Breaking News

ਕੁੜੀ ਨੇ ਨਵਾਂ ਫੋਨ ਮਿਲਣ ਦੇ ਬਾਅਦ ਇੰਟਰਨੇਟ ਤੇ ਇਹ ਸਰਚ ਕਰਕੇ ਕਰਤਾ ਵੱਡਾ ਕਾਂਡ – ਸੁਣ ਲੋਕਾਂ ਦੇ ਉਡੇ ਹੋਸ਼

ਆਈ ਤਾਜ਼ਾ ਵੱਡੀ ਖਬਰ  ਦੁਨੀਆਂ ਵਿੱਚ ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਬੱਚੇ ਦੀ ਖਾਹਿਸ਼ ਲਈ ਬਹੁਤ ਕੁਝ ਕੀਤਾ ਜਾਂਦਾ ਹੈ। ਇਥੋਂ ਤਕ ਕਿ ਬਹੁਤ ਸਾਰੇ ਮਾਪਿਆਂ ਵੱਲੋਂ ਕਈ ਅਨਾਥ ਬੱਚਿਆਂ ਨੂੰ ਵੀ ਗੋਦ ਲਿਆ ਜਾਂਦਾ ਹੈ। ਉਥੇ ਹੀ ਦੁਨੀਆ ਵਿੱਚ ਅਜੇਹੇ ਵੀ ਮਾਪੇ ਹੁੰਦੇ ਹਨ ਜਿਨ੍ਹਾਂ ਵੱਲੋਂ ਆਪਣੇ ਬੱਚਿਆਂ ਨਾਲ …

Read More »

ਪੱਕੇ ਤੌਰ ਤੇ ਕੈਨੇਡਾ ਜਾਣ ਦੇ ਸ਼ੋਕੀਨ ਦੇਖ ਲਵੋ ਇਹ ਤਾਜਾ ਵੱਡੀ ਖਬਰ – ਫਿਰ ਕਿਤੇ ਰਗੜੇ ਨਾ ਜਾਇਓ

ਆਈ ਤਾਜ਼ਾ ਵੱਡੀ ਖਬਰ  ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਚੌਕਸੀ ਵਰਤੀ ਜਾ ਰਹੀ ਹੈ, ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਉੱਥੇ ਹੀ ਪੰਜਾਬ ਵਿੱਚ ਚੋਰੀ ਲੁੱਟ-ਖੋਹ ਦੇ ਨਾਲ ਨਾਲ ਧੋਖਾਧੜੀ ਅਤੇ ਠੱਗੀ ਦੇ ਮਾਮਲੇ ਵਿਚ ਵੀ ਲਗਾਤਾਰ ਵਾਧਾ ਹੁੰਦਾ …

Read More »

ਚਾਵਾਂ ਨਾਲ ਵਿਦੇਸ਼ ਗਈ ਕੁੜੀ ਨੂੰ ਸ਼ਰੇਆਮ ਦਿੱਤੀ ਗਈ ਇਸ ਤਰਾਂ ਮੌਤ – ਗੋਰਿਆਂ ਦੀਆਂ ਵੀ ਨਿਕਲੀਆਂ ਧਾਹਾਂ

ਆਈ ਤਾਜ਼ਾ ਵੱਡੀ ਖਬਰ  ਦੁਨੀਆ ਵਿਚ ਦਿਨੋ ਦਿਨ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਦੇ ਖੂਬਸੂਰਤ ਸੁਪਨੇ ਸਜਾਏ ਜਾਂਦੇ ਹਨ। ਉਥੇ ਹੀ ਉਨ੍ਹਾਂ ਨੂੰ ਹਕੀਕਤ ਵਿਚ ਬਦਲਣ ਲਈ ਇਨਸਾਨ ਵੱਲੋਂ ਬਹੁਤ ਸਾਰੀ ਮਿਹਨਤ ਕੀਤੀ ਜਾਂਦੀ। …

Read More »

ਚੋਟੀ ਦੇ ਮਸ਼ਹੂਰ ਲੇਖਕ ਅਤੇ ਗੀਤਕਾਰ ਜਾਵੇਦ ਅਖ਼ਤਰ ਲਈ ਆਈ ਇਹ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ  ਜਿੱਥੇ ਦੇਸ਼ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੇ ਵੱਖ ਵੱਖ ਖੇਤਰਾਂ ਵਿੱਚ ਆਪਣੀ ਹਿੰਮਤ ਅਤੇ ਮਿਹਨਤ ਦੇ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿਨ੍ਹਾਂ ਵੱਲੋਂ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਅੱਗੇ ਆ ਕੇ ਕੰਮ ਕੀਤੇ ਜਾ ਰਹੇ ਹਨ। ਕਰੋਨਾ ਦੇ ਦੌਰ ਵਿੱਚ ਵੀ ਅਜਿਹੇ …

Read More »

ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਭਿਆਨਕ ਹਾਦਸੇ ਚ ਹੋਈ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਵਿੱਚ ਵਾਪਰਨ ਵਾਲੇ ਲਗਾਤਾਰ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਜਿਸ ਵਿੱਚ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਸ਼ਾਮਲ ਹੁੰਦੀਆਂ ਹਨ। ਉੱਥੇ ਹੀ ਸਰਕਾਰ ਵੱਲੋਂ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਲੋਕਾਂ ਨੂੰ …

Read More »

ਪੰਜਾਬ ਚ ਇਥੇ ਭਾਰੀ ਗੜੇਮਾਰੀ ਨੇ ਮਚਾਈ ਤਬਾਹੀ ਹੋਇਆ ਭਾਰੀ ਨੁਕਸਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਅੰਦਰ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਣਕਾਰੀ ਮੁਹਇਆ ਕਰਵਾਈ ਜਾ ਰਹੀ ਸੀ, ਤਾਂ ਜੋ ਕਿਸਾਨ ਆਪਣੀ ਝੋਨੇ ਦੀ ਫਸਲ ਨੂੰ ਸਮੇਂ ਸਿਰ ਵੱਢ ਸਕਣ, ਕਿਉਂਕਿ 23 ਅਤੇ 24 ਅਕਤੂਬਰ ਨੂੰ ਮੌਸਮ ਵਿੱਚ ਤਬਦੀਲੀ ਆਉਣ ਦਾ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ …

Read More »

ਇੰਡੀਆ ਵਾਲਿਆਂ ਲਈ ਇਸ ਦੇਸ਼ ਨੇ ਅੰਤਰਾਸ਼ਟਰੀ ਯਾਤਰੀਆਂ ਨੂੰ ਲੈ ਕੇ 26 ਤਰੀਕ ਤੋਂ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ  ਕਰੋਨਾ ਦੇ ਚੱਲਦੇ ਹੋਏ ਪਿਛਲੇ ਸਾਲ ਤੋਂ ਹੀ ਹਵਾਈ ਉਡਾਨਾਂ ਨੂੰ ਬੰਦ ਕੀਤਾ ਗਿਆ ਸੀ। ਜਿੱਥੇ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਸਾਰੇ ਦੇਸ਼ਾਂ ਵਿੱਚ ਆਪਣਾ ਪਰਸਾਰ ਕਰ ਚੁੱਕੀ ਸੀ। ਜਿਸ ਨੂੰ ਰੋਕਣ ਵਾਸਤੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ …

Read More »

ਪੰਜਾਬ ਚ ਇਥੇ ਜੇਲ ਚ ਸੁੱਟੀ ਗਈ ਗੇਂਦ ਚੋ ਜੋ ਨਿਕਲਿਆ ਸਾਰੇ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਵਿਚ ਆਏ ਦਿਨ ਕੁਝ ਨਾ ਕੁਝ ਅਜਿਹਾ ਸੁਣਨ ਨੂੰ ਮਿਲਦਾ ਰਹਿੰਦਾ ਹੈ ਜਿਸ ਕਾਰਨ ਸੁਣਨ ਵਾਲਿਆ ਦੇ ਹੋਸ਼ ਉੱਡ ਜਾਂਦੇ ਹਨ। ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਭਾਰਤ ਵਿਚ ਡਰੱਗਜ਼ ਦਾ ਮਾਮਲਾ ਗਰਮਾਇਆ ਹੋਇਆ ਹੈ, ਜਿਸ ਦੀ ਚਪੇਟ ਵਿੱਚ ਆਮ ਜਨਤਾ ਹੀ ਨਹੀਂ ਸਗੋਂ ਕਈ …

Read More »

ਮੁੱਖ ਮੰਤਰੀ ਚੰਨੀ ਪੇਸ਼ ਕਰਨਗੇ ਇਹ ਨਵੀਂ ਮਿਸਾਲ , 27 ਅਕਤੂਬਰ ਨੂੰ ਹੋਣ ਜਾ ਰਿਹਾ ਇਹ ਕੰਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੁਆਰਾ ਬਹੁਤ ਸਾਰੇ ਕੰਮ ਨੇਪਰੇ ਚਾੜ੍ਹੇ ਜਾ ਰਹੇ ਹਨ। ਉਥੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੰਨੀ ਸਰਕਾਰ ਦੁਆਰਾ ਕਈ ਕਾਰਜ ਕੀਤੇ ਜਾ ਰਹੇ ਹਨ। ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਈ …

Read More »

ਖੇਤੀ ਕਨੂੰਨਾਂ ਨੂੰ ਲੈ ਕੇ ਹੁਣੇ ਹੁਣੇ ਖੇਤੀਬਾੜੀ ਮੰਤਰੀ ਵਲੋਂ ਆਈ ਇਹ ਵੱਡੀ ਖਬਰ – ਸੁਣ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ  ਕੇਂਦਰ ਸਰਕਾਰ ਵੱਲੋਂ ਜਿਥੇ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਤੇ ਪੱਕੇ ਮੋਰਚੇ ਲਾਏ ਹੋਏ ਹਨ। ਜਿੱਥੇ ਕਿਸਾਨਾਂ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ …

Read More »