ਹੁਣੇ ਹੋਈ ਇਸ ਮਹਾਨ ਹਸਤੀ ਦੀ ਮੌਤ
ਇਸ ਵੇਲੇ ਦੀ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਕਪੂਰਥਲਾ ਦੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ ਜੀ ਦੀ ਕਰੋਨਾ ਵਾਇਰਸ ਨਾਲ ਮੌਤ ਹੋ ਜਾਣ ਦੀ ਖਬਰ ਆਈ ਹੈ। ਸ਼੍ਰੋਮਣੀ ਵੈਦ, ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਮਾਜ ਸੁਧਾਰਕ ਸੰਤ ਬਾਬਾ ਦਇਆ ਸਿੰਘ ਜੀ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਬੀਤੇ ਦਿਨ ਇਲਾਜ ਲਈ ਦਾਖਲ ਕਰਵਾਇਆ ਜਾ ਰਿਹਾ ਸੀ। ਉਨ੍ਹਾਂ ਨੂੰ ਹਾਲਤ ਗੰਭੀਰ ਹੋਣ ਕਾਰਨ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ । ਹੁਣ ਲੁਧਿਆਣਾ ਦੇ ਡੀ. ਐੱਮ. ਸੀ ਹਸਪਤਾਲ ਵਿੱਚ ਚੱਲ ਰਿਹਾ ਸੀ ਇਲਾਜ I ਉਹ ਪਿਛਲੇ ਕਰੀਬ ਇਕ ਹਫਤੇ ਤੋਂ ਇਕਾਂਤਵਾਸ ‘ਚ ਰਹਿ ਰਹੇ ਸਨ ।
ਸੰਤ ਦਇਆ ਸਿੰਘ ਜੀ ਦੀ ਜਲਦੀ ਤੰਦਰੁਸਤੀ ਲਈ ਇਲਾਕੇ ਭਰ ਚੋਂ ਸੰਗਤਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ । ਸੰਤ ਦਇਆ ਸਿੰਘ ਜੀ ਦੋਆਬੇ ਦੇ ਨਾਮਵਰ ਵੈਦ ਵੀ ਸਨ ਜੋ ਸੰਗਤਾਂ ਨੂੰ ਮੁਫ਼ਤ ਦਵਾਈਆਂ ਦੇ ਕੇ ਕਈ ਰੋਗਾਂ ਦਾ ਇਲਾਜ ਵੀ ਕਰਦੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …