Breaking News

ਤਾਜਾ ਜਾਣਕਾਰੀ

ਅਮਰੀਕਾ ਦੇ ਅਫਗਾਨਿਸਤਾਨ ਤੋਂ ਨਿਕਲਣ ਦੇ ਤੁਰੰਤ ਬਾਅਦ ਚਾਈਨਾ ਅਤੇ ਰੂਸ ਨੇ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਇਨ੍ਹੀਂ ਦਿਨੀਂ ਅਫਗਾਨਿਸਤਾਨ ਵਿਚ ਹਲਾਤਾਂ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਅਤੇ ਸੈਨਾ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਜਿੱਥੇ ਅਮਰੀਕਾ ਅਤੇ ਕੈਨੇਡਾ ਵੱਲੋਂ ਵੀ ਆਪਣੇ ਨਾਗਰਿਕਾਂ ਨੂੰ ਉਥੋਂ ਵਾਪਸ ਲਿਆਦਾ ਗਿਆ ਹੈ ਉਥੇ ਹੀ ਸੈਨਾ ਨੂੰ ਵਾਪਸ ਬੁਲਾ ਲਿਆ ਗਿਆ ਸੀ। …

Read More »

ਪੰਜਾਬ ਚ ਮੁੰਡੇ ਨੂੰ ਸ਼ੋਂਕ ਸ਼ੋਂਕ ਇਸ ਤਰਾਂ ਮਿਲ ਗਈ ਮੌਤ – ਮਾਪਿਆਂ ਦਾ ਰੋ ਰੋ ਹੋਇਆ ਬੁਰਾ ਹਾਲ

ਆਈ ਤਾਜਾ ਵੱਡੀ ਖਬਰ ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਪ੍ਰਸਿੱਧੀ ਖੱਟਣ ਲਈ ਕਈ ਤਰ੍ਹਾ ਦੇ ਤਰੀਕੇ ਅਪਣਾਏ ਜਾਂਦੇ ਹਨ। ਉੱਥੇ ਹੀ ਉਨ੍ਹਾਂ ਨੂੰ ਕਈ ਵਾਰ ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਕੁਝ ਲੋਕਾਂ ਵੱਲੋਂ ਆਪਣੇ ਸ਼ੌਕ ਅਜਿਹੇ ਬਣਾਏ …

Read More »

ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਦੀ ਗਈ ਇਸ ਤਰਾਂ ਜਾਨ , ਪੰਜਾਬ ਛਾਇਆ ਸੋਗ

ਆਈ ਤਾਜਾ ਵੱਡੀ ਖਬਰ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁੱਖ ਕਰਨ ਵਾਲੇ ਬਹੁਤ ਸਾਰੇ ਭਾਰਤੀਆਂ ਨੂੰ ਜਿਥੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਹੀ ਉਹ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਸਹਿੰਦੇ ਹੋਏ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਪੂਰਾ ਕਰਦੇ ਹਨ। ਭਾਰਤ ਵਿੱਚ ਵੱਸਦੇ ਉਨ੍ਹਾਂ ਦੇ ਪਰਿਵਾਰ ਵੱਲੋਂ …

Read More »

ਇਥੋਂ ਖੋਲ੍ਹੇ ਗਏ ਫਲੱਡ ਗੇਟ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੇ ਕਰਕੇ – ਪ੍ਰਸ਼ਾਸਨ ਵਲੋਂ ਅਲਰਟ ਕੀਤਾ ਗਿਆ ਜਾਰੀ

ਆਈ ਤਾਜਾ ਵੱਡੀ ਖਬਰ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲ ਰਹੀ ਹੈ, ਉਥੇ ਹੀ ਲੋਕਾਂ ਨੂੰ ਹੋਣ ਵਾਲੀ ਭਾਰੀ ਬਰਸਾਤ ਕਾਰਨ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਜਿੱਥੇ ਪਿਛਲੇ ਕੁਝ ਸਮੇਂ ਤੋਂ ਹਿਮਾਚਲ ਵਿੱਚ ਲਗਾਤਾਰ ਬਰਸਾਤ ਹੋਣ ਅਤੇ ਬੱਦਲ ਫਟਣ ਕਾਰਨ ਕਈ ਤਰ੍ਹਾਂ …

Read More »

ਮਾੜੀ ਖਬਰ : 1 ਸਤੰਬਰ ਤੋਂ ਇਹਨਾਂ ਵਲੋਂ ਹੋ ਗਿਆ ਇਹ ਕੰਮ ਬੰਦ ਕਰਨ ਦਾ ਐਲਾਨ

ਆਈ ਤਾਜਾ ਵੱਡੀ ਖਬਰ ਪੰਜਾਬ ਵਿੱਚ ਜਿੱਥੇ ਕੈਪਟਨ ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਸੂਬੇ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਵਾਧਾ ਕੀਤਾ ਗਿਆ ਸੀ ਜਿਸ ਨੂੰ ਕੈਪਟਨ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ …

Read More »

ਇਥੇ ਆਇਆ ਭਿਆਨਕ ਭੂਚਾਲ, ਹੋਈਆਂ 1200 ਤੋਂ ਜਿਆਦਾ ਮੌਤਾਂ, 7 ਹਜਾਰ ਤੋਂ ਜਿਆਦਾ ਘਰ ਹੋ ਗਏ ਤਬਾਹ

ਆਈ ਤਾਜਾ ਵੱਡੀ ਖਬਰ ਇਨਸਾਨ ਵੱਲੋਂ ਜਿਥੇ ਹਰ ਖੇਤਰ ਵਿੱਚ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਹੈ। ਉੱਥੇ ਹੀ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਸਮੇਂ-ਸਮੇਂ ਤੇ ਲੋਕਾਂ ਨੂੰ ਕਰਵਾਇਆ ਜਾਂਦਾ ਹੈ ਕਿ ਉਸ ਤੋਂ ਉੱਪਰ ਕੁਝ ਨਹੀਂ ਹੈ। ਜਿੱਥੇ ਇਨਸਾਨ ਵੱਲੋਂ ਅਸਲ ਜ਼ਿੰਦਗੀ ਵਿਚ ਆਉਣ ਵਾਲੀਆਂ ਮੁਸ਼ਕਲਾਂ ਨੂੰ …

Read More »

ਹੁਣੇ ਹੁਣੇ ਮਸ਼ਹੂਰ ਹਾਕੀ ਖਿਡਾਰੀ ਅਤੇ ਐਮ ਐਲ ਏ ਪ੍ਰਗਟ ਸਿੰਘ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਪੰਜਾਬ ਵਿੱਚ ਕਰੋਨਾ ਕੇਸਾਂ ਦੀ ਕਮੀ ਤੋਂ ਬਾਅਦ ਸਿਆਸਤ ਗਰਮਾ ਗਈ ਸੀ ਅਤੇ ਅਗਲੇ ਸਾਲ 2022 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਕਮਰਕੱਸੇ ਕੱਸ ਲਏ ਗਏ ਹਨ। ਪੰਜਾਬ ਵਿੱਚ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਆਪਸੀ ਗੱਠਜੋੜ ਕਰ ਲਿਆ …

Read More »

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਇਸ ਖਿਡਾਰੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ ਵਿਸ਼ਵ ਵਿਚ ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ ਹਰ ਰੋਜ਼ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਦੀਆਂ ਬਹੁਤ ਸਾਰੀਆਂ ਅਹਿਮ ਸਖਸ਼ੀਅਤਾਂ ਸਾਡੇ ਤੋਂ …

Read More »

ਹੁਣੇ ਹੁਣੇ ਕਨੇਡਾ ਤੋਂ ਆਈ ਇਹ ਵੱਡੀ ਖਬਰ – ਹੋ ਗਿਆ ਇਹ ਵੱਡਾ ਐਲਾਨ ਕਨੇਡਾ ਵਾਸੀਆਂ ਲਈ

ਆਈ ਤਾਜਾ ਵੱਡੀ ਖਬਰ ਵਿਸ਼ਵ ਵਿੱਚ ਪਹਿਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਈ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਦਾ ਪ੍ਰਭਾਵ ਵੀ ਵੇਖਿਆ ਜਾ ਰਿਹਾ ਹੈ। ਕਿੱਥੇ ਕਰੋਨਾ ਦਾ ਟੀਕਾਕਰਨ ਕੀਤੇ ਜਾਣ ਦੇ …

Read More »

ਐਵੇਂ ਨਹੀਂ ਟਰੂਡੋ ਟਰੂਡੋ ਹੁੰਦੀ – ਕਨੇਡਾ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ , ਸਾਰੀ ਦੁਨੀਆਂ ਤੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਕਰੋਨਾ ਦੇ ਦੌਰ ਵਿੱਚ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਬਹੁਤ ਸਾਰੇ ਇੰਤਜ਼ਾਮ ਕੀਤੇ ਗਏ ਸਨ। ਉੱਥੇ ਹੀ ਕੁਦਰਤੀ ਆਫਤਾਂ ਤੋਂ ਬਚਾਉਣ ਲਈ ਆਪਣੇ ਲੋਕਾਂ ਨੂੰ ਹਰ ਇੱਕ ਤਰ੍ਹਾਂ ਦੀ ਸਹੂਲਤ ਮੋਹਇਆ ਕਰਵਾਈ ਜਾ ਰਹੀ ਹੈ। ਵੱਖ ਵੱਖ …

Read More »