ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਜਿੱਥੇ ਕੁਦਰਤੀ ਆਫ਼ਤਾਂ ਦਾ ਕਹਿਰ ਲਗਾਤਾਰ ਜਾਰੀ ਹੈ ਜਿਥੇ ਪਹਿਲਾਂ ਹੀ ਕੁਦਰਤੀ ਆਫ਼ਤ ਕਰੋਨਾ ਦਾ ਸਾਰੇ ਦੇਸ਼ਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਦੇ ਵਿਚ ਕੋਰੋਨਾ ਦੇ ਨਵੇਂ ਮਾਮਲੇ ਫਿਰ ਤੋਂ ਸਾਹਮਣੇ ਆ ਰਹੇ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਕਰੀਨਾ ਨੂੰ ਦੇਖਦੇ ਹੋਏ ਹੁਣ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਸੀ ਉਥੇ ਹੀ ਮੁੜ ਤੋਂ ਕਈ ਦੇਸ਼ਾਂ ਵਿੱਚ ਫਿਰ ਤੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਦੋ ਸਾਲਾਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਕਰੋਨਾ ਤੋਂ ਇਲਾਵਾ ਜੰਗਲੀ ਅੱਗ, ਸਮੁੰਦਰੀ ਤੂਫ਼ਾਨ, ਹੜ੍ਹ, ਭੂਚਾਲ, ਅਸਮਾਨੀ ਬਿਜਲੀ ਅਤੇ ਕਈ ਰਹੱਸਮਈ ਬੀਮਾਰੀਆਂ ਨੇ ਲੋਕਾਂ ਦੇ ਮਨ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਵੀ ਆ ਚੁੱਕੇ ਹਨ ਜਿਸ ਕਾਰਨ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਚੁੱਕਾ ਹੈ। ਹੁਣ ਏਥੇ ਭਿਆਨਕ ਭੂਚਾਲ ਆਇਆ ਹੈ ਜਿੱਥੇ ਜ਼ਬਰਦਸਤ ਝਟਕੇ ਲੱਗਣ ਨਾਲ ਧਰਤੀ ਕੰਬੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਆਉਣ ਦੀ ਖਬਰ ਸੁਣ ਫਿਰ ਤੋਂ ਸਾਹਮਣੇ ਆਈ ਹੈ ਜਿੱਥੇ ਫਿਲਪੀਨਸ ਦੇ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ ਹਨ। ਉਥੇ ਹੀ ਅੱਜ ਆਏ ਫਿਲੀਪੀਨ ਦੇ ਮੁੱਖ ਟਾਪੂ ਲੁਜੋਨ ਸਥਿਤ ਵਟਾਗਾਸ ਵਿੱਚ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.1 ਮਾਪੀ ਗਈ ਹੈ।
ਇਸ ਭੂਚਾਲ ਦਾ ਕੇਂਦਰ ਕਲਾਟਾਗਨ ਸ਼ਹਿਰ ਤੋਂ ਲਗਭਗ 21 ਕਿਲੋਮੀਟਰ ਦੀ ਦੂਰੀ ਉੱਤਰ-ਪੱਛਮ ਵਿੱਚ 132 ਦੀ ਡੂੰਘਾਈ ਤੇ ਦੱਸਿਆ ਗਿਆ ਹੈ।
ਉਥੇ ਹੀ ਫਿਰ ਤੋਂ ਵੀ ਅਜਿਹੇ ਭੂਚਾਲ ਦੇ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ ਜਿੱਥੇ ਨੁਕਸਾਨ ਹੋਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਅੱਜ ਆਏ ਇਸ ਭੂਚਾਲ ਦੇ ਝਟਕਿਆਂ ਦੇ ਕਾਰਨ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਸ ਸਾਲ ਦੇ ਇਨਾਂ ਕੁਝ ਮਹੀਨਿਆਂ ਦੇ ਵਿੱਚ ਬਹੁਤ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …