ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਅੱਜ ਲਗਾਤਾਰ ਸ਼ਹਿਰਾਂ ਦਾ ਨਵੀਨੀਕਰਨ ਹੋ ਰਿਹਾ ਹੈ ਅਤੇ ਸ਼ਹਿਰਾਂ ਵਿਚ ਆਬਾਦੀ ਵਧਦੀ ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਅੱਜ ਇੱਥੇ ਪਿੰਡਾਂ ਮੁਕਾਬਲੇ ਸ਼ਹਿਰਾ ਵਿੱਚ ਵਸਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਉਥੇ ਹੀ ਕਈ ਅਜਿਹੇ ਲੋਕ ਵੀ ਹਨ ਜੋ ਸ਼ਹਿਰਾਂ ਵਿਚੋਂ ਉਠ ਕੇ ਪਿੰਡਾਂ ਦੇ ਵਾਤਾਵਰਣ ਵਿਚ ਜਾ ਕੇ ਰਹਿਣਾ ਪਸੰਦ ਕਰਦੇ ਹਨ। ਜਿੱਥੇ ਉਨ੍ਹਾਂ ਨੂੰ ਪਿੰਡਾਂ ਵਿੱਚ ਸ਼ੁੱਧ ਵਾਤਾਵਰਣ ਅਤੇ ਸ਼ੁੱਧ ਹਵਾ ਮਿਲਦੀ ਹੈ। ਉਥੇ ਹੀ ਪਿੰਡਾਂ ਦੇ ਨਜ਼ਾਰੇ ਉਨ੍ਹਾਂ ਨੂੰ ਮੁਸ਼ਕਲ ਤੋਂ ਰਹਿਤ ਜੀਵਨ ਵੀ ਪ੍ਰਦਾਨ ਕਰਦੇ ਹਨ। ਉਥੇ ਹੀ ਅੱਜ ਬਹੁਤ ਸਾਰੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜ ਕੇ ਸ਼ਹਿਰਾਂ ਨੂੰ ਵੱਡਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਪੇਂਡੂ ਲੋਕਾਂ ਦਾ ਜੀਵਨ ਵੀ ਸ਼ਹਿਰੀ ਹੁੰਦਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਆਪਣੇ ਪੇਂਡੂ ਜੀਵਨ ਬਚਾਉਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।
ਸਰਕਾਰ ਵੱਲੋਂ ਜਿਥੇ ਪੰਜਾਬ ਨੂੰ ਨਵੀਂ ਦਿਸ਼ਾ ਵਿੱਚ ਲਿਜਾਣ ਵਾਸਤੇ ਕਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਜੋ ਲੋਕਾਂ ਦੇ ਹਿੱਤਾਂ ਵਿਚ ਨਹੀਂ ਹੁੰਦੇ ਉਥੇ ਹੀ ਪੰਜਾਬ ਦੇ ਉਨ੍ਹਾਂ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੂੰ ਹੁਣ ਵੱਡਾ ਝਟਕਾ ਲੱਗਾ ਹੈ ਜਿੱਥੇ ਹਾਈਕੋਰਟ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਪੰਚਾਇਤੀ ਜ਼ਮੀਨਾਂ ਦੇ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਮੁਹਾਲੀ ਜ਼ਿਲ੍ਹੇ ਦੇ ਉਨ੍ਹਾਂ 7 ਪਿੰਡਾਂ ਦੇ ਉਪਰ ਅਜਿਹੀ ਤਲਵਾਰ ਲਟਕੀ ਹੋਈ ਸੀ ਜਿਸ ਕਾਰਨ ਉਹ ਆਪਣੇ ਪਿੰਡਾਂ ਤੋਂ ਉਜੜ ਸਕਦੇ ਸਨ।
ਜਿੱਥੇ ਇਨ੍ਹਾਂ ਸੱਤ ਪਿੰਡਾਂ ਦੇ ਵਿੱਚ 70 ਪਰਵਾਰਾਂ ਦੇ 1 ਹਜ਼ਾਰ ਤੋਂ ਵੱਧ ਪਿੰਡ ਵਾਸੀ ਇਸ ਉਜਾੜੇ ਦੇ ਡਰ ਹੇਠ ਜੀਅ ਰਹੇ ਸਨ। ਉੱਥੇ ਹੀ ਹੁਣ ਉਹਨਾਂ ਨੂੰ ਹਾਈ ਕੋਰਟ ਵੱਲੋਂ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਹੁਣ ਪੰਚਾਇਤੀ ਜ਼ਮੀਨ ਉਪਰ ਪਿਛਲੇ 100 ਸਾਲਾਂ ਤੋਂ ਖੇਤੀ ਕਰਦੇ ਆ ਰਹੇ ਹਨ ਪਿੰਡ ਵਾਸੀਆਂ ਨੂੰ ਕੋਰਟ ਵੱਲੋਂ ਨੋਟਿਸ ਦੇ ਖਿਲਾਫ ਸਟੇਅ ਦੇ ਦਿਤਾ ਗਿਆ ਹੈ।
ਜਿਸ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਹਾਈਕੋਰਟ ਦਾ ਧੰਨਵਾਦ ਵੀ ਕੀਤਾ ਗਿਆ ਹੈ। ਕਿਉਂਕਿ ਇਸ ਵਾਸਤੇ ਜਿੱਥੇ ਪੰਚਾਇਤੀ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਇਕ ਨੋਟਿਸ ਜਾਰੀ ਕੀਤਾ ਗਿਆ ਸੀ। ਉੱਥੇ ਹੀ ਭਗਵੰਤ ਮਾਨ ਦੀ ਸਰਕਾਰ ਦੇ ਦੌਰਾਨ ਲੋਕਾਂ ਵੱਲੋਂ ਇਸ ਕਦਮ ਦਾ ਵਿਰੋਧ ਵੀ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …