ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸੂਬੇ ਅੰਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਜਾਰੀ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਗਲਤ ਢੰਗ ਨਾਲ ਉਨ੍ਹਾਂ ਚੀਜ਼ਾਂ ਦੀ ਵਰਤੋਂ ਕਰਕੇ ਕਾਨੂੰਨ ਦੀ ਉ-ਲੰ-ਘ-ਣਾ ਕੀਤੀ ਜਾਂਦੀ ਹੈ। ਸੂਬੇ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਵਿਭਾਗ ਚਰਚਾ ਦੇ ਵਿੱਚ ਆਉਂਦਾ ਹੀ ਰਹਿੰਦਾ ਹੈ। ਵਿਭਾਗਾਂ ਵੱਲੋਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕਈ ਬਦਲਾਅ ਕੀਤੇ ਜਾ ਰਹੇ ਹਨ।
ਇਨਸਾਨ ਜਿੰਦਗੀ ਦੇ ਵਿੱਚ ਰੋਜ਼ਾਨਾ ਹੀ ਕਈ ਤਰ੍ਹਾਂ ਦੀਆਂ ਸੁੱਖ ਸੁਵਿਧਾਵਾਂ ਦਾ ਆਨੰਦ ਮਾਣਦਾ ਹੈ। ਜਿਸ ਦੇ ਨਾਲ ਉਸ ਦੀ ਜ਼ਿੰਦਗੀ ਕੁਝ ਆਸਾਨ ਬਣ ਜਾਂਦੀ ਹੈ। ਇਨ੍ਹਾਂ ਸੁੱਖ ਸਹੂਲਤਾਂ ਦੇ ਵਿਚੋਂ ਇੱਕ ਸਹੂਲਤ ਬਿਜਲੀ ਦੀ ਵੀ ਹੈ। ਜਿਸ ਦੇ ਜ਼ਰੀਏ ਅਸੀਂ ਆਪਣੇ ਘਰਾਂ ਅੰਦਰ ਰੌਸ਼ਨੀ ਕਰਦੇ ਹਾਂ। ਪਰ ਕਈ ਵਾਰ ਬਿਜਲੀ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਖਪਤਕਾਰ ਨੂੰ ਕਰਨਾ ਪੈਂਦਾ ਹੈ। ਜਿਨ੍ਹਾਂ ਦੇ ਹੱਲ ਵਾਸਤੇ ਉਨ੍ਹਾਂ ਨੂੰ ਕਈ ਵਾਰ ਪਾਵਰਕਾਮ ਦਫਤਰਾਂ ਦੇ ਚੱਕਰ ਵੀ ਕੱ-ਟ-ਣੇ ਪੈਂਦੇ ਹਨ। ਹੁਣ ਪੰਜਾਬ ਦੇ ਪਿੰਡਾਂ ਨੂੰ ਲੈ ਕੇ ਬਿਜਲੀ ਮਹਿਕਮੇ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।
ਹੁਣ ਪੰਜਾਬ ਸਰਕਾਰ ਵੱਲੋਂ ਪੇਂਡੂ ਜਲ ਘਰਾਂ ਦੀ ਜ਼ਿੰ-ਮੇ-ਵਾ-ਰੀ ਪਿੰਡ ਦੀਆਂ ਪੰਚਾਇਤਾਂ ਨੂੰ ਦੇ ਦਿੱਤੀ ਗਈ ਹੈ। ਪਰ ਹੁਣ ਪੰਚਾਇਤਾਂ ਨੂੰ ਬਿਜਲੀ ਦੇ ਬਿਲ ਭਰਨ ਲਈ ਸ-ਮੱ-ਸਿ-ਆ ਪੇਸ਼ ਆ ਰਹੀ ਹੈ। ਕਿਉਂਕਿ ਪਾਵਰਕਾਮ ਮਹਿਕਮੇ ਵੱਲੋਂ ਜਾਰੀ ਕੀਤੇ ਗਏ ਬਿਲਾਂ ਨੂੰ ਭਰਨ ਤੋਂ ਬਹੁਤ ਸਾਰੀਆਂ ਪੰਚਾਇਤਾਂ ਅਸਮਰਥ ਹਨ। ਪਾਵਰਕਾਮ ਦੇ ਲੱਖੇ ਵਾਲੀ ਸਥਿਤ ਐਸ ਡੀ ਓ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਕਿਹਾ ਹੈ ਕਿ ਪੰਚਾਇਤਾਂ ਨੂੰ ਬਿਜਲੀ ਦੇ ਬਿਲ ਭਰਨੇ ਚਾਹੀਦੇ ਹਨ ਨਹੀਂ ਤਾਂ ਕੁਨੈਕਸ਼ਨ ਕੱ-ਟ-ਣ ਦੀ ਮਹਿਕਮੇ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ।
ਇਸ ਸਮੇਂ ਪਿੰਡ ਭਾਗਸਰ ਦੇ ਜਲ ਸਪਲਾਈ ਘਰ ਦਾ ਬਿਜਲੀ ਦਾ ਬਿੱਲ 46 ਲੱਖ ਦੱਸਿਆ ਗਿਆ ਹੈ। ਇਸ ਜਲ ਘਰ ਦੇ ਬਿੱਲ ਲਈ ਪੰਚਾਇਤ ਵੱਲੋਂ 40 ਲੱਖ 4 ਹਜ਼ਾਰ, 380 ਰੁਪਏ ਹਨ। ਪਿੰਡ ਨੰਦਗੜ੍ਹ ਦੇ ਜਲ ਸਪਲਾਈ ਘਰ ਦਾ ਬਿਜਲੀ ਦਾ ਬਿਲ 15 ਲੱਖ 9 ਹਜਾਰ 640 ਰੁਪਏ ਆਇਆ ਹੈ। ਇਸ ਤਰ੍ਹਾਂ ਪਿੰਡ ਗੰਧੜ ਦੇ ਬਿਜਲੀ ਘਰ ਦਾ ਬਿੱਲ 2,67,460, ਰੁਪਏ, ਬਕਾਇਆ ਖੜ੍ਹਾ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਬਹੁਤ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪ੍ਰੇ-ਸ਼ਾ-ਨੀ ਹੋ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …