Breaking News

ਇੰਡੀਆ ਦੇ ਗਵਾਂਢ ਚ ਇਥੇ ਆਇਆ ਭਿਆਨਕ ਜਬਰਦਸਤ ਭੁਚਾਲ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਨੇ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਪਹਿਲਾ ਕਰੋਨਾ ਮਾਹਵਾਰੀ ਨੇ ਸਾਰੀ ਦੁਨੀਆਂ ਵਿੱਚ ਤਬਾਹੀ ਮਚਾਈ ਸੀ ਅਤੇ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਉਥੇ ਹੀ ਮੁੜ ਤੋਂ ਇਸ ਤਰ੍ਹਾਂ ਦੇ ਮਾਮਲੇ ਫਿਰ ਕਈ ਦੇਸ਼ਾਂ ਵਿੱਚ ਵਧ ਰਹੇ ਹਨ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ , ਬਿਮਾਰੀਆਂ ਦੇ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ। ਉੱਥੇ ਹੀ ਭੂਚਾਲ, ਜੰਗਲੀ ਅੱਗ, ਹੜ੍ਹ, ਅਤੇ ਕੁਦਰਤੀ ਬਿਮਾਰੀਆਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਦੇ ਵਿਚ ਬਹੁਤ ਸਾਰੇ ਭਿਆਨਕ ਭੂਚਾਲ ਆ ਚੁੱਕੇ ਹਨ ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਚੁੱਕਾ ਹੈ। ਹੁਣ ਇੰਡੀਆ ਦੇ ਗਵਾਂਢ ਵਿੱਚ ਭਿਆਨਕ ਜਬਰਦਸ਼ਤ ਭੂਚਾਲ ਆਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਗੁਆਂਢੀ ਦੇਸ਼ ਚੀਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਦੇ ਝਟਕੇ ਚੀਨ ਦੇ ਦੱਖਣੀ ਪੱਛਮੀ ਸੂਬੇ ਸਿਚੁਆਨ ਵਿੱਚ ਮਹਿਸੂਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.1 ਮਾਪੀ ਗਈ ਹੈ। ਉਥੇ ਹੀ ਹੈ ਇਸ ਜ਼ਬਰਦਸਤ ਭੂਚਾਲ ਦਾ ਕੇਂਦਰ ਬਿੰਦੂ ਵੀ 30.37 ਡਿਗਰੀ ਉੱਤਰੀ ਅਕਾਸ਼ ਅਤੇ 102.94 ਡਿਗਰੀ ਪੂਰਬੀ ਦੇਸ਼ਾਂਤਰ ਤੇ 17 ਕਿਲੋਮੀਟਰ ਦੀ ਡੂੰਘਾਈ ਤੇ ਦੱਸਿਆ ਗਿਆ ਹੈ। ਇਹ ਭੂਚਾਲ ਦੇ ਝਟਕੇ ਸਵੇਰੇ 5 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ।

ਜਿੱਥੇ ਇਸ ਦੀ ਜਾਣਕਾਰੀ ਚੀਨ ਦੇ ਭੁਚਾਲ ਨੈਟਵਰਕ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ। ਉਥੇ ਹੀ ਆਏ ਇਸ ਭੂਚਾਲ ਦੇ ਕਾਰਨ ਅਜੇ ਤੱਕ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਇਸ ਭੂਚਾਲ ਦੇ ਕਾਰਨ ਲੋਕਾਂ ਵਿਚ ਡਰ ਵੀ ਵੇਖਿਆ ਜਾ ਰਿਹਾ ਹੈ।

Check Also

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ ਮਾਪਿਆਂ ਦੇ ਨੌਜਵਾਨ ਮੁੰਡੇ ਦੀ ਹੋਈ ਮੌਤ , ਘਰ ਚ ਪਸਰਿਆ ਮਾਤਮ

ਆਈ ਤਾਜਾ ਵੱਡੀ ਖਬਰ  ਪੰਜਾਬ ਅੰਦਰ ਸੜਕੀ ਹਾਦਸਾ ਵਿੱਚ ਹਰ ਰੋਜ਼ ਇਜਾਫਾ ਹੁੰਦਾ ਜਾ ਰਿਹਾ …