ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਰਨ ਜਿਥੇ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਤਾਲਾਬੰਦੀ ਦੇ ਕਾਰਨ ਕਾਰੋਬਾਰ ਠੱਪ ਹੋ ਜਾਣ ਕਾਰਨ, ਕਈ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ। ਇਸ ਆਰਥਿਕ ਮੰਦੀ ਤੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪਰਿਵਾਰ ਮਾਨਸਿਕ ਤਣਾਅ ਦੇ ਦੌਰ ਵਿੱਚ ਵੀ ਗੁਜ਼ਰੇ ਹਨ ਉਥੇ ਹੀ ਵਧ ਰਹੀ ਮਹਿੰਗਾਈ ਦੇ ਦੌਰਾਨ ਕਈ ਪਰਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਜਿੱਥੇ ਦੇਸ਼ ਅੰਦਰ ਪੈਟਰੋਲ ਡੀਜ਼ਲ ਰਸੋਈ ਗੈਸ ਅਤੇ ਹੋਰ ਖਾਦ ਪਦਾਰਥਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਸਰਕਾਰ ਵੱਲੋਂ ਵਾਧਾ ਕੀਤਾ ਜਾ ਰਿਹਾ ਹੈ।
ਜਿਸ ਦਾ ਅਸਰ ਗਰੀਬ ਅਤੇ ਮਧਮ ਵਰਗ ਪਰਿਵਾਰਾਂ ਉਪਰ ਲਗਾਤਾਰ ਪੈ ਰਿਹਾ ਹੈ। ਜਿੱਥੇ ਵੱਖ ਵੱਖ ਚੀਜਾਂ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਮੇਂ ਪੰਜਾਬ ਅੰਦਰ ਗਰਮੀ ਦੇ5ਦੇਕੇ ਰੱਖ ਦਿੱਤਾ ਹੈ, ਉੱਥੇ ਹੀ ਸਰਕਾਰ ਵੱਲੋਂ ਇਕ ਤੋਂ ਬਾਅਦ ਇਕ ਲਗਾਤਾਰ ਦੇਸ਼ ਵਾਸੀਆਂ ਨੂੰ ਝਟਕੇ ਦਿੱਤੇ ਜਾ ਰਹੇ ਹਨ।
ਹੁਣ ਐੱਲ ਪੀ ਜੀ ਗੈਸ cv ਵਰਤਣ ਵਾਲਿਆਂ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਏਨੀ ਕੀਮਤ ਵਧ ਜਾਣ ਕਾਰਨ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਸਾਰੇ ਪਰਿਵਾਰਾਂ ਨੂੰ ਹੁਣ ਆਪਣੇ ਰਸੋਈ ਦੇ ਬਜਟ ਨੂੰ ਲੈ ਕੇ ਹੋਰ ਸੋਚ ਸਮਝ ਕੇ ਚੱਲਣਾ ਪਵੇਗਾ ਜਿਥੇ ਘਰੇਲੂ ਰਸੋਈ ਗੈਸ ਐਲਪੀਜੀ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਅੱਜ ਤੋਂ ਹੀ ਰਸੋਈ ਗੈਸ ਲੈਣ ਵਾਲਿਆਂ ਨੂੰ ਕੋਈ ਗੈਸ ਬਾਜ਼ਾਰ ਪ੍ਰੇਮਿਕਾ ਪ੍ਰਾਪਤ ਹੋਵੇਗਾ।
ਸਰਕਾਰ ਵੱਲੋਂ ਪਹਿਲਾਂ ਵੀ ਜਿੱਥੇ 22 ਮਾਰਚ ਨੂੰ ਘਰੇਲੂ ਐਲ ਪੀ ਜੀ ਗੈਸ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਸੀ ਉੱਥੇ ਹੀ ਐਲ ਪੀ ਜੀ ਗੈਸ ਸਲੰਡਰ ਚੌਦਾਂ ਕਿੱਲੋ ਦੀ ਕੀਮਤ 949.50 ਰੁਪਏ ਹੋ ਗਈ ਸੀ ਅਤੇ ਹੁਣ ਹੋਰ ਪੰਜਾਹ ਰੁਪਏ ਵਾਧਾ ਹੋਣ ਦੇ ਨਾਲ ਇਸ ਦੀ ਕੀਮਤ ਅੱਜ ਤੋਂ ਦਿੱਲੀ ਵਿਚ 999.50 ਰੁਪਏ ਹੋ ਗਈ ਹੈ। ਗੈਸ ਸਲੰਡਰ ਦੀ 50 ਰੁਪਏ ਦੀ ਵਧੀ ਹੋਈ ਕੀਮਤ ਅੱਜ ਦੇਸ਼ ਵਿੱਚ ਲਾਗੂ ਹੋ ਚੁੱਕੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …