਿਹੀਆਂ ਹਸਤੀਆਂ ਜਿੱਥੇ ਬਹੁਤ ਸਾਰੇ ਲੋਕਾਂ ਨੇ ਇਕ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ ਉਥੇ ਹੀ ਇਨ੍ਹਾਂ ਹਸਤੀਆਂ ਨੂੰ ਜਿਥੇ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੇ ਕਾਰਣ ਉਹਨਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਮੁੰਬਈ ਦੇ ਵਿੱਚ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ। ਉਥੇ ਹੀ ਕੁਝ ਵੱਲੋਂ ਇਸ ਉਪਰ ਜਿੱਤ ਹਾਸਲ ਕੀਤੀ ਗਈ ਤੇ ਕੁਝ ਜ਼ਿੰਦਗੀ ਦੀ ਬਾਜ਼ੀ ਹਾਰ ਗਏ। ਹੁਣ ਇਸ ਮਸ਼ਹੂਰ ਫਿਲਮੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਅਫਸੋਸ ਜਾਹਿਰ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉੜੀਸ਼ਾ ਦੇ ਮਸ਼ਹੂਰ ਸੰਗੀਤ ਨਿਰਦੇਸ਼ਕ ਅਤੇ ਪਦਮ ਸ਼੍ਰੀ ਪ੍ਰਫੁਲਕਰ ਜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦੇਹਾਂਤ ਬਾਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਐਤਵਾਰ ਦੀ ਰਾਤ ਨੂੰ 9 ਵਜੇ ਦੇ ਕਰੀਬ ਉਨ੍ਹਾਂ ਵੱਲੋਂ ਰਾਤ ਦਾ ਖਾਣਾ ਖਾਧਾ ਗਿਆ ਸੀ, ਉਸ ਤੋਂ ਕੁੱਝ ਸਮੇਂ ਬਾਅਦ ਹੀ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋਈ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ, ਜਿਥੇ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਕੋਲ ਹੀ ਮੌਜੂਦ ਸਨ ਉਥੇ ਹੀ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
83 ਸਾਲ ਦੀ ਉਮਰ ਵਿੱਚ ਇਸ ਮਹਾਨ ਸਖਸ਼ੀਅਤ ਦੀ ਹੋਈ ਮੌਤ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ, ਉਥੇ ਹੀ ਉਨ੍ਹਾਂ ਦੇ ਦਿਹਾਂਤ ਨੂੰ ਸੰਗੀਤ ਜਗਤ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …