Breaking News

ਕੈਨੇਡਾ ਚ 4 ਜੁਲਾਈ ਤੋਂ ਇਹਨਾਂ ਵੀਜ਼ਾ ਵਾਲਿਆਂ ਲਈ ਹੋਇਆ ਵੱਡਾ ਐਲਾਨ, ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉਥੇ ਹੀ ਕੈਨੇਡਾ ਵਿੱਚ ਵੀ ਬਹੁਤ ਸਾਰੇ ਭਾਰਤੀ ਜਾ ਕੇ ਵਸੇ ਹੋਏ ਹਨ। ਜਿਨ੍ਹਾਂ ਦੇ ਪਰਵਾਹ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਦੀ ਧਰਤੀ ਤੇ ਰਹਿ ਰਹੇ ਹਨ ਅਤੇ ਉਥੋਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਅੱਜ ਭਾਰਤੀ ਵਿਦਿਆਰਥੀਆਂ ਵੱਲੋਂ ਵੀ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਉਥੇ ਹੀ ਕੈਨੇਡਾ ਦੀ ਧਰਤੀ ਤੇ ਵੱਸੇ ਹੋਏ ਪੰਜਾਬੀਆਂ ਵੱਲੋਂ ਕੈਨੇਡਾ ਦੀ ਸਿਆਸਤ ਵਿੱਚ ਵੀ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿੱਥੇ ਕੈਨੇਡਾ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਆਪਣੇ ਇੰਡੀਆ ਰਹਿੰਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਆਪਣੇ ਕੋਲ ਬੁਲਾਇਆ ਜਾਂਦਾ ਹੈ।

ਉਥੇ ਹੀ ਕੈਨੇਡਾ ਦੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੇ ਨਿਯਮਾਂ ਵਿਚ ਤਬਦੀਲੀਆਂ ਕੀਤੀਆਂ ਹਨ ਜਿਸ ਦਾ ਫਾਇਦਾ ਲੋਕਾਂ ਨੂੰ ਹੁੰਦਾ ਹੈ। ਹੁਣ ਚਾਰ ਜੁਲਾਈ ਤੋਂ ਕੈਨੇਡਾ ਵੱਲੋਂ ਇਨ੍ਹਾਂ ਵੀਜ਼ਾ ਵਾਲਿਆਂ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨਿਯਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਵੀ ਉਨ੍ਹਾਂ ਵੀਜ਼ਾ ਧਾਰਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ ਜਿੱਥੇ ਬਦਲੇ ਗਏ ਨਵੇ ਨਿਯਮਾਂ ਦੇ ਅਨੁਸਾਰ ਸੁਪਰ ਵੀਜ਼ਾ ਧਾਰਕਾਂ ਨੂੰ ਹੁਣ ਕੈਨੇਡਾ ਵਿਚ ਰਹਿਣ ਵਾਸਤੇ ਪੰਜ ਸਾਲ ਦਾ ਸਮਾਂ ਜਾਰੀ ਕਰ ਦਿੱਤਾ ਗਿਆ ਹੈ। ਜਿੱਥੇ ਸੁਪਰ ਵੀਜ਼ਾ ਹਾਸਲ ਹੋਣ ਵਾਲੇ ਲੋਕ ਕੈਨੇਡਾ ਪਹੁੰਚਣ ਉਪਰੰਤ ਪੰਜ ਸਾਲ ਤੱਕ ਕੈਨੇਡਾ ਵਿੱਚ ਰਹਿ ਸਕਣਗੇ ਉਥੇ ਹੀ ਉਹ ਅੱਗੇ ਵੀ ਹੋਰ ਵੀਜ਼ਾ ਵਧਾ ਕੇ ਦੋ ਸਾਲ ਹੋਰ ਰਹਿ ਸਕਦੇ ਹਨ।

ਇਸ ਨਵੀਂ ਯੋਜਨਾ ਦੇ ਅਨੁਸਾਰ ਜਿਥੇ ਹੁਣ ਕੈਨੇਡਾ ਜਾਣ ਵਾਲੇ ਸੁਪਰ ਵੀਜ਼ਾ ਧਾਰਕ 7 ਸਾਲ ਤੱਕ ਕੈਨੇਡਾ ਵਿੱਚ ਰਹਿ ਸਕਦੇ ਹਨ। ਉਥੇ ਹੀ ਮਾਨਤਾ ਪ੍ਰਾਪਤ ਇੰਸ਼ੋਰੈਂਸ ਕੰਪਨੀਆਂ ਦੀ ਲਿਸਟ ਵੀ ਜਾਰੀ ਕੀਤੀ ਜਾ ਰਹੀ ਹੈ, ਜਿਸ ਬਾਰੇ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਹੁਣ ਕੁਝ ਚੋਣਵੀਆਂ ਹੀ ਵਿਦੇਸ਼ੀ ਇੰਸ਼ੋਰੈਂਸ ਕੰਪਨੀਆਂ ਨੂੰ ਇਹਨਾਂ ਸੁਪਰ ਵੀਜ਼ਾ ਧਾਰਕਾਂ ਦੀ ਹੈਲਥ ਇੰਸ਼ੋਰੈਂਸ ਕਰਨ ਦੀ ਮਾਨਤਾ ਪ੍ਰਾਪਤ ਹੋਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …