ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿਚ ਜਿਥੇ ਕਰੋਨਾ ਦੇ ਚਲਦਿਆਂ ਹੋਇਆਂ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਅਜੇ ਵੀ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਕਰੋਪੀ ਤੋਂ ਲੋਕ ਅਜੇ ਉਭਰ ਵੀ ਨਹੀਂ ਸਕੇ ਸਨ। ਉਥੇ ਹੀ ਰੂਸ ਅਤੇ ਯੂਕਰੇਨ ਦੇ ਵਿਚਕਾਰ ਸ਼ੁਰੂ ਹੋਈ ਜੰਗ ਦੇ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਰੂਸ ਵੱਲੋਂ ਜਿੱਥੇ ਯੂਕਰੇਨ ਤੇ ਸ਼ੁਰੂ ਕੀਤਾ ਗਿਆ ਜੋ ਅਜੇ ਵੀ ਲਗਾਤਾਰ ਜਾਰੀ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਲਗਾਤਾਰ ਉਸ ਉਪਰ ਦਬਾਅ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਯੁਧ ਨੂੰ ਰੋਕਿਆ ਜਾ ਸਕੇ। ਕਿਉਂਕਿ ਦੋਹਾਂ ਦੇਸ਼ਾਂ ਦੇ ਵਿਚਕਾਰ ਹੋਈ ਯੁੱਧ ਦਾ ਅਸਰ ਪੂਰੇ ਵਿਸ਼ੇ ਉੱਪਰ ਦੇਖਿਆ ਜਾ ਰਿਹਾ ਹੈ ਜਿੱਥੇ ਬਹੁਤ ਸਾਰੀਆਂ ਵਸਤਾਂ ਦਾ ਅਦਾਨ-ਪ੍ਰਦਾਨ ਰੁਕ ਜਾਣ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਦੇਸ਼ਾਂ ਵਿਚ ਮਹਿੰਗਾਈ ਦਰ ਵੀ ਵੱਧ ਗਈ ਹੈ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੂਸ ਦੇ ਖਿਲਾਫ਼ ਇਹ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਅਤੇ ਕੈਨੇਡਾ ਵੱਲੋਂ ਲਗਾਤਾਰ ਰੂਸ ਦੇ ਉੱਪਰ ਯੂਕਰੇਨ ਦੇ ਯੁੱਧ ਨੂੰ ਰੋਕੇ ਜਾਣ ਵਾਸਤੇ ਦਬਾਅ ਬਣਾਇਆ ਜਾ ਰਿਹਾ ਹੈ।
ਇਸ ਯੁੱਧ ਕਾਰਨ ਜਿੱਥੇ ਯੂਕਰੇਨ ਵਿੱਚ ਭਾਰੀ ਨੁਕਸਾਨ ਹੋਇਆ ਹੈ ਉੱਥੇ ਹੀ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੈਬਸਾਈਟ ਜਾਰੀ ਕੀਤੀ ਗਈ ਪ੍ਰੈਸ ਰਿਲੀਜ਼ ਵਿਚ ਦੱਸਿਆ ਗਿਆ ਹੈ ਕਿ ਰੂਸ ਉਪਰ ਕੁਝ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪਾਬੰਦੀਆਂ ਦਾ ਐਲਾਨ ਕੈਨੇਡਾ ਰੂਸ ਸਰਕਾਰ ਦੇ ਇੱਕ ਰੱਖਿਆ ਖੇਤਰ ਦੀ ਯੂਨਿਟ ਅਤੇ 62 ਨਜ਼ਦੀਕੀ ਸਹਿਯੋਗੀਆਂ ਉਪਰ ਪਾਬੰਦੀਆਂ ਲਗਾਉਣ ਦਾ ਐਲਾਨ ਕਰ ਦੇਵੇਗਾ। 24 ਫਰਵਰੀ ਤੋਂ ਜਿੱਥੇ ਰੂਸ ਵੱਲੋਂ ਯੂਕਰੇਨ ਤੇ ਕੀਤੇ ਗਏ ਹਮਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਨੇਡਾ ਵੱਲੋਂ ਬੇਲਾਰੂਸ ਤੇ ਰੂਸ ਯੂਕਰੇਨ ਦੇ ਤਿੰਨ ਸੌ ਤੋਂ ਵਧੇਰੇ ਵਿਅਕਤੀ ਅਤੇ ਸੰਸਥਾਵਾਂ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ।
ਕੈਨੇਡਾ ਸਰਕਾਰ ਵੱਲੋਂ ਜਿਥੇ ਯੂਕਰੇਨ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਉੱਥੇ ਹੀ ਸੁਰੱਖਿਆ ਖੇਤਰ ਦੇ ਅਦਾਰਿਆਂ ਵਿੱਚ ਵੀ ਵਧੇਰੇ ਸਹਾਇਤਾ ਦੇਣ ਵਾਸਤੇ ਸਥਿਰ ਅਤੇ ਸ਼ਾਂਤ ਸੰਚਾਲਨ ਪ੍ਰੋਗਰਾਮ ਦੇ 2 ਪ੍ਰੋਜੈਕਟਾਂ ਲਈ ਫੰਡ ਅਲਾਰਟ ਵੀ ਕੀਤਾ ਜਾ ਰਿਹਾ ਹੈ। ਰੱਖਿਆ ਦੇ ਖੇਤਰ ਅਤੇ ਸੰਸਥਾਵਾਂ ਦੇ ਵਿੱਚ ਉੱਚ ਅਹੁਦਿਆਂ ਦੇ ਉਪਰ ਸੀਨੀਅਰ ਅਧਿਕਾਰੀਆਂ ਨੂੰ ਤੈਨਾਤ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …