ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਉਥੇ ਹੀ ਹੋਰ ਕੁਦਰਤੀ ਆਫ਼ਤਾਂ ਦੀ ਮਾਰ ਹੇਠ ਆਉਣ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ ਜਿਥੇ ਇਨ੍ਹਾਂ ਕੁਦਰਤੀ ਆਫਤਾਂ ਦੇ ਉਪਰ ਕਾਬੂ ਪਾਉਣਾ ਇਨਸਾਨ ਦੇ ਵੱਸ ਦੀ ਗੱਲ ਨਹੀਂ ਹੈ। ਉਥੇ ਹੀ ਵੱਖ ਵੱਖ ਦੇਸ਼ਾਂ ਤੋਂ ਆਏ ਦਿਨ ਅਜਿਹੇ ਅਪਰਾਧਿਕ ਮਾਮਲੇ ਸਾਹਮਣੇ ਆਉਦੇ ਹਨ ਅਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ।
ਕਿਉਂਕਿ ਅਮਨ-ਸ਼ਾਂਤੀ ਅਤੇ ਸਫਾਈ ਪਸੰਦ ਬਹੁਤ ਸਾਰੇ ਲੋਕਾਂ ਵੱਲੋਂ ਲਗਾਤਾਰ ਲੋਕਾਂ ਦੀ ਬਿਹਤਰੀ ਲਈ ਕੰਮ ਕੀਤੇ ਜਾਂਦੇ ਹਨ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵੱਖ ਵੱਖ ਕਾਰਨਾ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਹੁਣ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪਾਇਲਟ ਵੱਲੋਂ ਜਹਾਜ਼ ਨੂੰ ਚੋਰੀ ਕਰਕੇ ਕ੍ਰੈਸ਼ ਕਰਨ ਦੀ ਧਮਕੀ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਪਾਇਲਟ ਵੱਲੋਂ 9 ਸੀਟਾ ਵਾਲੇ ਜਹਾਜ਼ ਨੂੰ ਉਸ ਸਮੇਂ ਅਗਵਾਹ ਕਰ ਲਿਆ ਜਦੋਂ ਇਸ ਪਾਈਲਟ ਵੱਲੋਂ ਮਿਸੀਸਿਪੀ ਸੂਬੇ ਦੇ ਵਿਚ ਇਸ ਜਹਾਜ਼ ਨੂੰ ਅਗਵਾ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਉਸ ਵੱਲੋਂ ਇਸ ਜਹਾਜ਼ ਨੂੰ ਕ੍ਰੈਸ਼ ਕੀਤੇ ਜਾਣ ਦੀ ਵੀ ਧਮਕੀ ਦਿੱਤੀ ਗਈ। ਜਿੱਥੇ ਉਸ ਵੱਲੋਂ ਕਾਫੀ ਸਮਾਂ ਇਸ ਜਹਾਜ਼ ਨੂੰ ਸ਼ਹਿਰ ਦੇ ਉੱਪਰ ਉਡਾਇਆ ਗਿਆ ਉਥੇ ਹੀ ਡਰਦੇ ਮਾਹੌਲ ਦੇ ਚਲਦਿਆਂ ਹੋਇਆਂ ਸਟੋਰ ਅਤੇ ਉਸਦੇ ਆਸ-ਪਾਸ ਦੇ ਖੇਤਰ ਨੂੰ ਪੁਲਿਸ ਵੱਲੋਂ ਸਾਵਧਾਨੀ ਦੇ ਤੌਰ ਤੇ ਖਾਲੀ ਕਰਵਾ ਲਿਆ ਗਿਆ।
ਇਹ ਕੂੜ ਤੋਂ ਚੋਰੀ ਕੀਤੇ ਗਏ ਇਸ ਜਹਾਜ਼ ਦੇ ਚਲਦਿਆਂ ਹੋਇਆਂ ਜਿੱਥੇ ਉਸ ਪਾਇਲਟ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਉਹ ਵਾਲਮਾਰਟ ਦਾ ਕਰਮਚਾਰੀ ਹੈ ਅਤੇ 29 ਸਾਲ ਦੇ ਕਰੀਬ ਉਸ ਦੀ ਉਮਰ ਦੱਸੀ ਗਈ ਹੈ। ਇਸ ਪਾਇਲਟ ਵੱਲੋਂ ਸ਼ਹਿਰ ਦੇ ਉਪਰ ਚਾਰ ਘੰਟਿਆਂ ਤੱਕ ਜਹਾਜ਼ ਨੂੰ ਘੁਮਾਇਆ ਗਿਆ ਹੈ। ਲੋਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਉਸ ਖਤਰੇ ਵਾਲੇ ਖੇਤਰ ਤੋਂ ਦੂਰ ਰਹਿਣਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …