Breaking News

ਪੰਜਾਬ ਚ ਇਥੇ 3 ਬੱਚਿਆਂ ਦੀ ਮਾਂ ਨੇ ਕੀਤਾ ਅਜਿਹਾ ਕਾਰਾ, ਸੁਣ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ  ਕਹਿੰਦੇ ਹਨ ਇਸ ਦੁਨੀਆ ਵਿਚ ਜਿੰਨਾ ਪਿਆਰ ਇਕ ਮਾਂ ਆਪਣੇ ਬੱਚੇ ਨਾਲ ਕਰਦੀ ਹੈ ਉਨ੍ਹਾਂ ਪਿਆਰ ਦੁਨੀਆਂ ਦਾ ਕੋਈ ਵੀ ਸ਼ਖ਼ਸ ਨਹੀਂ ਕਰ ਸਕਦਾ । ਆਪ ਗਿੱਲੀ ਥਾਂ ਤੇ ਪੈ ਕੇ ਬੱਚੇ ਨੂੰ ਸੁੱਕੀ ਥਾਂ ਤੇ ਪਵਾਉਣ ਵਾਲੀ ਮਾਂ ਦੀਆਂ ਮਿਸਾਲਾਂ ਜਿੱਥੇ ਅੱਜ ਪੂਰੀ ਦੁਨੀਆਂ ਦਿੰਦਾ …

Read More »

ਪੰਜਾਬ ਚ ਇਥੇ ਮੁੰਡੇ ਨੇ ਇਸ ਕਾਰਨ ਆਪਣੇ ਪੁੱਤਰ ਸਮੇਤ ਮਾਰੀ ਨਹਿਰ ਚ ਛਾਲ, ਚੁਕਿਆ ਖੌਫਨਾਕ ਕਦਮ, ਮਾਪਿਆਂ ਦੇ ਪੈਰਾਂ ਚੋ ਨਿਕਲੀ ਜਮੀਨ

ਆਈ ਤਾਜ਼ਾ ਵੱਡੀ ਖਬਰ  ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੀ ਜ਼ਿੰਦਗੀ ਵਿੱਚ ਆਈਆਂ ਔਕੜਾਂ ਦੇ ਚਲਦੇ ਆਪਣੇ ਜੀਵਨ ਨੂੰ ਸਮਾਪਤ ਕਰ ਲੈਂਦੇ ਹਨ । ਇਨ੍ਹਾਂ ਆਂਕੜਾ ਕਾਰਨ ਉਹ ਇਕੱਲੀ ਆਪਣੀ ਜਾਨ ਨਹੀਂ ਸਗੋਂ ਪੂਰੇ ਪਰਿਵਾਰ ਦਾ ਗਲਾ ਘੋਟ ਕੇ ਜਾਦੇ ਹਨ । ਕਿਉਂਕਿ ਜਦੋਂ ਕੋਈ ਵਿਅਕਤੀ ਜ਼ਿੰਦਗੀ ਵਿੱਚ …

Read More »

ਇਥੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ , 11 ਜਾਣੀਆਂ ਦੀ ਹੋਈ ਮੌਤ , ਪ੍ਰਧਾਨਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ

ਆਈ ਤਾਜ਼ਾ ਵੱਡੀ ਖਬਰ  ਕਹਿੰਦੇ ਹਨ ਹਾਦਸਾ ਕਿਸੇ ਵੀ ਸਮੇਂ ਤੇ ਕਿਸੇ ਵੀ ਵਿਅਕਤੀ ਦੇ ਨਾਲ ਵਾਪਰ ਸਕਦਾ ਹੈ । ਕਈ ਵਾਰ ਇਹ ਹਾਦਸੇ ਇੰਨੇ ਜ਼ਿਆਦਾ ਦਰਦਨਾਕ ਹੁੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਤੱਕ ਕੰਬ ਉੱਠਦੀ ਹੈ ਤੇ ਅਜਿਹਾ ਹੀ ਇੱਕ ਰੁੂਹ ਕੰਬਾਊ ਦਰਦਨਾਕ ਹਾਦਸਾ ਤਮਿਲਨਾਡੂ ਦੇ ਵਿੱਚ ਵਾਪਰਿਆ …

Read More »

ਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਵਲੋਂ ਆਈ ਵੱਡੀ ਖਬਰ ,ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ  ਹਰ ਇੱਕ ਮਨੁੱਖ ਦੀਆਂ ਮੁੱਢਲੀਆਂ ਜ਼ਰੂਰਤਾਂ ਵਿੱਚੋਂ ਇੱਕ ਪ੍ਰਮੁੱਖ ਜ਼ਰੂਰਤ ਇਹ ਵੀ ਹੈ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ । ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ , ਪੰਜਾਬ ਦੇ ਵਿੱਚ ਮਾਨ ਸਰਕਾਰ ਦੇ ਵੱਲੋਂ ਸਿਹਤ ਸਹੂਲਤਾਂ ਦੇਣ ਸਬੰਧੀ ਕਈ ਤਰਾਂ ਦੇ …

Read More »

ਪੰਜਾਬ ਚ ਇਥੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ, ਸੁਣ ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ, ਖਾਣ ਨੂੰ ਮਿਲਣਗੇ ਫਲ ਅਤੇ ਪਨੀਰ

ਆਈ ਤਾਜ਼ਾ ਵੱਡੀ ਖਬਰ  ਇਕ ਪਾਸੇ ਜਿੱਥੇ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਸਕੂਲਾਂ ਨੂੰ ਲੈ ਕੇ ਕੀਤੇ ਜਾ ਰਹੇ ਹਨ । ਮਾਨ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਸਕੂਲਾਂ ਨੂੰ ਦਿੱਲੀ ਦੇ ਸਕੂਲਾਂ ਦੀ ਤਰਜ਼ ਤੇ ਤਬਦੀਲ ਕੀਤਾ ਜਾਵੇਗਾ ਅਤੇ ਦਿੱਲੀ ਦੇ …

