Breaking News

CBI ਦੀ 8 ਘੰਟੇ ਦੀ ਪੁੱਛ ਗਿੱਛ ਤੋਂ ਬਾਅਦ ਭਾਰੀ ਪੁਲਸ ਫੋਰਸ ਨਾਲ ਰੀਆ ਨੂੰ ਲਿਜਾਇਆ ਗਿਆ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਹੈ। ਸੁਸ਼ਾਂਤ ਰਾਜਪੂਤ ਦੀ ਮੌਤ ਨੂੰ 2 ਮਹੀਨੇ ਹੋ ਗਏ ਹਨ ਪਰ ਹਜੇ ਵੀ ਸਚਾਈ ਸਾਹਮਣੇ ਨਹੀਂ ਆ ਰਹੀ ਜਿਸ ਲਈ ਹੁਣ ਇਸ ਕੇਸ ਨੂੰ CBI ਦੇਖ ਰਹੀ ਹੈ। ਲੋਕਾਂ ਨੂੰ ਹੁਣ ਪੂਰੀ ਉਮੀਦ ਹੈ ਕੇ ਸਚਾਈ ਸਭ ਦੇ ਸਾਹਮਣੇ ਜਲਦੀ ਹੀ ਆ ਜਾਵੇਗੀ ਆਖਰ ਸੁਸ਼ਾਂਤ ਰਾਜਪੂਤ ਨਾਲ ਅਜਿਹਾ ਕੀ ਹੋਇਆ ਸੀ।

ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ ਦੀ ਮੁੱਖ ਦੋ – ਸ਼ੀ ਰਿਆ ਚੱਕਰਵਰਤੀ ਨਾਲ ਸੀਬੀਆਈ ਦੀ ਅੱਜ ਦੀ ਪੁੱਛਗਿੱਛ ਖਤਮ ਹੋ ਗਈ ਹੈ। ਏਜੰਸੀ ਦੀ ਟੀਮ ਨੇ ਰਿਆ ਤੋਂ ਤਕਰੀਬਨ ਅੱਠ ਘੰਟੇ ਪੁੱਛਗਿੱਛ ਕੀਤੀ। ਅਭਿਨੇਤਰੀ ਨੂੰ ਕੱਲ ਵੀ ਪੁੱਛਗਿਛ ਲਈ ਬੁਲਾਇਆ ਜਾ ਸਕਦਾ ਹੈ।

ਅੱਜ ਦੀ ਜਾਂਚ ਖ਼ਤਮ ਹੋਣ ਤੋਂ ਬਾਅਦ ਮੁੰਬਈ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਡੀਆਰਡੀਓ ਗੈਸਟ ਹਾਊਸ ਪਹੁੰਚੀ।ਰਿਆ ਪੁਲਿਸ ਟੀਮ ਦੇ ਨਾਲ ਉਸਦੇ ਘਰ ਲਈ ਰਵਾਨਾ ਹੋਈ।ਰਿਆ ਦੀ ਕਾਰ ਘਰ ਦੇ ਅੱਗੇ ਰੁਕੀ ਪਰ ਰਿਆ ਕਾਰ ਤੋਂ ਬਾਹਰ ਨਹੀਂ ਆਈ। ਰਿਆ ਫਿਰ ਪੁਲਿਸ ਨਾਲ ਸਾਂਤਾਕਰੂਜ਼ ਥਾਣੇ ਪਹੁੰਚੀ। ਰਿਆ ਦੇ ਨਾਲ ਉਸ ਦਾ ਭਰਾ ਸ਼ੋਵਿਕ ਵੀ ਸੀ। ਥਾਣੇ ਵਿਚ ਕੁਝ ਸਮਾਂ ਰੁਕਣ ਤੋਂ ਬਾਅਦ ਰਿਆ ਭਾਰੀ ਪੁਲਿਸ ਸੁਰੱਖਿਆ ਵਿਚ ਘਰ ਪਹੁੰਚੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਚਲਦੇ ਵਿਆਹ ਚ ਲਾੜੇ ਨੇ ਸਟੇਜ ਪਿੱਛੇ ਜਾ ਕਰ ਦਿੱਤੀ ਅਜਿਹੀ ਕਰਤੂਤ , ਲਾੜੀ ਨੇ ਤੋੜ ਦਿੱਤਾ ਵਿਆਹ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਵਿਆਹਾਂ ਦੇ ਵਿੱਚ ਛੋਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ …