Breaking News

admin

ਪੰਜਾਬ ਚ ਅੱਜ ਕੋਰੋਨਾ ਨਾਲ ਹੋ ਗਈਆਂ ਏਨੀਆਂ ਜਿਆਦਾ ਮੌਤਾਂ ਅਤੇ ਆਏ ਏਨੇ ਪੌਜੇਟਿਵ

ਆਈ ਤਾਜਾ ਵੱਡੀ ਖਬਰ ਸੰਸਾਰ ਦੇ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਧਮ ਹੋਣੀ ਸ਼ੁਰੂ ਹੋ ਗਈ ਹੈ। ਇਸ ਸਮੇਂ ਪੂਰੇ ਵਿਸ਼ਵ ਭਰ ਦੇ ਵਿਚ ਇਸ ਲਾਗ ਦੀ ਬਿਮਾਰੀ ਦੀ ਦੂਸਰੀ ਵੱਡੀ ਲਹਿਰ ਚੱਲ ਰਹੀ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ ਵੱਖ ਦੇਸ਼ਾਂ ਵੱਲੋਂ ਇਸ ਤੋਂ ਰੋਕਥਾਮ ਵਾਸਤੇ ਕਈ …

Read More »

ਇਥੇ ਪੰਚਾਈਤੀ ਵੋਟਾਂ ਬਾਰੇ ਹੋ ਗਿਆ ਅਚਾਨਕ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਦੇਸ਼ ਅੰਦਰ ਕਿਸਾਨੀ ਸੰਘਰਸ਼ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਅੱਜ ਦੀ ਮੀਟਿੰਗ ਤੇ ਟਿਕੀਆਂ ਹੋਈਆਂ ਹਨ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ। ਪਹਿਲਾਂ ਦੇਸ਼ ਅੰਦਰ ਕਰੋਨਾ ਨੇ ਪੂਰੀ ਦੁਨੀਆਂ ਨੂੰ …

Read More »

ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਹੁਣ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਕਿਸਾਨ ਜਥੇ ਬੰਦੀਆਂ ਨੂੰ ਸੰਘਰਸ਼ ਕਰਦੇ ਹੋਏ ਅੱਜ 39 ਦਿਨ ਹੋ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। …

Read More »

ਹੁਣੇ ਹੁਣੇ ਕਿਸਾਨ ਮੀਟਿੰਗ ਹੋਈ ਖਤਮ ਨਿਕਲਿਆ ਇਹ ਨਤੀਜਾ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ …

Read More »

ਆਖਰ 6 ਜਨਵਰੀ ਤੋਂ ਇੰਡੀਆ ਵਾਲਿਆਂ ਲਈ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ ਕਰੋਨਾ ਨੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਜਿਸ ਦੇ ਕਾਰਨ ਸਭ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸਦੇ ਚਲਦੇ ਹੋਏ ਭਾਰਤ ਅੰਦਰ ਹਵਾਈ ਰੇਲਵੇ ਆਵਾਜਾਈ ਬਹੁਤ ਜ਼ਿਆਦਾ ਪ੍ਰਭਾਵਤ ਹੋਈ ਸੀ। ਰੇਲ ਆਵਾਜਾਈ ਬੰਦ ਹੋਣ ਕਾਰਨ ਲੋਕਾਂ ਨੂੰ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ …

Read More »

ਖੁਸ਼ਖਬਰੀ : ਪੰਜਾਬ ਚ ਵਿਦਿਆਰਥੀਆਂ ਲਈ ਹੋ ਗਿਆ ਅਜਿਹਾ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ ਜਿੱਥੇ ਕਰੋਨਾ ਦੇਖਦੇ ਹੋਏ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁ-ਹ-ਈ-ਆ ਕਰਵਾਈਆਂ ਗਈਆਂ ਹਨ। ਤਾਂ ਜੋ ਇਸ ਕੋਰੋਨਾ ਦਾ ਅਸਰ ਬੱਚਿਆਂ ਦੀ ਪੜ੍ਹਾਈ ਤੇ ਨਾ ਪੈ ਸਕੇ। ਇਸ ਲਈ ਸਿੱਖਿਆ ਵਿਭਾਗ ਵੱਲੋਂ ਸਮੇਂ-ਸਮੇਂ ਤੇ ਬਦਲਾਅ ਕੀਤੇ ਗਏ। ਇਸਦੇ ਨਾਲ ਹੀ ਵਿਦਿਆਰਥੀਆਂ ਦੇ ਸਲੇਬਸ ਨੂੰ ਵੀ ਘੱਟ ਕੀਤਾ …

Read More »

ਸਾਵਧਾਨ : ਹੁਣੇ ਹੁਣੇ ਮੌਸਮ ਵਿਭਾਗ ਨੇ ਬਾਰਿਸ਼ ਦੇ ਬਾਰੇ ਚ ਜਾਰੀ ਕੀਤਾ ਇਹ ਤਾਜਾ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ ਪੰਜਾਬ ਅੰਦਰ ਨਵੇਂ ਸਾਲ ਦੇ ਪਹਿਲੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਰਦੀ ਵਿਚ ਵਾਧਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ …

Read More »

ਕਰਲੋ ਘਿਓ ਨੂੰ ਭਾਂਡਾ – ਮੋਦੀ ਸਰਕਾਰ ਬਾਰੇ ਆ ਗਈ ਅਜਿਹੀ ਖਬਰ , ਲੋਕਾਂ ਚ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ ਦੇਸ਼ ਵਿਚ ਵੱਖ-ਵੱਖ ਤਰ੍ਹਾਂ ਦੇ ਵਿਦੇਸ਼ੀ ਸਮਾਨ ਉਪਰ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਜੋ ਦੇਸ਼ ਅੰਦਰ ਬਣਾਈਆਂ ਜਾ ਰਹੀਆਂ ਵਸਤਾਂ ਦਾ ਵੱਧ ਤੋਂ ਵੱਧ ਉਤਪਾਦਨ ਕੀਤਾ ਜਾ ਸਕੇ। ਇਨ੍ਹਾਂ ਸਵਦੇਸ਼ੀ ਵਸਤਾਂ ਦੇ ਵੱਧ ਤੋਂ ਵੱਧ ਉਤਪਾਦਨ ਦੇ ਨਾਲ ਹੀ ਦੇਸ਼ ਦੀ ਆਰਥਿਕਤਾ ਹੋਰ ਮਜ਼ਬੂਤ ਹੋਵੇਗੀ। …

Read More »

ਹੁਣੇ ਹੁਣੇ ਪੰਜਾਬ ਦੀ ਇਸ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ ਸਾਲ 2021 ਦੀ ਆਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁ-ਸ਼ਾ-ਮ-ਦੀ-ਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ …

Read More »

ਹੁਣੇ ਹੁਣੇ ਮਸ਼ਹੂਰ ਅਦਾਕਾਰ ਧਰਮਿੰਦਰ ਵਲੋਂ ਕਿਸਾਨਾਂ ਬਾਰੇ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ …

Read More »