Read More »

ਇਥੇ ਪੋਤੀ ਦੇ ਜਨਮ ਤੇ ਕਿਸਾਨ ਏਨਾ ਖੁਸ਼ ਹੋਇਆ, ਕਰਤਾ ਅਜਿਹਾ ਸਵਾਗਤ, ਹੋਗੀ ਸਾਰੇ ਪਾਸੇ ਚਰਚਾ

ਆਈ ਤਾਜ਼ਾ ਵੱਡੀ ਖਬਰ  ਬੇਸ਼ਕ ਅੱਜ ਸਾਡਾ ਦੇਸ਼ ਬਹੁਤ ਅੱਗੇ ਵਧ ਚੁੱਕਿਆ ਹੈ । ਪਰ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਲੋਕਾਂ ਦੀ ਮਾਨਸਿਕਤਾ ਦੀ ਤਾਂ ਲੋਕਾਂ ਦੇ ਵੱਲੋਂ ਅੱਜ ਵੀ ਲੜਕਾ ਲੜਕੀ ਵਿਚ ਭੇਦਭਾਵ ਕੀਤਾ ਜਾਂਦਾ ਹੈ । ਕਈ ਤਾਂ ਅਜਿਹੇ ਪਾਪੀ ਵੀ ਹਨ ਜੋ ਲੜਕੀਆਂ ਨੂੰ ਜੰਮਣ ਤੋਂ …

Read More »

ਪੰਜਾਬ ਚ ਇਥੇ 10 ਵੀ ਕਲਾਸ ਦੇ ਵਿਦਿਆਰਥੀ ਨੇ ਇਸ ਕਾਰਨ ਚੁਣੀ ਮੌਤ, ਪਰਿਵਾਰ ਚ ਛਾਇਆ ਮਾਤਮ

ਆਈ ਤਾਜ਼ਾ ਵੱਡੀ ਖਬਰ  ਕਰੋਨਾ ਦੇ ਚੱਲਦਿਆਂ ਹੋਇਆਂ ਜਿੱਥੇ ਵਿਦਿਅਕ ਅਦਾਰਿਆਂ ਨੂੰ ਕਾਫੀ ਲੰਮੇ ਸਮੇ ਤਕ ਬੰਦ ਰਖਿਆ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ online ਜਾਰੀ ਰੱਖੀ ਗਈ ਸੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਉਥੇ ਹੀ ਕੁਝ ਨਿੱਜੀ ਸਕੂਲਾਂ ਵੱਲੋਂ ਜਿਥੇ ਬੱਚਿਆਂ ਦੀ ਫ਼ੀਸ …

Read More »

ਮਸ਼ਹੂਰ ਪੰਜਾਬੀ ਗਾਇਕ ਅਤੇ ਸਾਂਸਦ ਹੰਸ ਰਾਜ ਹੰਸ ਬਾਰੇ ਆਈ ਵੱਡੀ ਖਬਰ, ਸਾਰੇ ਪਾਸੇ ਹੋਈ ਚਰਚਾ

ਆਈ ਤਾਜ਼ਾ ਵੱਡੀ ਖਬਰ  ਵੱਖ ਵੱਖ ਖੇਤਰਾਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੇ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੀ ਹਿੰਮਤ ਅਤੇ ਮਿਹਨਤ ਸਦਕਾ ਦੁਨੀਆਂ ਦੇ ਵਿੱਚ ਉਨ੍ਹਾਂ ਦਾ ਨਾਮ ਬਹੁਤ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ। ਸੰਗੀਤ ਜਗਤ ਵਿੱਚ ਜਿੱਥੇ ਬਹੁਤ ਸਾਰੀਆਂ ਪੰਜਾਬੀ …

Read More »

ਕੈਨੇਡਾ ਗਏ ਪੰਜਾਬੀ ਨੌਜਵਾਨ ਨੇ ਕਰਤਾ ਇਹ ਖੌਫਨਾਕ ਕੰਮ, ਖੁਦ ਚੁਣੀ ਮੌਤ- ਪਰਿਵਾਰ ਤੇ ਟੁਟਿਆ ਦੁਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਵਿੱਚ ਵਗਣ ਵਾਲੇ ਨਸ਼ਿਆਂ ਦੇ ਦਰਿਆ ਨੂੰ ਰੋਕਣ ਵਾਸਤੇ ਜਿੱਥੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਇਸ ਦੀ ਚਪੇਟ ਵਿਚ ਆ ਤੋਂ ਬਚਾਉਣ ਅਤੇ ਪੰਜਾਬ ਵਿਚ ਬੇਰੁਜ਼ਗਾਰੀ ਦੇ ਚਲਦਿਆਂ ਹੋਇਆ ਉਨ੍ਹਾਂ ਦੀ ਜ਼ਿੰਦਗੀ ਨੂੰ …

Read More »

ਇਥੇ ਕਰੋਨਾ ਕਾਰਨ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮਾਸਕ ਪਾਉਣ ਨੂੰ ਲੈਕੇ ਵਧਾਈ ਸਖਤੀ, ਅਤੇ ਲਗਾਈਆਂ ਹੋਰ ਪਾਬੰਦੀਆਂ

ਆਈ ਤਾਜ਼ਾ ਵੱਡੀ ਖਬਰ  ਦੇਸ਼ ਵਿਚ ਇਕ ਵਾਰ ਫਿਰ ਤੋਂ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਫਿਰ ਤੋਂ ਕਰੋਨਾ ਦੇ ਕਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ …

Read More »