Breaking News

ਪੰਜਾਬ ਚ ਇਥੇ ਇਹ ਇਲਾਕਾ ਐਲਾਨਿਆ ਗਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਇਕ ਵਾਰ ਫਿਰ ਤੋਂ ਕਰੋਨਾ ਵਧਣਾ ਸ਼ੁਰੂ ਹੋ ਗਿਆ ਹੈ ਜਿਥੇ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਦੇ ਆਉਣ ਦੀਆਂ ਖਬਰਾਂ ਆ ਰਹੀਆਂ ਹਨ। ਜਿੱਥੇ ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਦਾ ਅਸਰ ਫਿਰ ਚੀਨ ਵਿਚ ਵੀ ਵੇਖਿਆ ਜਾ ਰਿਹਾ ਹੈ ਜਿੱਥੇ ਕਰੋਨਾ ਦੀ ਚੌਥੀ ਲੈ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਦੇ ਕਾਰਨ ਚੀਨ ਦੇ 10 ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕੀਤੀ ਗਈ ਹੈ। ਜਿੱਥੇ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਘਰ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਮੁੜ ਤੋਂ ਆਵਾਜਾਈ ਉਪਰ ਵੀ ਅਸਰ ਹੋ ਰਿਹਾ ਹੈ।

ਭਾਰਤ ਦੇ ਕਈ ਸੂਬਿਆਂ ਵਿੱਚ ਵੀ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁਖੀਆਂ ਨਾਲ ਗੱਲਬਾਤ ਵੀ ਕੀਤੀ ਗਈ ਹੈ। ਉਥੇ ਹੀ ਕਰੋਨਾ ਦੀ ਚੌਥੀ ਲਹਿਰ ਨੂੰ ਰੋਕਣ ਵਾਸਤੇ ਸਾਰੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਪੰਜਾਬ ਵਿੱਚ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮਾਸਕ ਪਾਏ ਜਾਣ ਦੇ ਆਦੇਸ਼ ਫਿਰ ਤੋਂ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਇਸ ਕਰੋਨਾ ਉਪਰ ਠੱਲ ਪਾਈ ਜਾ ਸਕੇ।

ਹੁਣ ਪੰਜਾਬ ਵਿੱਚ ਇਸ ਇਲਾਕੇ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ, ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ਵਿੱਚ ਫਿਰ ਤੋਂ ਕਰੋਨਾ ਦਾ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਹੁਣ ਜਲੰਧਰ ਦੇ ਗੜ੍ਹਾ ਅਤੇ ਹਰਦਿਆਲ ਨਗਰ ਵਿੱਚ ਮਿਲਣ ਵਾਲੇ ਕਰੋਨਾ ਦੇ ਤਿੰਨ ਕੇਸਾਂ ਤੋਂ ਬਾਅਦ ਹੁਣ ਮਾਈਕਰੋ ਕੰਟੇਨਮੈਂਟ ਜੋਨ ਇਸ ਖੇਤਰ ਨੂੰ ਐਲਾਨਿਆ ਗਿਆ ਹੈ। ਸ਼ੁੱਕਰਵਾਰ ਤੱਕ ਜਿੱਥੇ ਕਰੋਨਾ ਦੇ ਪੀੜਤ ਮਰੀਜ਼ਾਂ ਦੀ ਗਿਣਤੀ 13 ਦੱਸੀ ਜਾ ਰਹੀ ਸੀ ਜਿਨ੍ਹਾਂ ਵਿੱਚੋਂ ਇਕ ਮਰੀਜ਼ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਉੱਥੇ ਹੀ ਹੁਣ ਡੇਢ ਮਹੀਨੇ ਤੋਂ ਬਾਅਦ ਜਲੰਧਰ ਵਿਚ ਇਸ ਖੇਤਰ ਨੂੰ ਮਾਇਕਰੋ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ ਅਤੇ ਕਰੋਨਾ ਦੇ ਸਾਹਮਣੇ ਆਏ ਕੇਸਾਂ ਦੀ ਜਾਂਚ ਵੀ ਹੁਣ ਮਹਿਕਮੇ ਵੱਲੋਂ ਕੀਤੀ ਜਾ ਰਹੀ ਹੈ। ਕਿਉਕਿ ਦੋ ਤੋਂ ਵੱਧ ਮਾਮਲੇ ਸਾਹਮਣੇ ਆਉਣ ਪਿੱਛੋਂ ਹੀ ਇਸ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …