Breaking News

ਤਾਜਾ ਜਾਣਕਾਰੀ

ਪੰਜਾਬ ਚ ਸਾਰੀਆਂ ਕਲਾਸਾਂ ਲਈ ਸਕੂਲ ਖੋਲਣ ਦੇ ਬਾਰੇ ਵਿਚ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਕਰੋਨਾ ਮਹਾਮਾਰੀ ਦੇ ਚੱਲਦੇ ਹੋਏ, ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਦੇ ਸਕੂਲਾਂ ਨੂੰ ਦੁਬਾਰਾ 19 ਅਕਤੂਬਰ ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਤੇ ਨਾਲ ਹੀ …

Read More »

ਆਈ ਮਾੜੀ ਖਬਰ : ਇਥੇ ਵਾਪਰਿਆ ਇਹ ਭਾਣਾ ਭਿਆਨਕ ਅੱਗ ਨੇ ਦੇਖੋ ਕੀ ਕੀ ਕਰਤਾ

ਅੱਗ ਨੇ ਦੇਖੋ ਕੀ ਕੀ ਕਰਤਾ ਰੱਬ ਹੀ ਜਾਣਦਾ ਹੈ ਕਿ 2020 ਸਾਲ ਦੇ ਵਿੱਚ ਸ਼ੁਰੂ ਹੋਏ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਇਸ ਸਾਲ ਦੇ ਵਿਚ ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜਿਸ …

Read More »

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ ਕੋਰੋਨਾ ਵਾਇਰਸ ਦੇ ਨਾਲ ਪੂਰੇ ਵਿਸ਼ਵ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਵੇਂ ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋ ਰਹੇ ਹਨ ਪਰ ਜਦੋਂ ਤੱਕ ਇਸ ਤੋਂ ਬਚਾਅ ਲਈ ਕੋਈ ਦਵਾਈ ਜਾਂ ਵੈਕਸੀਨ ਲਈ ਆ ਜਾਂਦੀ ਉਦੋਂ …

Read More »

ਖੁਸ਼ਖਬਰੀ : ਸਸਤੇ ਚ ਗੈਸ ਸਲੰਡਰ ਬੁਕ ਕਰੋ ਇਸ ਤਰਾਂ, ਸਿਧੀ ਹੋਵੇਗੀ ਏਨੇ ਰੁਪਇਆਂ ਦੀ ਬੱਚਤ

ਆਈ ਤਾਜਾ ਵੱਡੀ ਖਬਰ ਪੂਰੀ ਦੁਨੀਆ ਭਰ ਦੇ ਵਿੱਚ ਰੋਜ਼ਾਨਾਂ ਨਵੇਂ ਨਿਯਮ ਬਣਾਏ ਜਾਂਦੇ ਹਨ ਅਤੇ ਪਹਿਲਾਂ ਤੋਂ ਮੌਜੂਦ ਨਿਯਮਾਂ ਵਿਚ ਬਦਲਾਅ ਵੀ ਕੀਤੇ ਜਾਂਦੇ ਹਨ ਤਾਂ ਜੋ ਮੌਜੂਦਾ ਚੱਲ ਰਹੇ ਸਮੇਂ ਵਿੱਚ ਰੋਜ਼-ਮੱਰਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਆਉਣ ਵਾਲੀ 1 ਨਵੰਬਰ ਤੋਂ ਕੁੱਝ ਨਵੇਂ …

Read More »

ਹੁਣੇ ਹੁਣੇ ਪੰਜਾਬ ਚ ਬਿਜਲੀ ਦੇ ਕਟ ਲੱਗਣ ਬਾਰੇ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਖੇਤੀ ਕਾਨੂੰਨ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮਹੀਨੇ ਤੋਂ ਹੀ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ, ਰਿਲਾਇੰਸ ਦੇ ਪੈਟ੍ਰੋਲ ਪੰਪ ਤੇ ਰੇਲਵੇ ਲਾਈਨਾਂ ਨੂੰ ਬੰਦ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹੈ …

Read More »

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਪ੍ਰੀਵਾਰ ਨਾਲ ਵਾਪਰਿਆ ਇਹ ਭਾਣਾ

ਮੱਥਾ ਟੇਕ ਕੇ ਆ ਰਹੇ ਪ੍ਰੀਵਾਰ ਨਾਲ ਵਾਪਰਿਆ ਇਹ ਭਾਣਾ ਇਸ ਸਾਲ ਨੇ ਦੁਨੀਆਂ ਤੋਂ ਬਹੁਤ ਕੁਝ ਖੋਹ ਲਿਆ। ਜਿਸ ਬਾਰੇ ਕਿਸੇ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ। ਕੁਝ ਲੋਕ ਵਿਦੇਸ਼ਾਂ ਵਿੱਚ ਗਏ ਕਿਸੇ ਨਾ ਕਿਸੇ ਘਟਨਾ ਦਾ ਸ਼ਿ-ਕਾ-ਰ ਹੋ ਗਏ। ਕੁਝ ਏਥੇ ਹੀ ਸੜਕ ਹਾਦਸਿਆਂ ਦੇ ਦੌਰਾਨ ਇਸ …

Read More »

ਇੰਡੀਆ ਦੇ ਸਭ ਤੋਂ ਅਮੀਰ ਮੁਕੇਸ਼ ਅੰਬਾਨੀ ਦੇ ਬਾਰੇ ਆਈ ਇਹ ਮਾੜੀ ਖਬਰ

ਦੇਖੋ ਇੱਕ ਘੰਟੇ ਵਿਚ ਹੀ ਕੀ ਕੀ ਹੋ ਗਿਆ ਦੁਨੀਆ ਦੀਆਂ ਮਹਾਨ ਸ਼ਖਸੀਅਤਾਂ ਦੇ ਵਿੱਚੋਂ ਇੱਕ ਹੈ ਰਿਲਾਇਂਸ ਕੰਪਨੀ ਦੇ ਮਾਲਕ ਮੁਕੇਸ਼ ਅੰਬਾਨੀ। ਜਿਨ੍ਹਾਂ ਨੇ ਆਪਣੇ ਪਿਤਾ ਜੀ ਦੁਆਰਾ ਸ਼ੁਰੂ ਕੀਤੇ ਗਏ ਕੰਮ ਨੂੰ ਇੰਨਾ ਅੱਗੇ ਵਧਾਇਆ ਹੈ। ਜਿਸ ਸਦਕਾ ਉਹ ਚੋਟੀ ਦੇ ਅਮੀਰਾਂ ਦੀ ਸੂਚੀ ਵਿੱਚ ਸ਼ਾਮਲ ਹਨ। ਮੁਕੇਸ਼ …

Read More »

ਇਸ ਦੀਵਾਲੀ ਨਹੀਂ ਚੱਲਣਗੇ ਇਥੇ ਪਟਾਕੇ, ਇਸ ਕਾਰਨ ਲਗਾਈਆਂ ਸਰਕਾਰ ਨੇ ਸਖ਼ਤ ਪਾਬੰਦੀਆਂ

ਆਈ ਤਾਜਾ ਵੱਡੀ ਖਬਰ ਇਨ੍ਹੀਂ ਦਿਨੀਂ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਵਾਤਾਵਰਣ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸਭ ਜਗ੍ਹਾ ਤੇ ਉੱਪਰ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਇੰਤਜਾਮ ਕੀਤੇ ਜਾ ਰਹੇ ਹਨ। ਕਰੋਨਾ ਮਹਾਮਾਰੀ ਦੀ ਮਾਰ ਕਾਰਨ ਵੀ ਲੋਕਾਂ ਨੂੰ …

Read More »

‘ਬਾਬਾ ਦਾ ਢਾਬਾ’ ਨੂੰ ਪਹਿਚਾਣ ਦਿਵਾਉਣ ਵਾਲੇ ਤੇ ਬਾਬੇ ਨੇ ਕਰਤੀ ਇਹ ਸ਼ਿਕਾਇਤ ਹੋ ਗਈ ਲਾਲਾ ਲਾਲਾ

ਕਰਲੋ ਘਿਓ ਨੂੰ ਭਾਂਡਾ ਅੱਜ ਕਲ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਸਰਕਾਰ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ।ਸ਼ਰਾਰਤੀ ਅਨਸਰਾਂ ਤੇ ਵੀ ਕਰੜੀ ਨਜ਼ਰ ਰੱਖੀ ਜਾ ਰਹੀ ਹੈ ਕਿ ਉਹ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ। ਪਰ …

Read More »

ਲੋਕਾਂ ਨੂੰ ਕੋਰੋਨਾ ਦੀ ਚੇਤਾਵਨੀ ਦੇਣ ਵਾਲੇ WHO ਦੇ ਮੁਖੀ ਬਾਰੇ ਆਈ ਇਹ ਵੱਡੀ ਖਬਰ

WHO ਦੇ ਮੁਖੀ ਬਾਰੇ ਆਈ ਇਹ ਵੱਡੀ ਖਬਰ ਦੁਨੀਆ ਦੇ ਵਿੱਚ ਲੱਗਦਾ ਹੈ ਕਿ ਇਹ ਸਾਲ ਤਾਂ ਕਰੋਨਾ ਦੇ ਨਾਮ ਹੀ ਹੋ ਜਾਵੇਗਾ। ਕਿਉਕਿ ਇਸ ਪੂਰੇ ਵਰ੍ਹੇ ਦੇ ਵਿੱਚ ਕਰੋਨਾ ਮਹਾਮਾਰੀ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ,ਤੇ ਆਰਥਿਕ ਮੰਦੀ ਦੇ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਕਰੋਨਾ ਵਾਇਰਸ ਦੇ ਕੇਸਾਂ ਦੇ …

Read More »