ਆਈ ਤਾਜ਼ਾ ਵੱਡੀ ਖਬਰ
ਬੀਤੇ ਮਹੀਨੇ ਜਿੱਥੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਸੱਤਾ ਵਿਚ ਪਹੁੰਚਣ ਚ ਕਾਮਯਾਬ ਰਹੀ ਹੈ ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਬਹੁਤ ਸਾਰੇ ਅਜਿਹੇ ਇਤਿਹਾਸਕ ਫੈਸਲੇ ਕੀਤੇ ਗਏ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਚੁੱਕੇ ਜਾ ਰਹੇ ਸ਼ਲਾਘਾਯੋਗ ਕਦਮ ਦੇ ਕਾਰਣ ਜਿੱਥੇ ਲੋਕਾਂ ਵੱਲੋਂ ਇਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਹੀ ਆਮ ਆਦਮੀ ਪਾਰਟੀ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਉਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਕਈ ਜੇਲ੍ਹਾਂ ਦੇ ਵਿੱਚ ਜਿਥੇ ਵੱਖ-ਵੱਖ ਮਾਮਲਿਆਂ ਦੇ ਤਹਿਤ ਬਹੁਤ ਸਾਰੇ ਸਿੱਖ ਕੈਦੀ ਸਜ਼ਾ ਕੱਟ ਰਹੇ ਹਨ ਅਤੇ ਉਨ੍ਹਾਂ ਦੀ ਅਜੇ ਤੱਕ ਰਿਹਾਈ ਨਹੀਂ ਹੋਈ ਹੈ। ਜੋ ਕਿ ਆਪਣੀ ਸਜ਼ਾ ਵੀ ਜੇਲ ਵਿਚ ਪੂਰੀ ਕਰ ਚੁੱਕੇ ਹਨ। ਉੱਥੇ ਹੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਜਿੱਥੇ ਜੇਲ ਵਿੱਚ ਬੰਦ ਸਿੱਖ ਕੈਦੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ ਹੈ ਉਥੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਉੱਪਰ ਵੀ ਸ਼ਬਦੀ ਹਮਲੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਹੋਣ ਦੇ ਬਾਵਜੂਦ ਵੀ ਬਹੁਤ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਅਜੇ ਤੱਕ ਨਹੀਂ ਹੋਈ ਹੈ। ਜਿੱਥੇ ਉਨ੍ਹਾਂ ਵੱਲੋਂ ਪਹਿਲਾਂ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਵੀ ਉਨ੍ਹਾਂ ਨੂੰ ਰਹਿਮ ਦੇ ਅਧਾਰ ਤੇ 30 ਅਪ੍ਰੈਲ ਤੱਕ ਫੈਸਲਾ ਦੇਣ ਦੇ ਨਿਰਦੇਸ਼ ਵੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੇ ਗਏ ਹਨ।
ਪਰ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ ਹੈ ਜਿੱਥੇ ਉਹ ਪਿਛਲੇ 27 ਸਾਲਾਂ ਤੋਂ ਜੇਲ ਵਿਚ ਆਪਣੀ ਸਜ਼ਾ ਕੱਟ ਰਹੇ ਹਨ ਉਹਨਾਂ ਦੇ ਪਿਤਾ ਦਾ ਦਿਹਾਂਤ ਹੋਣ ਤੇ ਉਨ੍ਹਾਂ ਨੂੰ ਇਕ ਘੰਟੇ ਲਈ ਰਸਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਗਿਆ ਸੀ ਅਤੇ ਕੁਝ ਸਮੇਂ ਲਈ ਪੈਰੋਲ ਦਿੱਤੀ ਗਈ ਸੀ। ਹਰਸਿਮਰਤ ਕੌਰ ਬਾਦਲ ਵੱਲੋਂ ਜਿੱਥੇ ਲੋਕ ਸਭਾ ਦੇ ਵਿੱਚ ਬੋਲਦਿਆਂ ਹੋਇਆਂ ਸੰਸਦ ਮੈਂਬਰ ਮੌਕੇ ਤੇ 2019 ਵਿਚ ਐਨਡੀਏ ਸਰਕਾਰ ਵੱਲੋਂ 8 ਸਿੱਖ ਕੈਦੀਆਂ ਨੂੰ ਵਿਸ਼ੇਸ਼ ਛੋਟ ਜਾਰੀ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …