Breaking News

ਤਾਜਾ ਜਾਣਕਾਰੀ

ਕੈਪਟਨ ਸਰਕਾਰ ਨੇ ਲੈ ਲਿਆ ਇਹ ਵੱਡਾ ਫੈਸਲਾ , ਇਹਨਾਂ ਲੋਕਾਂ ਦੀ ਲੱਗ ਗਈ ਲਾਟਰੀ- ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਵਾਸਤੇ ਵੀ ਮਦਦ ਕੀਤੀ ਜਾ ਰਹੀ ਹੈ। ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਬੇਰੋਜ਼ਗਾਰ ਹੋ ਚੁੱਕੇ ਹਨ …

Read More »

ਪੰਜਾਬ ਚ ਇਹਨਾਂ ਵਲੋਂ ਚੱਕਾ ਜਾਮ ਕਰਨ ਬਾਰੇ ਆਈ ਇਹ ਵੱਡੀ ਖਬਰ, ਸਰਕਾਰ ਪਈ ਸੋਚਾਂ ਚ

ਆਈ ਤਾਜਾ ਵੱਡੀ ਖਬਰ ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਆਪਣੇ ਵਾਅਦੇ ਦੇ ਅਨੁਸਾਰ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਸਮੇਂ ਸਮੇਂ ਤੇ ਪੰਜਾਬ ਵਿੱਚ ਰੋਜ਼ਗਾਰ ਮੇਲਿਆਂ ਦਾ …

Read More »

ਓਲੰਪਿਕ ਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਇਹ ਕੰਮ

ਆਈ ਤਾਜਾ ਵੱਡੀ ਖਬਰ  ਦੇਸ਼ ਅੰਦਰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਤੀ ਸੁਚੇਤ ਕਰਨ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਲਈ ਉਪਰਾਲੇ ਕੀਤੇ ਜਾਂਦੇ ਹਨ। ਜਿੱਥੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹ ਪੈਦਾ ਹੁੰਦਾ ਹੈ ਉੱਥੇ ਹੀ ਉਨ੍ਹਾਂ ਨੂੰ ਸਰੀਰਕ ਤੰਦਰੁਸਤੀ ਦੇ ਜ਼ਰੀਏ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਤੇ ਵਿਚਾਰ …

Read More »

ਇੰਡੀਆ ਦੇ ਸਾਰੇ ਸਕੂਲਾਂ ਲਈ ਕੇਂਦਰ ਸਰਕਾਰ ਤੋਂ ਹੁਣ ਆ ਰਹੀ ਹੈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਜਿਸ ਵਿੱਚ ਜਿੱਥੇ ਸਰਕਾਰ ਵੱਲੋਂ ਬੱਚਿਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ ਉਥੇ ਹੀ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ …

Read More »

ਸਾਵਧਾਨ : ਹੁਣ ਏਥੇ ਲਈ ਅਚਾਨਕ ਹੋ ਗਿਆ ਨੈਗਿਟਿਵ ਰਿਪੋਰਟ ਜਰੂਰੀ ਬਾਰੇ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਵੱਖ ਵੱਖ ਸੂਬਿਆਂ ਵਿੱਚ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਸੀ। ਜਿਸ ਨਾਲ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਸਕੇ। ਅਤੇ ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ …

Read More »

ਸਾਵਧਾਨ : ਇੰਡੀਆ ਚ ਪੁਰਾਣੇ ਨੋਟਾਂ ਦੇ ਬਾਰੇ RBI ਦਾ ਆਇਆ ਇਹ ਅਲਰਟ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਇਸ ਸਮੇਂ ਜਿਥੇ ਦੇਸ਼ ਵਿੱਚ ਸਾਰੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ ਕਿਉਂਕਿ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਖਤਮ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ। ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ …

Read More »

ਇੰਡੀਆ ਦੇ ਅੰਤਰਾਸ਼ਟਰੀ ਯਾਤਰੀਆਂ ਲਈ ਹੁਣ ਇਸ ਦੇਸ਼ ਨੇ ਕਰਤਾ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਭਾਰਤ ਵਿਚ ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਿਆ ਅੰਤਰਰਾਸ਼ਟਰੀ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਕੁਝ ਖਾਸ ਸਮਝੌਤਿਆਂ ਤਹਿਤ ਕੁਝ ਹਵਾਈ ਉਡਾਣਾਂ ਨੂੰ ਵੀ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਕਿਸੇ ਵੀ …

Read More »

ਚਲ ਰਹੇ ਕਿਸਾਨ ਅੰਦੋਲਨ ਦੌਰਾਨ ਹੁਣ ਆਈ ਇਹ ਵੱਡੀ ਮਾੜੀ ਖਬਰ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ …

Read More »

ਸਾਵਧਾਨ : ਪੰਜਾਬ ਚ ਇਥੇ ਲੱਗ ਗਈ ਇਸ ਚੀਜ ਤੇ ਹੁਣ ਸਖਤ ਪਾਬੰਦੀ – ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ ਪੰਜਾਬ ਵਿੱਚ ਸਰਕਾਰ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ …

Read More »

ਵਾਪਰਿਆ ਕਹਿਰ ਲਗੇ ਲਾਸ਼ਾਂ ਦੇ ਢੇਰ ਇਕੋ ਪ੍ਰੀਵਾਰ ਦੇ 7 ਜੀਆਂ ਦੀ ਹੋਈ ਮੀਂਹ ਕਾਰਨ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ ਦੇਸ਼ ਅੰਦਰ ਇੱਥੇ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇੱਥੇ ਹੀ ਵੱਖ ਵੱਖ ਸੂਬਿਆਂ ਵਿਚ ਇਸ ਹੋਣ ਵਾਲੀ ਬਰਸਾਤ ਦੇ ਕਾਰਨ ਕਈ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜਿੱਥੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਹਿਮਾਚਲ ਵਿਚ …

Read More »