Breaking News

IPL ਦੇ ਮੈਚਾਂ ਦਾ ਸ਼ਡਿਊਲ ਹੋਇਆ ਜਾਰੀ, ਇਹ ਹੈ ਸਾਰੇ ਮੈਚਾਂ ਦਾ ਵੇਰਵਾ ,ਦੇਖੋ ਪੰਜਾਬ ਦੇ ਮੈਚਾਂ ਦੀਆਂ ਤਰੀਕਾਂ


ਇੰਡੀਆ ਦੇ ਸਭ ਤੋਂ ਵੱਡੇ ਕ੍ਰਿਕੇਟ ਟੂਰਨਾਮੈਂਟ ਦੇ ਬਾਰੇ ਵਿਚ ਵੱਡੀ ਖਬਰ ਆ ਰਹੀ ਹੈ ਕੇ ਇਸ ਟੂਰਨਾਮੈਂਟ ਦੇ ਸਾਰੇ ਸ਼ਡਿਊਲ ਦਾ ਖੁਲਾਸਾ ਜਾਰੀ ਕਰ ਦਿੱਤਾ ਗਿਆ ਹੈ। ਇਹ ਅਜਿਹਾ ਟੂਰਨਾਮੈਂਟ ਹੈ ਜਿਸ ਨੂੰ ਪੰਜਾਬ ਦੇ ਲੋਕ ਵੀ ਬਹੁਤ ਉਤਸ਼ਾਹ ਨਾਲ ਦੇਖਦੇ ਹਨ। ਇਸ ਵਾਰ ਵੀ ਪੰਜਾਬ ਦੀ ਟੀਮ ਵਿਚ ਚੋਟੀ ਦੇ ਮਸ਼ਹੂਰ ਖਿਡਾਰੀ ਪੰਜਾਬ ਵਲੋਂ ਖੇਡਣਗੇ ਅਤੇ ਹਰੇਕ ਮੈਚ ਬਹੁਤ ਜਿਆਦਾ ਰੋਚਕ ਹੋਣ ਦੀ ਉਮੀਦ ਹੈ।

ਇੰਡੀਅਨ ਪ੍ਰੀਮੀਅਰ ਲੀਗ ਦੇ 13 ਵੇਂ ਸੀਜ਼ਨ ਦੀ ਵੱਡੀ ਖਬਰ ਸਾਹਮਣੇ ਆ ਗਈ ਹੈ।ਅੱਜ ਇਸ ਸੀਜ਼ੀਨ ਦੇ ਸ਼ਡਿਊਲ ਦਾ ਖੁਲਾਸੇ ਹੋ ਗਿਆ ਹੈ। 19 ਸਤੰਬਰ ਤੋਂ UAE’ਚ ਸ਼ੁਰੂ ਹੋਣ ਵਾਲੇ ਆਈਪੀਐਲ ਦੇ 13 ਵੇਂ ਸੀਜ਼ਨ ਦਾ ਸ਼ਡਿਊਲ ਅੱਜ ਯਾਨੀ ਐਤਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ। ਚੈਨਈ ਸੁਪਰ ਕਿੰਗਜ਼ ਦੀ ਟੀਮ ‘ਚ ਪਿਛਲੇ ਹਫ਼ਤੇ ਕੋਵਿਡ 19 ਕੇਸ ਆਉਣ ਕਾਰਨ ਕਾਰਜਕ੍ਰਮ ਵਿੱਚ ਦੇਰੀ ਆਈ ਹੈ।

ਪਹਿਲਾ ਮੈਚ ਮੁੰਬਈ ਇੰਡੀਅਨਜ਼ ਅਤੇ ਚਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ।ਦੂਜਾ ਮੈਚ ਦਿੱਲੀ ਕੈਪੀਟਲਸ ਅਤੇ ਕਿੰਗਜ਼ ਈਲੈਵਨ ਪੰਜਾਬ ਦਰਮਿਆਨ ਹੋਏਗਾ। ਇਹ ਸਾਰੇ ਮੈਚ UAE ਦੇ ਤਿੰਨ ਸ਼ਹਿਰ ਦੁਬਈ, ਆਬੂ ਧਾਬੀ ਅਤੇ ਸ਼ਾਰਜਾਹ ਵਿੱਚ ਖੇਡੇ ਜਾਣਗੇ।


ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …