Breaking News

ਵੱਡੀ ਮਾੜੀ ਖਬਰ : ਇਸ ਮਸ਼ਹੂਰ ਅਕਾਲੀ ਲੀਡਰ ਦੇ ਮਾਰੀ ਗਈ ਗੋਲੀ ਹੋਈ ਮੌਤ ,ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ  ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ,ਕਿਉਂਕਿ ਅਗਲੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਪਨੀ-ਅਪਨੀ ਪਾਰਟੀ ਦੀ ਮਜ਼ਬੂਤੀ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਕਾਂਗਰਸ ਪਾਰਟੀ ਵਿੱਚ ਪਿਛਲੇ ਕਈ ਦਿਨਾਂ …

Read More »

ਸਾਵਧਾਨ : ਪੰਜਾਬ ਚ ਇਥੇ ਲਈ ਜਾਰੀ ਹੋਗਿਆ ਇਹ ਹੁਕਮ – ਨਾ ਮੰਨਣ ਤੇ ਹੋਵੇਗੀ ਸਖਤ ਕਾਰਵਾਈ

ਆਈ ਤਾਜ਼ਾ ਵੱਡੀ ਖਬਰ  ਸੂਬੇ ਅੰਦਰ ਜਿਥੇ ਪਹਿਲਾਂ ਕਰੋਨਾ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ। ਜਿੱਥੇ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾ ਕਰਨ ਤੋਂ ਬਾਅਦ ਕਰੋਨਾ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੇ …

Read More »

ਸ਼ਾਹਰੁਖ਼ ਦੇ ਬੇਟੇ ਤੋਂ ਬਾਅਦ ਹੁਣ ਬੌਲੀਵੁੱਡ ਦੀ ਇਸ ਚੋਟੀ ਦੀ ਮਸ਼ਹੂਰ ਹਸਤੀ ਤੇ ਹੋਈ ਇਸ ਕਾਰਨ FIR ਦਰਜ -ਤਾਜ਼ਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਬਹੁਤ ਸਾਰੇ ਕਲਾਕਾਰਾਂ ਦੇ ਵੱਲੋਂ ਆਪਣੇ ਹੁਨਰ ਸਦਕਾ ਪੂਰੇ ਦੇਸ਼ ਵਾਸੀਆਂ ਦੇ ਦਿਲਾਂ ਤੇ ਰਾਜ ਕੀਤਾ ਹੈ । ਗੱਲ ਕੀਤੀ ਜਾਵੇ ਜੇਕਰ ਗੀਤਕਾਰਾਂ ਤੇ ਸੰਗੀਤਕਾਰਾਂ ਦੀ ਤਾਂ ਇਨ੍ਹਾਂ ਗੀਤਕਾਰਾਂ ਤੇ ਸੰਗੀਤਕਾਰਾਂ ਦੇ ਵਿਚੋਂ ਇਕ ਉੱਚ ਚੋਟੀ ਦੇ ਗੀਤਕਾਰ ਜਾਵੇਦ ਅਖਤਰ ਦਾ ਨਾਮ ਸਭ ਤੋਂ ਉੱਪਰ ਆਉਂਦਾ …

Read More »

ਹੁਣੇ ਹੁਣੇ ਸਕੂਲ ਬੱਸ ਦਾ ਹੋਇਆ ਭਿਆਨਕ ਹਾਦਸਾ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ  ਸੜਕ ਦੁਰਘਟਨਾਵਾਂ ਵਿੱਚ ਆਏ ਦਿਨ ਹੀ ਵਾਧਾ ਹੁੰਦਾ ਜਾ ਰਿਹਾ ਹੈ, ਭਾਵੇਂ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕਈ ਕਾਰਜ ਕੀਤੇ ਜਾਂਦੇ ਹਨ ਪਰ ਫਿਰ ਵੀ ਕਿਤੇ ਨਾ ਕਿਤੇ ਇਹ ਹਾਦਸੇ ਵਾਪਰ ਹੀ ਜਾਂਦੇ ਹਨ। ਇਹ ਦੁਰਘਟਨਾਵਾਂ ਜ਼ਿਆਦਾਤਰ ਵਾਹਨ ਚਾਲਕਾਂ …

Read More »

ਪੰਜਾਬ ਚ ਇਥੇ ਕਿਸਾਨਾਂ ਨੇ ਇਸ ਕਾਂਗਰਸੀ ਵਿਧਾਇਕ ਦੀ ਲਵਾਤੀ ਦੌੜ, ਅਚਾਨਕ ਸਟੇਜ ਨੂੰ ਛੱਡਕੇ ਪਿਆ ਭੱਜਣਾ

ਆਈ ਤਾਜਾ ਵੱਡੀ ਖਬਰ  ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਨੇ, ਪਰ ਭਾਜਪਾ ਦੀ ਕੇਂਦਰ ਸਰਕਾਰ ਦੇ ਵੱਲੋਂ ਲਗਾਤਾਰ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ । ਇਸ ਦੇ ਚੱਲਦੇ ਕਿਸਾਨਾਂ ਦੇ ਵੱਲੋਂ ਵੀ ਸਮੇਂ ਸਮੇਂ ਤੇ ਭਾਜਪਾ ਸਰਕਾਰ ਤੇ ਦਬਾਅ ਬਣਾਉਣ ਦੇ ਲਈ ਪ੍ਰੋਗਰਾਮ ਉਲੀਕੇ …

Read More »

ਆ ਗਿਆ ਵੱਡਾ ਮੌੜ ਲਖੀਮਪੁਰ ਮਾਮਲੇ ਚ – ਰਾਕੇਸ਼ ਟਿਕੇਤ ਨੇ ਕਰਤਾ ਇਹ ਵੱਡਾ ਦਾਅਵਾ , ਸੁਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ  ਜਿੱਥੇ ਕਿਸਾਨੀ ਸੰਘਰਸ਼ ਮੁੜ ਤੋਂ ਮਗਦਾ ਨਜ਼ਰ ਆ ਰਿਹਾ ਹੈ, ਉਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉੱਥੇ ਹੀ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ ਅਤੇ ਉਸ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ …

Read More »

ਬੈਕਾਂ ਚ ਲਾਕਰ ਰੱਖਣ ਵਾਲੇ ਹੋ ਜਾਣ ਸਾਵਧਾਨ – ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਅਸੀਂ ਸਾਰੇ ਆਪਣੇ ਪੈਸੇ ਅਤੇ ਗਹਿਣੇ ਆਪਣੇ ਬੈਂਕ ਦੇ ਖਾਤਿਆਂ ਵਿੱਚ ਜਮ੍ਹਾਂ ਕਰਾ ਕੇ ਜ਼ਿਆਦਾ ਸੁਰੱਖਿਅਤ ਮਹਿਸੂਸ ਕਰਦੇ ਹਾਂ । ਕਿਉਂ ਕੀ ਅਸੀਂ ਸਾਰੇ ਇਨ੍ਹਾਂ ਕੀਮਤੀ ਸਾਮਾਨ ਨੂੰ ਆਪਣੇ ਘਰ ਦੇ ਵਿਚ ਸੁਰੱਖਿਅਤ ਰੱਖਣਾ ਮਹਿਸੂਸ ਨਹੀਂ ਕਰਦੇ । ਜਿਸ ਤਰ੍ਹਾਂ ਅੱਜਕੱਲ੍ਹ ਚੋਰੀ ਦੀਆਂ ਵਾਰਦਾਤਾਂ ਦੇ ਵਿੱਚ …

Read More »

ਹੁਣ ਲਖੀਮਪੁਰ ਤੋਂ ਬਾਅਦ ਇਥੋਂ ਆ ਗਈ ਕਿਸਾਨਾਂ ਲਈ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ  ਇਕ ਪਾਸੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਨੇ । ਪਰ ਦੂਜੇ ਪਾਸੇ ਵੱਖ ਵੱਖ ਰਾਜਾਂ ਤੋਂ ਕਿਸਾਨਾਂ ਦੇ ਨਾਲ ਜੁੜੀਆਂ ਘਟਨਾਵਾਂ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲੀਆਂ ਸਾਹਮਣੇ ਆ ਰਹੀਆਂ ਹਨ । ਅਜੇ ਯੂ ਪੀ ਦੇ ਲਖੀਮਪੁਰ …

Read More »

ਹੁਣੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਇਹ ਵੱਡੀ ਖਬਰ – ਕਰ ਰਿਹਾ ਇਹ ਅਪੀਲ

ਆਈ ਤਾਜ਼ਾ ਵੱਡੀ ਖਬਰ  ਦੁਨੀਆਂ ਦੇ ਸਭ ਤੋਂ ਵੱਧ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਇਸ ਸਮੇਂ ਜੋਅ ਬਾਈਡੇਨ ਦੀ ਸਰਕਾਰ ਹੈ । ਜੋ ਬਾਈਡੇਨ ਨੇ 2020 ਦੀਆਂ ਚੋਣਾਂ ਵਿੱਚ ਡੋਨਾਲਡ ਟਰੰਪ ਨੂੰ ਹਰਾ ਕੇ ਅਮਰੀਕਾ ਦੀ ਸੱਤਾ ਹਾਸਲ ਕੀਤੀ ਸੀ । ਹਾਲਾਂਕਿ ਡੋਨਾਲਡ ਟਰੰਪ ਦੇ ਵੱਲੋਂ ਵੋਟਾਂ ਦੇ ਵਿੱਚ ਧਾਦਾਲੀ …

Read More »

ਮੌਜੂਦਾ ਹਾਲਾਤਾਂ ਨੂੰ ਦੇਖ ਕੇ ਮਹਾਰਾਣੀ ਪ੍ਰਨੀਤ ਕੌਰ ਵਲੋਂ ਆਇਆ ਅਜਿਹਾ ਬਿਆਨ- ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਵਿੱਚ ਜਿੱਥੇ ਬਾਗੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬਗਾਵਤ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਉਸ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਹਾਈਕਮਾਂਡ ਵੱਲੋਂ ਵੀ ਬਾਰ ਬਾਰ ਕੈਪਟਨ ਨੂੰ ਦਿੱਲੀ ਬੁਲਾਏ ਜਾਣ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ …

Read More »