Breaking News

ਚੂਹੇ ਦੇ ਕੱਟਣ ਕਰਕੇ ਮੰਤਰੀ ਦੀ ਹਾਲਤ ਵਿਗੜੀ – ਕਰਾਇਆ ਗਿਆ ਹਸਪਤਾਲ ਦਾਖਲ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਕੁਝ ਮਹੀਨੇ ਪਹਿਲਾਂ ਹੀ ਕਈ ਸੂਬਿਆਂ ਵਿਚ ਚੋਣਾਂ ਹੋ ਕੇ ਹਟੀਆਂ ਹਨ ਜਿਸ ਕਾਰਨ ਕਈ ਸਿਆਸੀ ਪਾਰਟੀਆਂ ਅਤੇ ਬਹੁਤ ਸਾਰੇ ਵਿਧਾਇਕ ਚਰਚਾ ਦੇ ਵਿੱਚ ਬਣੇ ਹੋਏ ਸਨ। ਜਿੱਥੇ ਵੱਖ-ਵੱਖ ਸੂਬਿਆਂ ਤੋਂ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਕੁੱਝ ਹੈਰਾਨੀਜਨਕ ਖਬਰਾਂ ਸਾਰੇ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਵੀ ਕਰ ਦਿੰਦੀਆਂ ਹਨ। ਕਿਉਂਕਿ ਇਸ ਸਮੇਂ ਜਿਥੇ ਦੇਸ਼ ਅੰਦਰ ਕਰੋਨਾ ਦੀ ਚੌਥੀ ਲਹਿਰ ਦੇ ਆਉਣ ਦਾ ਖਤਰਾ ਮੰਡਰਾ ਰਿਹਾ ਹੈ ਤੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਵੱਖ ਵੱਖ ਸੂਬਿਆਂ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਵੱਖ ਵੱਖ ਸੂਬਿਆਂ ਦੇ ਵਿਧਾਇਕਾਂ ਨਾਲ ਜੁੜੀਆਂ ਹੋਈਆਂ ਵੀ ਖਬਰਾਂ ਆ ਰਹੀਆਂ ਹਨ। ਹੁਣ ਚੂਹੇ ਦੇ ਕੱਟਣ ਕਰਕੇ ਮੰਤਰੀ ਦੀ ਹਾਲਤ ਵਿਗੜਨ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਉੱਤਰ ਪ੍ਰਦੇਸ਼ ਦੇ ਖੇਡ ਮੰਤਰੀ ਗਿਰੀਸ਼ ਚੰਦਰ ਯਾਦਵ ਦੋ ਦਿਨਾਂ ਦੇ ਦੌਰੇ ਤੇ ਬਾਂਦਾ ਐਤਵਾਰ ਨੂੰ ਪਹੁੰਚੇ ਸਨ। ਉਹ ਦਿਨ ਐਤਵਾਰ ਦੀ ਰਾਤ ਨੂੰ ਉਨ੍ਹਾਂ ਨੂੰ ਰਾਤ ਦੇ ਸਮੇਂ ਠਹਿਰਣ ਵਾਸਤੇ ਮਵਈ ਬਾਈਪਾਸ ਸਥਿਤ ਸਰਕਟ ਹਾਉਸ ਦੇ ਕਮਰਾ ਨੰਬਰ 6 ਵਿੱਚ ਰੱਖਿਆ ਗਿਆ ਸੀ।

ਉਥੇ ਹੀ ਉਹ ਜਦੋਂ ਰਾਤ ਦੇ ਸਮੇਂ ਸੌਂ ਰਹੇ ਸਨ ਤਾਂ ਉਨ੍ਹਾਂ ਦੇ ਸੌਂਦੇ ਹੋਏ ਕਿਸੇ ਜਾਨਵਰ ਵੱਲੋਂ ਉਨ੍ਹਾਂ ਦੇ ਸੱਜੇ ਹੱਥ ਦੀ ਉਂਗਲ ਉਪਰ ਕੱਟ ਦਿੱਤਾ ਗਿਆ ਸੀ। ਜਿਥੇ ਬੇਚੈਨੀ ਦੇ ਕਾਰਨ ਹਾਲਤ ਕਾਫੀ ਖਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਜ਼ਿਲ੍ਹਾ ਹਸਪਤਾਲ ਦੇ ਚੀਫ ਮੈਡੀਕਲ ਸੁਪਰਡੈਂਟ ਡਾਕਟਰ ਐਸ ਐਨ ਮਿਸਰਾ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਗਏ ਟੈਸਟਾ ਦੇ ਅਧਾਰ ਤੇ ਦੱਸਿਆ ਗਿਆ ਕਿ ਉਨ੍ਹਾਂ ਨੂੰ ਕਿਸੇ ਵੀ ਸੱਪ ਵੱਲੋਂ ਨਹੀਂ ਕੱਟਿਆ ਗਿਆ ਹੈ ਉਨ੍ਹਾਂ ਨੂੰ ਕਿਸੇ ਛਛੂਦਰ ਜਾਂ ਚੂਹੇ ਵੱਲੋਂ ਕੱਟਿਆ ਗਿਆ ਹੈ।

ਕਿਉਂਕਿ ਜਿੱਥੇ ਉਹ ਠਹਿਰੇ ਹੋਏ ਸਨ ਉੱਥੇ ਹੀ ਨਜ਼ਦੀਕ ਆਸ-ਪਾਸ ਜੰਗਲੀ ਏਰੀਆ ਹੋਣ ਦੇ ਕਾਰਨ ਇਹ ਸਭ ਕੁਝ ਹੋਇਆ ਹੋ ਸਕਦਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਠੀਕ ਹੋਣ ਤੇ ਮਲ੍ਹਮ ਪੱਟੀ ਕੀਤੀ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਘਟਨਾ ਦੇ ਕਾਰਨ ਜਿੱਥੇ ਉੱਤਰ ਪ੍ਰਦੇਸ਼ ਦੇ ਖੇਡ ਮੰਤਰੀ ਕਾਫੀ ਪਰੇਸ਼ਾਨ ਨਜ਼ਰ ਆਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …